ਦਿੱਲੀ ਵਿਧਾਨ ਸਭਾ ਚੋਣ ਨਤੀਜੇ : BJP 50 ਤੇ APP 19 ਸੀਟਾਂ ‘ਤੇ ਅੱਗੇ

ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ‘ਚ ਭਾਜਪਾ 50 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 19 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ। ਰੁਝਾਨਾਂ ਮੁਤਾਬਕ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਚੁੱਕੀ ਹੈ।

Continue Reading

Delhi Election Result : ‘ਆਪ’ ਦੇ ਦੁਰਗੇਸ਼ ਪਾਠਕ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਰਜਿੰਦਰ ਨਗਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੁਰਗੇਸ਼ ਪਾਠਕ ਅੱਗੇ ਚਲ ਰਹੇ ਹਨ। ਸ਼ੁਰੂਆਤ ਰੁਝਾਨਾਂ ਮੁਤਾਬਕ ਦੁਰਗੇਸ਼ ਪਾਠਕ 728 ਵੋਟਾਂ ਨਾਲ ਭਾਜਪਾ ਦੇ ਉਮੀਦਵਾਰ ਉਮੰਗ ਬਾਜਾਜ ਤੋਂ ਅੱਗੇ ਚੱਲ ਰਹੇ ਹਨ।

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਭਾਜਪਾ 44 ਤੇ ਆਮ ਆਦਮੀ ਪਾਰਟੀ 25 ਸੀਟਾਂ ‘ਤੇ ਮੁਹਰੇ

ਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਈਵੀਐਮ ਦੀ ਗਿਣਤੀ ਚੱਲ ਰਹੀ ਹੈ। ਰੁਝਾਨਾਂ ‘ਚ ਭਾਜਪਾ 44 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 25 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਕਾਂਗਰਸ 1 ਸੀਟ ‘ਤੇ ਅੱਗੇ ਹੈ।ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਵੇਗਾ ਕਿ ਦਿੱਲੀ […]

Continue Reading

Delhi Election Result : ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਲ ਪਿੱਛੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਦੇ ਸ਼ੁਰੂਆਤ ਆਏ ਰੁਝਾਨਾਂ ਵਿੱਚ ਅਰਵਿੰਦ ਕੇਜਰੀਵਾਲ ਆਪਣੀ ਸੀਟ ਤੋਂ ਪਿੱਛੇ ਚੱਲ ਰਹੇ ਹਨ। ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਭਾਜਪਾ ਦੇ ਉਮੀਦਵਾਰ ਤੋਂ ਪਿੱਛੇ ਚੱਲ ਰਹੇ ਹਨ। ਅਰਵਿੰਦ ਕੇਜਰੀਵਾਲ ਦਾ ਮੁਕਾਬਲਾ ਭਾਜਪਾ ਦੇ ਉਮੀਦਵਾਰ ਪ੍ਰਵੇਸ਼ ਵਰਮਾ ਨਾਲ ਹੈ।

Continue Reading

ਦਿੱਲੀ ਵਿਧਾਨ ਸਭਾ ਚੋਣਾਂ : BJP 31, APP 21 ਤੇ ਕਾਂਗਰਸ 1 ਸੀਟ ‘ਤੇ ਅੱਗੇ

ਦਿੱਲੀ ਵਿਧਾਨ ਸਭਾ ਚੋਣਾਂ : BJP 31, APP 21 ਤੇ ਕਾਂਗਰਸ 1 ਸੀਟ ‘ਤੇ ਅੱਗੇਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਬੈਲਟ ਵੋਟਾਂ ਦੀ ਗਿਣਤੀ ਪੂਰੀ ਹੋ ਗਈ ਹੈ ਅਤੇ ਹੁਣ ਈਵੀਐਮ ਦੀ ਗਿਣਤੀ ਚੱਲ ਰਹੀ ਹੈ। ਰੁਝਾਨਾਂ ‘ਚ ਭਾਜਪਾ 30 ਸੀਟਾਂ ‘ਤੇ ਅਤੇ ਆਮ ਆਦਮੀ ਪਾਰਟੀ (ਆਪ) 22 ਸੀਟਾਂ […]

Continue Reading

ਦਿੱਲੀ ਚੋਣ ਨਤੀਜੇ : ਕਾਲਕਾ ਜੀ ਸੀਟ ਤੋਂ ਆਪ ਦੀ ਉਮੀਦਵਾਰ ਅਤਿਸ਼ੀ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਅੱਜ ਨਤੀਜੇ ਆਉਣੇ ਹਨ। ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਸ਼ੁਰੂਆਤ ਆ ਰਹੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਵਿਧਾਨ ਸਭਾ ਸੀਟ ਤੋਂ ਅੱਗੇ ਚੱਲ ਰਹੀ ਹੈ, ਭਾਜਪਾ ਦੇ ਉਮੀਦਵਾਰ […]

Continue Reading

ਦਿੱਲੀ ਵਿਧਾਨ ਸਭਾ ਚੋਣ ਨਤੀਜੇ: ਭਾਜਪਾ 8 ਸੀਟਾਂ ਅਤੇ ਆਪ 4 ‘ਤੇ ਅੱਗੇ

ਦਿੱਲੀ ਵਿਧਾਨ ਸਭਾ ਚੋਣ ਨਤੀਜੇ: ਭਾਜਪਾ 8 ਸੀਟਾਂ ਅਤੇ ਆਪ 4 ‘ਤੇ ਅੱਗੇਨਵੀਂ ਦਿੱਲੀ: 8 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ 8 ਸੀਟਾਂ ‘ਤੇ ਅਤੇ ਆਪ 4 ਸੀਟਾਂ ‘ਤੇ ਅੱਗੇ ਚੱਲ ਰਹੀ ਹੈ।

Continue Reading

ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ‘ਚ ਕਾਂਬਾ ਛੇੜਿਆ

ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ‘ਚ ਕਾਂਬਾ ਛੇੜਿਆਚੰਡੀਗੜ੍ਹ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ‘ਚ ਹੋਈ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ‘ਚ ਠੰਢ ਵਧ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਸੂਬੇ ਦੇ ਮੌਸਮ […]

Continue Reading

ਬ੍ਰਾਜ਼ੀਲ ‘ਚ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਬੱਸ ਨਾਲ ਟਕਰਾਇਆ, ਦੋ ਲੋਕਾਂ ਦੀ ਮੌਤ ਕਈ ਜ਼ਖਮੀ

ਬ੍ਰਾਜ਼ੀਲ ‘ਚ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਬੱਸ ਨਾਲ ਟਕਰਾਇਆ, ਦੋ ਲੋਕਾਂ ਦੀ ਮੌਤ ਕਈ ਜ਼ਖਮੀਸਾਓ ਪਾਓਲੋ, 8 ਫਰਵਰੀ, ਦੇਸ਼ ਕਲਿਕ ਬਿਊਰੋ :ਬ੍ਰਾਜ਼ੀਲ ਦੇ ਸਾਓ ਪਾਓਲੋ ‘ਚ ਸ਼ੁੱਕਰਵਾਰ ਨੂੰ ਹੋਏ ਜਹਾਜ਼ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ। 6 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਾਇਟਰਜ਼ ਮੁਤਾਬਕ ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਵੀਰਵਾਰ ਸਵੇਰੇ 7:20 […]

Continue Reading

ਅਮਰੀਕਾ 487 ਹੋਰ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭੇਜੇਗਾ ਵਾਪਸ

ਅਮਰੀਕਾ 487 ਹੋਰ ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭੇਜੇਗਾ ਵਾਪਸਨਵੀਂ ਦਿੱਲੀ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਮਰੀਕਾ ਨੇ ਭਾਰਤ ਭੇਜਣ ਲਈ 487 ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚੋਂ 298 ਲੋਕਾਂ ਦੀ ਜਾਣਕਾਰੀ ਦਿੱਤੀ ਗਈ ਹੈ।ਇਸ ਤੋਂ ਪਹਿਲਾਂ 4 ਫਰਵਰੀ ਨੂੰ 104 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਡਿਪੋਰਟ […]

Continue Reading