ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ’ਚ ਚੋਣ ਪ੍ਰਚਾਰ ਦੌਰਾਨ ਗਾਇਆ ਗੀਤ

ਪੰਜਾਬ

ਨਵੀਂ ਦਿੱਲੀ, 2 ਫਰਵਰੀ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਦੇ ਸਮੇਂ ਪੰਜਾਬੀ ਗਾਇਕ ਮਿੱਕਾ ਸਿੰਘ ਨਾਲ ਗੀਤ ਗਾਇਆ। ਮੁੱਖ ਮੰਤਰੀ ਭਗਵੰਤ ਮਾਨ ਤੇ ਮਿੱਕਾ ਸਿੰਘ ਸਟੇਜ ਉਤੇ ਗੀਤ ਗਾ ਰਹੇ ਹਨ। ਭਗਵੰਤ ਮਾਨ ਚਾਂਦਨੀ ਚੌਕ ਵਿਧਾਨ ਸਭਾ ਹਲਕੇ ਵਿਚ ਮਜਨੂੰ ਕਾ ਟਿੱਲਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਵੱਲੋਂ ਗੀਤ ਗਾਇਆ ਗਿਆ।

ਵੀਡੀਓ ਦੇਖਣ ਲਈ ਹੇਠ ਦਿੱਤੇ ਲਿੰਕ ਉਤੇ ਕਲਿੱਕ ਕਰੋ :

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।