ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਨਹੀਂ ਰਹੇ

Published on: February 10, 2025 11:02 am

ਪੰਜਾਬ


ਚੰਡੀਗੜ੍ਹ: 10 ਫ਼ਰਵਰੀ, ਦੇਸ਼ ਕਲਿੱਕ ਬਿਓਰੋ

ਦੇਸ਼ ਦੁਨੀਆਂ ਦੇ ਕਲਾ ਪ੍ਰੇਮੀਆਂ ਲਈ ਬੜੇ ਦੁੱਖ ਦੀ ਖਬਰ ਹੈ। ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਪ੍ਰਸਿੱਧ ਚਿੱਤਰਕਾਰ ਜਰਨੈਲ ਆਰਟਿਸਟ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ  ਦੇ ਇੱਕ ਨਿੱਜੀ ਹਸਪਤਾਲ ਚ ਆਖਰੀ ਸਾਹ ਲਏ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪੰਜਾਬ ਆਏ ਹੋਏ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।