‘ਆਪ’ ਨੇ ਜ਼ਿਲ੍ਹਾ ਪ੍ਰਸ਼ਾਸਨ ‘ਚ ਭ੍ਰਿਸ਼ਟਾਚਾਰ ਰੋਕਣ ਲਈ ਸਰਕਾਰ ਦੇ ਹੁਕਮਾਂ ਦਾ ਕੀਤਾ ਸਵਾਗਤ
ਚੰਡੀਗੜ੍ਹ, 14 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ, ਐਸਡੀਐਮ ਅਤੇ ਐਸਐਚਓ ਨੂੰ ਦਿੱਤੇ ਹੁਕਮਾਂ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਇਮਾਨਦਾਰ ਪ੍ਰਸ਼ਾਸਨ ਵੱਲ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਫੈਸਲੇ […]
Continue Reading
