ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਦੇਣਗੇ ਅਸਤੀਫ਼ਾ

Published on: February 9, 2025 10:20 am

ਦਿੱਲੀ

ਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋ

ਆਮ ਆਦਮੀ ਪਾਰਟੀ ਦੀ ਆਗੂ ਅਤੇ ਕਾਲਕਾ ਜੀ ਤੋਂ ਵਿਧਾਇਕ ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਉਹ ਆਪਣਾ ਅਸਤੀਫਾ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੂੰ ਸੌਪਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।