ਸੀਨੀਅਰ ਆਈ ਏ ਐਸ ਅਧਿਕਾਰੀ ਨੂੰ ਦਿੱਤਾ PSPCL ਦੇ ਸੀ ਐਮ ਡੀ ਦਾ ਵਾਧੂ ਚਾਰਜ
ਚੰਡੀਗੜ੍ਹ: 6 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਨੇ 1996 ਬੈਚ ਦੇ ਸੀਨੀਅਰ ਆਈ. ਏ. ਐੱਸ ਅਧਿਕਾਰੀ ਸਕੱਤਰ ਊਰਜਾ ਅਜੋਏ ਕੁਮਾਰ ਸਿਨਹਾ ਨੂੰ ਸੀ. ਐੱਮ. ਡੀ. ਪਾਵਰਕਾਮ ਦਾ ਐਡੀਸ਼ਨਲ ਚਾਰਜ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਸੀ. ਐੱਮ. ਡੀ. ਇੰਜ. ਬਲਦੇਵ ਸਿੰਘ ਸਰਾਂ ਸੇਵਾ ਮੁਕਤ ਹੋ ਗਏ ਹਨ।
