ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਚਾਰ ਮਹੀਨਿਆਂ ਬਾਅਦ ਹੋ ਰਹੀ ਹੈ। ਇਸ ‘ਚ ਕਰੀਬ 65 ਏਜੰਡਿਆਂ ‘ਤੇ ਫੈਸਲੇ ਲਏ ਜਾਣਗੇ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਖੂਨ ਦੇ ਰਿਸ਼ਤੇਦਾਰਾਂ ਵਿਚਾਲੇ ਜਾਇਦਾਦ ਦੇ ਤਬਾਦਲੇ ‘ਤੇ 2.5 ਫੀਸਦੀ ਤੱਕ ਸਟੈਂਪ ਡਿਊਟੀ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ।

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸ਼ੁਰੂ
Published on: February 13, 2025 12:25 pm