ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ
ਸੈਂਕੜੇ ਅਧਿਆਪਕਾਂ ਦੀ ਨੌਕਰੀ ‘ਤੇ ਤਲਵਾਰ ਲਟਕੀ : ਦੀਪਕ ਕੰਬੋਜ਼ ਸੰਗਰੂਰ, 12 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਸੰਗਰੂਰ ਵਿਖੇ 6635 ਅਧਿਆਪਕਾਂ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸੈਂਕੜੇ ਦੀਆਂ ਗਿਣਤੀ ਵਿੱਚ ਅਧਿਆਪਕ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ l ਇਕੱਠੇ ਹੋਣ ਉਪਰੰਤ ਅਧਿਆਪਕਾਂ ਵੱਲੋਂ ਬਾਜ਼ਾਰ ਵਿੱਚੋਂ ਮਾਰਚ ਕਰਦੇ […]
Continue Reading