ਪੰਜਾਬ ਮੰਤਰੀ ਮੰਡਲ ਮੀਟਿੰਗ ਦੀ ਮਿਤੀ ਬਦਲੀ

Published on: February 9, 2025 8:01 pm

ਪੰਜਾਬ

ਚੰਡੀਗੜ੍ਹ: 9 ਫਰਵਰੀ, ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਦੀ ਮਿਤੀ ਬਦਲ ਦਿੱਤੀ ਗਈ ਹੈ। ਹੁਣ ਅਗਲੀ ਮੀਟਿੰਗ 13 ਫਰਵਰੀ ਨੂੰ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।