ਦਿੱਲੀ ਨਤੀਜੇ: ਅਰਵਿੰਦ ਕੇਜਰੀਵਾਲ ਹਾਰੇ

Punjab

ਦਿੱਲੀ ਨਤੀਜੇ: ਅਰਵਿੰਦ ਕੇਜਰੀਵਾਲ ਹਾਰੇ
ਨਵੀਂ ਦਿੱਲੀ: 8 ਫਰਵਰੀ, ਦੇਸ਼ ਕਲਿੱਕ ਬਿਓਰੋ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਹਨਾਂ ਨੂੰ ਨਵੀਂ ਦਿੱਲੀ ਸੀਟ ਤੇ ਭਾਜਪਾ ਦੇ ਉਮੀਦਵਾਰ ਪ੍ਰਵੇਸ਼ ਵਰਮਾ ਨੇ ਹਰਾਇਆ। ਇਹ ਹਾਰ ਅਰਵਿੰਦ ਕੇਜਰੀਵਾਲ ਦੇ ਸਿਆਸੀ ਸਿਆਸੀ ਜੀਵਨ ਦੀ ਪਹਿਲੀ ਅਤੇ ਸਭ ਤੋਂ ਵੱਡੀ ਰਾਜਨੀਤਿਕ ਹਾਰ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।