ਦਿੱਲੀ ‘ਚ 27 ਸਾਲ ਬਾਅਦ ਭਾਜਪਾਈ ਸਰਕਾਰ ਬਨਣ ਦਾ ਰਸਤਾ ਸਾਫ਼

ਦਿੱਲੀ ‘ਚ 27 ਸਾਲ ਬਾਅਦ ਭਾਜਪਾਈ ਸਰਕਾਰ ਬਨਣ ਦਾ ਰਸਤਾ ਸਾਫ਼ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ 27 ਸਾਲ ਬਾਅਦ ਭਾਜਪਾ ਵਾਪਸੀ ਕਰ ਰਹੀ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਭਾਜਪਾ ਨੇ 2 ਸੀਟਾਂ ਜਿੱਤੀਆਂ ਹਨ ਅਤੇ 46 ਸੀਟਾਂ ’ਤੇ ਅੱਗੇ ਹੈ, ਯਾਨੀ ਕੁੱਲ 48 ਸੀਟਾਂ। ਆਮ ਆਦਮੀ ਪਾਰਟੀ (AAP) ਨੇ ਵੀ 2 ਸੀਟਾਂ […]

Continue Reading

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ  

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ  ਸੂਬੇ ਦੇ ਸਰਕਾਰੀ ਸਕੂਲ ਉਚ ਗੁਣਵੱਤਾ ਦਾ ਵਾਤਾਵਰਣ ਮੁਹੱਈਆ ਕਰਵਾਉਣ ਵਿਚ ਰਹੇ ਹਨ ਮੋਹਰੀਫਾਜ਼ਿਲਕਾ, 8 ਫਰਵਰੀ, ਦੇਸ਼ ਕਲਿੱਕ ਬਿਓਰੋਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ ਤੇ ਪਰਿਆਵਰਨ ਕੇਦਰ ਨਵੀ […]

Continue Reading

ਐਡਵੋਕੇਟ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਐਡਵੋਕੇਟ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟਅੰਮ੍ਰਿਤਸਰ, 8 ਫਰਵਰੀ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਮੈਂਬਰ ਜਥੇਦਾਰ ਜਗੀਰ ਸਿੰਘ ਵਰਪਾਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਜਗੀਰ […]

Continue Reading

ਸਿਸੋਦੀਆ ਤੇ ਸਤੇਂਦਰ ਜੈਨ ਹਾਰੇ, ਆਤਿਸ਼ੀ ਜਿੱਤੀ

ਸਿਸੋਦੀਆ ਤੇ ਸਤੇਂਦਰ ਜੈਨ ਹਾਰੇ, ਆਤਿਸ਼ੀ ਜਿੱਤੀਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਜਪਾ 27 ਸਾਲਾਂ ਬਾਅਦ ਦਿੱਲੀ ਦੀ ਸੱਤਾ ਵਿੱਚ ਵਾਪਸੀ ਕਰ ਰਹੀ ਹੈ।ਇਸ ਦੌਰਾਨ ਆਪ ਦੇ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ ਚੋਣ ਹਾਰ ਗਏ।ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ ਚੋਣ ਹਾਰ ਗਏ ਹਨ। ਮੁੱਖ ਮੰਤਰੀ ਆਤਿਸ਼ੀ ਨੇ ਕਾਲਕਾਜੀ ਸੀਟ ਤੋਂ ਚੋਣ ਜਿੱਤੀ ਹੈ। ਸਤੇਂਦਰ […]

Continue Reading

ਦਿੱਲੀ ਨਤੀਜੇ: ਅਰਵਿੰਦ ਕੇਜਰੀਵਾਲ ਹਾਰੇ

ਦਿੱਲੀ ਨਤੀਜੇ: ਅਰਵਿੰਦ ਕੇਜਰੀਵਾਲ ਹਾਰੇਨਵੀਂ ਦਿੱਲੀ: 8 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਹਨਾਂ ਨੂੰ ਨਵੀਂ ਦਿੱਲੀ ਸੀਟ ਤੇ ਭਾਜਪਾ ਦੇ ਉਮੀਦਵਾਰ ਪ੍ਰਵੇਸ਼ ਵਰਮਾ ਨੇ ਹਰਾਇਆ। ਇਹ ਹਾਰ ਅਰਵਿੰਦ ਕੇਜਰੀਵਾਲ ਦੇ ਸਿਆਸੀ ਸਿਆਸੀ ਜੀਵਨ ਦੀ ਪਹਿਲੀ ਅਤੇ […]

Continue Reading

ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਦੇ ਮੁਕਾਬਲੇ ਜਾਰੀ

ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਦੇ ਮੁਕਾਬਲੇ ਜਾਰੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜੇਲ੍ਹ ਵਿਭਾਗ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਜੇਲ੍ਹ ਉਲੰਪਿਕ ਦਾ ਉਦੇਸ਼ ਕੈਦੀਆਂ ਦੇ  ਹੁਨਰ ਵਿਕਾਸ ਅਤੇ ਸਿਹਤ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ-ਓਜਸਵੀ ਫਰੀਦਕੋਟ , 8 ਫਰਵਰੀ , ਦੇਸ਼ ਕਲਿੱਕ ਬਿਓਰੋ ਪੰਜਾਬ ਜੇਲ੍ਹ ਓਲੰਪਿਕ 2025 ਦਾ ਉਦਘਾਟਨ 3 ਫਰਵਰੀ, 2025 ਨੂੰ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ […]

Continue Reading

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੀ ਤਿਆਰੀ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਸ਼ਡਿਊਲ ਜਾਰੀ

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੀ ਤਿਆਰੀ ਲਈ ਵੋਟਰ ਸੂਚੀਆਂ ਤਿਆਰ ਕਰਨ ਲਈ ਸ਼ਡਿਊਲ ਜਾਰੀ 14 ਅਤੇ 15 ਫਰਵਰੀ ਨੂੰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਕੈਂਪ ਲਗਾਏ ਜਾਣਗੇ ਮੋਹਾਲੀ, 8 ਫਰਵਰੀ, 2025: ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਸ਼੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ […]

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ‘ਤੇ ਅੰਨਾ ਹਜ਼ਾਰੇ ਦਾ ਬਿਆਨ ਆਇਆ ਸਾਹਮਣੇ

ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ‘ਤੇ ਅੰਨਾ ਹਜ਼ਾਰੇ ਦਾ ਬਿਆਨ ਆਇਆ ਸਾਹਮਣੇਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ‘ਰਾਜਨੀਤਕ ਗੁਰੂ’ ਅੰਨਾ ਹਜ਼ਾਰੇ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਦੱਸਿਆ ਕਿ ਆਖਿਰ ਕਿਉਂ ਦਿੱਲੀ ਦੀ ਜਨਤਾ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਤੋਂ ਡਗਮਗਾ ਰਿਹਾ ਹੈ। ਵਿਧਾਨਸਭਾ ਸੀਟਾਂ ਦੇ ਆ ਰਹੇ ਰੁਝਾਨਾਂ […]

Continue Reading

Delhi Election Result : ਮਨੀਸ਼ ਸਿਸੋਦੀਆ 600 ਵੋਟਾਂ ਨਾਲ ਹਾਰੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਸਿਸੋਦੀਆ ਚੋਣ ਹਾਰ ਗਏ ਹਨ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਉਮੀਦਵਾਰ ਤਰਵਿੰਦਰ ਸਿੰਘ ਮਾਰਵਾਹ ਨੇ 600 ਵੋਟਾਂ ਦੇ ਫਰਕ ਨਾਲ ਹਰਾਇਆ।

Continue Reading

ਨਿਰਮਾਣ ਅਧੀਨ ਬੁਲੇਟ ਟਰੇਨ ਸਟੇਸ਼ਨ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਪਹੁੰਚੀਆਂ

ਨਿਰਮਾਣ ਅਧੀਨ ਬੁਲੇਟ ਟਰੇਨ ਸਟੇਸ਼ਨ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਪਹੁੰਚੀਆਂਅਹਿਮਦਾਬਾਦ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਹਿਮਦਾਬਾਦ ‘ਚ ਬਣ ਰਹੇ ਸਾਬਰਮਤੀ ਬੁਲੇਟ ਟਰੇਨ ਸਟੇਸ਼ਨ ‘ਤੇ ਅੱਜ ਸਵੇਰੇ ਵੈਲਡਿੰਗ ਦੌਰਾਨ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਪਹੁੰਚੀਆਂ। ਜਿੱਥੇ 2 ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਜਾ […]

Continue Reading