ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ […]

Continue Reading

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ  ਬਿਨੈਕਾਰ ਆਪਣੇ ਫੀਡਬੈਕ ਵੀ  ਦੇ ਸਕਣਗੇ। […]

Continue Reading

PSPCL ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

PSPCL ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 04 ਫਰਵਰੀ, 2025: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਡਾਇਰੈਕਟਰ ਨਾਲ ਮੀਟਿੰਗ, 22 ਮੰਗਾਂ ‘ਤੇ ਕੀਤੀ ਚਰਚਾ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ(ਸੀਟੂ) ਵੱਲੋਂ ਆਪਣੀਆਂ ਬਹੁਤ ਹੀ ਜਾਇਜ਼ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਵਿਭਾਗ ਕੀ ਡਾਇਰੈਕਟਰ ਸ਼੍ਰੀਮਤੀ ਸੀਨਾ ਅਗਰਵਾਲ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਬਹੁਤ ਸੁਖਾਵੇਂ ਮਾਹੌਲ ਵਿੱਚ ਹੋਈ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਪੋਸ਼ਨ ਅਭਿਆਨ ਦੇ ਸਟੇਟ ਪ੍ਰੋਜੈਕਟ […]

Continue Reading

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ, ਬਾਕੀ ਦੀ ਭਾਲ ਜਾਰੀ

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਚੰਡੀਗੜ੍ਹ 4 ਫਰਵਰੀ 2025 – ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ […]

Continue Reading

ਫਿਰੋਜ਼ਪੁਰ ਜ਼ਿਲ੍ਹੇ ‘ਚ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ ਦੀ ਚੋਣ 23 ਫਰਵਰੀ ਨੂੰ

ਰਾਜ ਚੋਣ ਕਮਿਸ਼ਨ ਵੱਲੋਂ 23 ਫਰਵਰੀ ਨੂੰ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ ਕਰਾਉਣ ਦਾ ਐਲਾਨ ਚੰਡੀਗੜ੍ਹ, 4 ਫਰਵਰੀ : ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23.02.2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ 23.02.2025 ਨੂੰ ਸਵੇਰੇ […]

Continue Reading

2 ਸੀਨੀਅਰ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ

2 ਸੀਨੀਅਰ IAS ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ ਚੰਡੀਗੜ੍ਹ: 4 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਦੋ ਆਈ ਏ ਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।

Continue Reading

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ : ਮੁੱਖ ਮੰਤਰੀ

ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ :  ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਅੱਜ ਇੱਥੇ ਪੁਲਿਸ […]

Continue Reading

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ – ਕਿਰਤ ਮੰਤਰੀ ਨੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਪੈਨਸ਼ਨ ਅਤੇ ਹੋਰ ਲਾਭ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ, 4 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ […]

Continue Reading

ਅਮਰੀਕਾ ‘ਚੋਂ Deport ਕੀਤੇ ਭਾਰਤੀਆਂ ਨੂੰ ਲੈ ਕੇ ਭਲਕੇ ਅੰਮ੍ਰਿਤਸਰ ਪਹੁੰਚੇਗਾ ਜਹਾਜ਼, Criminal ਨਿਕਲੇ ਤਾਂ Airport ‘ਤੇ ਹੀ ਹੋਣਗੇ Arrest

ਅੰਮ੍ਰਿਤਸਰ, 4 ਫਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੱਤਾ ਸੰਭਾਲਣ ਦੇ ਨਾਲ ਹੀ ਉੱਥੇ ਗੈਰਕਾਨੂੰਨੀ ਤਰੀਕੇ ਨਾਲ ਵੜੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਮੁਲਕਾਂ ਵਿੱਚ ਵਾਪਸ ਭੇਜਣ ਦਾ ਕੰਮ ਸ਼ੁਰੂ ਹੋ ਗਿਆ ਹੈ। ਅਮਰੀਕੀ ਏਜੰਸੀਆਂ ਨੇ ਇਸ ਤਰ੍ਹਾਂ ਦੇ ਜਿਹੜੇ ਲੋਕਾਂ ਦੀ ਪਹਿਚਾਣ ਕੀਤੀ ਹੈ, ਉਨ੍ਹਾਂ ਵਿੱਚ ਕਈ ਭਾਰਤੀ ਵੀ […]

Continue Reading