ਅੰਗਰੇਜ਼ਣ ਮਾਂ ਪੰਜਾਬੀ ਪਤੀ ਵੱਲੋਂ ਅਗਵਾ ਕੀਤੇ ਪੁੱਤ ਨੂੰ ਲੱਭਦੀ ਪੁੱਜੀ ਪੰਜਾਬ

ਮੋਹਾਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਇੱਕ ਕੈਨੇਡੀਅਨ ਮਾਂ ਕੈਮਿਲਾ ਵਿਲਾਸ ਆਪਣੇ 5 ਸਾਲ਼ਾ ਬੇਟੇ ਦੀ ਭਾਲ ਵਿਚ ਪੰਜਾਬ ਪਹੁੰਚੀ ਚੁੱਕੀ ਹੈ। ਉਸਦਾ ਪਤੀ ਭਾਰਤੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ। ਪਤੀ ਅਤੇ ਪਤਨੀ ਵਿਚਕਾਰ ਤਲਾਕ ਦਾ ਕੇਸ ਕੈਨੇਡੀਅਨ ਅਦਾਲਤ ਵਿਚ ਚੱਲ ਰਿਹਾ ਹੈ। ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ […]

Continue Reading

ਅਧਿਆਪਕ ‘ਤੇ ਹੋਏ ਹਮਲੇ ਦੇ ਸੰਬੰਧ ‘ਚ ਐੱਸ.ਐੱਸ.ਪੀ. ਨਾਲ ਅਧਿਆਪਕ ਵਫ਼ਦ ਨੇ ਕੀਤੀ ਮੀਟਿੰਗ 

ਪਟਿਆਲਾ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੀ ਅਗਵਾਈ ‘ਚ ਇੱਕ ਅਧਿਆਪਕ ਵਫਦ ਵੱਲੋਂ ਐੱਸ.ਐੱਸ.ਪੀ. ਪਟਿਆਲਾ ਨਾਨਕ ਸਿੰਘ ਨਾਲ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਜਾਨਲੇਵਾ ਹਮਲੇ ਦੇ ਸ਼ਿਕਾਰ ਈਟੀਟੀ ਅਧਿਆਪਕ ਸਤਵੀਰ ਚੰਦ ਦੇ ਮਾਮਲੇ ਵਿੱਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦਾ ਮੁੱਦਾ ਰੱਖਦਿਆਂ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰਕੇ […]

Continue Reading

ਭਾਜਪਾ ਖਿਲਾਫ ਲੜਾਈ ਜਾਰੀ ਰਹੇਗੀ : ਆਤਿਸ਼ੀ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋਈ ਹਾਰ ਤੋਂ ਬਾਅਦ ਮੁੱਖ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ ਨੇ ਕਿਹਾ ਕਿ ਭਾਜਪਾ ਖਿਲਾਫ ਲੜਾਈ ਜਾਰੀ ਰਹੇਗੀ। ‘ਆਪ’ ਆਗੂ ਆਤਿਸ਼ੀ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੇ ਉਤੇ ਭਰੋਸਾ ਦਿਖਾਉਣ ਲਈ ਮੈਂ ਕਾਲਕਾਜੀ ਦੇ ਲੋਕਾਂ ਦਾ ਧੰਨਵਾਦ […]

Continue Reading

ਦਿੱਲੀ ‘ਚੋਂ ਝੂਠ ਦਾ ਅਧਿਆਏ ਖ਼ਤਮ : ਜੀਵਨ ਗੁਪਤਾ

ਚੰਡੀਗੜ੍ਹ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਜੀਵਨ ਗੁਪਤਾ ਨੇ ਦਿੱਲੀ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਦੀ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਭਾਜਪਾ ਵਰਕਰਾ ਨੂੰ ਵਧਾਈਆ ਦਿੰਦੇ ਕਿਹਾ ਕਿ ਦਿੱਲੀ ਵਿੱਚੋ ਝੂਠ ਦਾ ਅਧਿਆਏ ਖ਼ਤਮ ਹੋ ਗਿਆ ਹੈ,ਇਸ ਲਈ ਦਿੱਲੀ ਵਾਸੀਆਂ ਨੂੰ ਹਾਰਦਿਕ ਵਧਾਈਆ ਤੇ ਬਹੁਤ ਬਹੁਤ ਧੰਨਵਾਦ […]

Continue Reading

ਰਾਮ ਰਹੀਮ ਡੇਰਾ ਸਿਰਸਾ ਤੋਂ ਬਰਨਾਵਾ ਆਸ਼ਰਮ ਲਈ ਰਵਾਨਾ

ਸਿਰਸਾ, 8 ਫਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 30 ਦਿਨਾਂ ਦੀ ਮਿਲੀ ਪੈਰੋਲ ਵਿੱਚੋਂ 12 ਦਿਨ ਸਿਰਸਾ ਡੇਰੇ ਵਿੱਚ ਬਿਤਾਉਣ ਤੋਂ ਬਾਅਦ ਅੱਜ ਸ਼ਨੀਵਾਰ ਦੁਪਹਿਰ 2:30 ਵਜੇ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਲਈ ਰਵਾਨਾ ਹੋ ਗਿਆ। ਉਹ 8 ਗੱਡੀਆਂ ਦੇ ਕਾਫਲੇ […]

Continue Reading

ਪੰਜਾਬ ‘ਚ ਕਿਸਾਨਾਂ ਵੱਲੋਂ ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ਼ ਪ੍ਰਦਰਸ਼ਨ

ਜਲੰਧਰ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਨਾਗਰਿਕਾਂ ਨੂੰ ਹਥਕੜੀਆਂ ਲਾ ਕੇ ਭਾਰਤ ਭੇਜਿਆ ਗਿਆ। ਇਸ ਗੱਲ ’ਤੇ ਸਾਰੇ ਦੇਸ਼ ਵਿੱਚ ਚਰਚਾ ਤੇਜ਼ ਹੈ। ਵਿਰੋਧੀ ਧਿਰ ਅਤੇ ਹੋਰ ਗੈਰ ਰਾਜਨੀਤਿਕ ਦਲ ਵੀ ਇਸ ਦਾ ਵਿਰੋਧ ਕਰ ਰਹੇ ਹਨ।ਜਲੰਧਰ ਵਿਖੇ ਭੀੜ ਭਾੜ ਵਾਲੇ ਪ੍ਰੈਸ ਕਲੱਬ ਚੌਂਕ ’ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ […]

Continue Reading

ਭਾਜਪਾ ਦੀ ਜਿੱਤ ਉਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੇ ਲੋਕਾਂ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ 27 ਸਾਲ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਹੋਈ ਜਿੱਤ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਵਿਕਾਸ ਜਿੱਤਿਆ, ਸੁਸ਼ਾਸਨ ਜਿੱਤਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਆਪਣੇ ਸਾਰੇ ਭਰਾਵਾਂ-ਭੈਣਾ […]

Continue Reading

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ: ਅਰਵਿੰਦ ਖੰਨਾ

ਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ: ਅਰਵਿੰਦ ਖੰਨਾਪੰਜਾਬ ‘ਚ ਵੀ ਆਪ ਦੀ ਉਲਟੀ ਗਿਣਤੀ ਹੋਈ ਸ਼ੁਰੂ: ਅਰਵਿੰਦ ਖੰਨਾ ਚੰਡੀਗੜ੍ਹ, 8 ਫਰਵਰੀ, ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਦਿੱਲੀ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਫਰਜ਼ੀ ਵਿਕਾਸ ਮਾਡਲ ਨੂੰ ਬੁਰੀ […]

Continue Reading

ਦਿੱਲੀ ਚੋਣ ਨਤੀਜਿਆਂ ਤੋਂ ਬਾਅਦ ਕੇਜਰੀਵਾਲ ਦਾ ਆਇਆ ਬਿਆਨ ਸਾਹਮਣੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ ਜਨਤਾ ਨੇ ਵੀ ਫੈਸਲਾ ਦਿੱਤਾ ਹੈ ਅਸੀਂ ਉਸਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀ ਸੇਵਾ ਕਰਦੇ ਰਹਾਂਗੇ।

Continue Reading

ਛੱਤੀਸਗੜ੍ਹ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ, 4 ਦੀ ਹਾਲਤ ਨਾਜ਼ੁਕ

ਛੱਤੀਸਗੜ੍ਹ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ, 4 ਦੀ ਹਾਲਤ ਨਾਜ਼ੁਕਰਾਏਪੁਰ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਛੱਤੀਸਗੜ੍ਹ ਦੇ ਬਿਲਾਸਪੁਰ ‘ਚ ਜ਼ਹਿਰੀਲੀ ਮਹੂਆ ਸ਼ਰਾਬ ਪੀਣ ਨਾਲ ਸਰਪੰਚ ਦੇ ਭਰਾ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਜਦਕਿ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ ਸਿਮਸ ‘ਚ ਚੱਲ ਰਿਹਾ ਹੈ। ਹਾਲਾਂਕਿ […]

Continue Reading