ਪਟਿਆਲਾ ’ਚ ਸਕੂਲ ਦੇ ਨੇੜਿਓਂ ਮਿਲੇ ਰਾਕੇਟ ਬੰਬ ਦੇ ਖੋਲ

ਕੋਈ ਵਿਸਫੋਟਕ ਸਮੱਗਰੀ ਨਹੀਂ ਹੈ : ਐਸਐਸਪੀ ਪਟਿਆਲਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਰਾਜਪੁਰਾ ਰੋਡ ਉਤੇ ਇਕ ਸਕੂਲ ਦੇ ਨੇੜੇ ਡੰਪ ਵਿਚੋਂ ਰਾਕੇਟ ਬੰਬ ਦੇ ਖੋਲ੍ਹ ਮਿਲੇ ਹਨ। ਇਸ ਸਬੰਧੀ ਕਿਸੇ ਰਾਹਗੀਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਤਾਂ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਸਬੰਧੀ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਕਿਸੇ […]

Continue Reading

ਟਰੰਪ ਦੇ ਹੁਕਮਾਂ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਹੋਰ ਤੇਜ਼, ਰੋਜ਼ਾਨਾ 1200 ਦੇ ਕਰੀਬ ਕੀਤੇ ਜਾ ਰਹੇ ਗ੍ਰਿਫ਼ਤਾਰ

ਵਾਸਿੰਗਟਨ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਹੋਰ ਤੇਜ਼ ਹੋ ਗਈ ਹੈ। ਨਜ਼ਰਬੰਦੀ ਕੇਂਦਰ ਭਰੇ ਹੋਏ ਹਨ। ਹਾਲਾਤ ਇਹ ਹਨ ਕਿ ਹੁਣ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲਾਸ ਏਂਜਲਸ, ਮਿਆਮੀ, ਅਟਲਾਂਟਾ ਅਤੇ ਕੰਸਾਸ ਸਮੇਤ ਨੌ ਸੰਘੀ ਜੇਲ੍ਹਾਂ ਵਿੱਚ ਹੋਰ […]

Continue Reading

ਦੋ ਕਾਰਾਂ ਦੀ ਟੱਕਰ ‘ਚ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਤਿੰਨ ਜ਼ਖਮੀ

ਜੈਪੁਰ : 10 ਫਰਵਰੀ, ਦੇਸ਼ ਕਲਿੱਕ ਬਿਓਰੋ ਜੈਪੁਰ ‘ਚ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ‘ਚ ਮਾਂ ਅਤੇ ਦੋ ਧੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ‘ਚ ਲੋਕ ਬੁਰੀ ਤਰ੍ਹਾਂ ਫਸ ਗਏ ਸਨ ਅਤੇ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕਰਨੀ ਪਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 9.45 […]

Continue Reading

ਪੰਜਾਬ ਸਰਕਾਰ ਨੇ ਦੋ IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ

ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।

Continue Reading

12 ਫਰਵਰੀ ਨੂੰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ : ਕੁਲਦੀਪ ਖੋਖਰ

ਮੋਹਾਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : 6635 ਈਟੀਟੀ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ 6635 ਈ ਟੀ ਟੀ ਅਧਿਆਪਕਾਂ ਨੂੰ  5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾਂ […]

Continue Reading

PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾ

PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾਨਵੀਂ ਦਿੱਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਅਮਰੀਕਾ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਉਹ 10 ਤੋਂ 14 ਫਰਵਰੀ ਤੱਕ ਵਿਦੇਸ਼ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਅੱਜ ਤੋਂ 12 ਫਰਵਰੀ ਤੱਕ ਫਰਾਂਸ ਅਤੇ 12 ਤੋਂ 14 ਫਰਵਰੀ ਤੱਕ ਅਮਰੀਕਾ ਦਾ ਦੌਰਾ […]

Continue Reading

ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਦੀ ਚੋਣ ‘ਚ ਕਾਂਗਰਸ ਜੇਤੂ

ਕਪੂਰਥਲਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਨਡਾਲਾ ਨਗਰ ਪੰਚਾਇਤ ਦੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਹੋਈ ਚੋਣ ਵਿੱਚ ਕਾਂਗਰਸ ਜੇਤੂ ਰਹੀ। ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜੀਤ ਕੌਰ ਪ੍ਰਧਾਨ ਅਤੇ ਸੰਦੀਪ ਪਸ਼ਰੀਚਾ ਮੀਤ ਪ੍ਰਧਾਨ ਵਜੋਂ ਜੇਤੂ ਰਹੇ। ਜ਼ਿਕਰਯੋਗ ਹੈ ਕਿ ਚੋਣ ਤੋਂ ਪਹਿਲਾਂ ਕੁਝ ਮਾਹੌਲ ਤਣਾਅਪੂਰਨ ਵੀ ਹੋ ਗਿਆ ਸੀ। ਵਿਧਾਨ ਸਭਾ ਹਲਕਾ ਭੁੱਲਥ ਤੋਂ […]

Continue Reading

ਖੰਨਾ ਵਿਖੇ ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਕੈਬਿਨ ‘ਚ ਫਸਿਆ ਡਰਾਈਵਰ, ਮੌਤ

ਖੰਨਾ ਵਿਖੇ ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਕੈਬਿਨ ‘ਚ ਫਸਿਆ ਡਰਾਈਵਰ, ਮੌਤਖੰਨਾ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਬੀਤੀ ਰਾਤ ਹੋਏ ਸੜਕ ਹਾਦਸੇ ‘ਚ ਇੱਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵਿੱਚ ਉਹ ਟਰੱਕ ਦੇ ਕੈਬਿਨ ਵਿੱਚ ਫਸ ਗਿਆ। ਕਰੇਨ ਅਤੇ ਟਰੈਕਟਰ ਦੀ ਮਦਦ ਨਾਲ ਉਸ ਨੂੰ […]

Continue Reading

ਡਾਲਰ ਦੇ ਮੁਕਾਬਲੇ ਰੁਪਇਆ ਹੋਰ ਟੁੱਟਿਆ

ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਡਾਲਰ ਦੇ ਮੁਕਾਬਲੇ ਰੁਪਏ ਲਗਾਤਾਰ ਡਿੱਗਦਾ ਜਾ ਰਿਹਾ ਹੈ। ਅੱਜ ਫਿਰ ਰੁਪਏ ਫਿਰ ਡਾਲਰ ਦੇ ਮੁਕਾਬਲੇ ਡਿੱਗ ਗਿਆ। ਅਮਰਿਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਟੁੱਟ ਕੇ 88 ਪ੍ਰਤੀ ਡਾਲਰ ਉਤੇ ਪਹੁੰਚ ਗਿਆ ਹੈ। ਚਾਲੂ ਸਾਲ 2025 ਵਿੱਚ 2 ਰੁਪਏ ਦੀ ਗਿਰਾਵਟ ਆ ਚੁੱਕੀ ਹੈ। ਜ਼ਿਕਰਯੋਗ ਹੈ ਕਿ […]

Continue Reading

22 ਸਾਲਾ ਲੜਕੀ ਨੂੰ ਵਿਆਹ ਸਮਾਗਮ ਵਿੱਚ ਨੱਚਦਿਆਂ ਪਿਆ ਦਿਲ ਦਾ ਦੌਰਾ, ਮੌਤ

22 ਸਾਲਾ ਲੜਕੀ ਨੂੰ ਵਿਆਹ ਸਮਾਗਮ ਵਿੱਚ ਨੱਚਦਿਆਂ ਪਿਆ ਦਿਲ ਦਾ ਦੌਰਾ, ਮੌਤਭੁਪਾਲ: 10 ਫਰਵਰੀ, ਦੇਸ਼ ਕਲਿੱਕ ਬਿਓਰੋਵਿਆਹ ਸਮਾਰੋਹ ਦੌਰਾਨ ਸਟੇਜ ‘ਤੇ ਨੱਚਦੇ ਹੋਏ 22 ਸਾਲਾ ਪਰਿਣੀਤਾ ਜੈਨ ਦੀ ਅਚਾਨਕ ਮੌਤ ਹੋ ਗਈ। ਪਰਿਣੀਤਾ ਜੈਨ ਇੰਦੌਰ ਦੀ ਰਹਿਣ ਵਾਲੀ ਸੀ। ਉਹ ਆਪਣੇ ਮਾਮੇ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਇੱਦੌਰ ਤੋਂ ਵਿਦਿਸ਼ਾ ਆਈ […]

Continue Reading