ਜੇ ਮੇਰੀ ਮੌਤ ਹੋ ਗਈ ਤਾਂ ਮੇਰੀ ਲਾਸ਼ ਖਨੌਰੀ ਬਾਰਡਰ ‘ਤੇ ਹੀ ਰੱਖਿਓ: ਬਲਦੇਵ ਸਿੰਘ ਸਿਰਸਾ

ਪੰਜਾਬ

ਜੇ ਮੇਰੀ ਮੌਤ ਹੋ ਗਈ ਤਾਂ ਮੇਰੀ ਲਾਸ਼ ਖਨੌਰੀ ਬਾਰਡਰ ਤੇ ਰੱਖਿਓ: ਬਲਦੇਵ ਸਿੰਘ ਸਿਰਸਾ
ਪਟਿਆਲਾ: 13 ਫਰਵਰੀ, ਦੇਸ਼ ਕਲਿੱਕ ਬਿਓਰੋ
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਕੱਲ੍ਹ ਖਨੌਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ੇਰੇ ਇਲਾਜ਼ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਂ ਮਰ ਗਿਆ ਤਾਂ ਮੇਰੀ ਲਾਸ਼ ਨੂੰ ਘਰ ਨਾ ਲਿਜਾਇਓ, ਖਨੌਰੀ ਬਾਰਡਰ ਤੇ ਉਦੋਂ ਤੱਕ ਰੱਖਿਓ ਜਦੋਂ ਤੱਕ ਸਰਕਾਰ ਕਿਸਾਨੀ ਮੰਗਾਂ ਨੂੰ ਮੰਨ ਨਹੀਂ ਲੈਂਦੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।