ED ਵੱਲੋਂ ਭਾਜਪਾ ਦੇ ਸੀਨੀਅਰ ਆਗੂ ਦੇ ਘਰ ਛਾਪੇਮਾਰੀ

ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਜਪਾ ਦੇ ਸੀਨੀਅਰ ਆਗੂ ਨੀਤੀਸੈਨ ਭਾਟੀਆ ਦੇ ਘਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਛਾਪੇਮਾਰੀ ਕੀਤੀ ਗਈ । ਇਹ ਛਾਪੇਮਾਰੀ ਪਾਣੀਪਤ ਸ਼ਹਿਰ ਦੇ ਮਾਡਲ ਟਾਊਨ ਵਿੱਚ ਕਰੀਬ ਸਾਢੇ 17 ਘੰਟੇ ਚੱਲੀ।ਟੀਮ ਵੀਰਵਾਰ ਸਵੇਰੇ 7 ਤੋਂ 7:30 ਵਜੇ ਦੇ ਵਿਚਕਾਰ ਘਰ ਪਹੁੰਚੀ ਅਤੇ ਰਾਤ 12:20 ‘ਤੇ ਰਿਹਾਇਸ਼ ਤੋਂ ਰਵਾਨਾ ਹੋਈ।ਟੀਮ 3 ਵੱਡੇ […]

Continue Reading

ਦੁਵੱਲੀ ਗੱਲਬਾਤ ਦੌਰਾਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤੀਆਂ PM ਮੋਦੀ ਦੀਆਂ ਸਿਫ਼ਤਾਂ

ਦੁਵੱਲੀ ਗੱਲਬਾਤ ਦੌਰਾਨ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤੀਆਂ PM ਮੋਦੀ ਦੀਆਂ ਸਿਫ਼ਤਾਂਭਾਰਤ ਨੂੰ F-35 ਲੜਾਕੂ ਜਹਾਜ਼ ਦੇਣ ਤੇ ਅੱਤਵਾਦੀ ਤਹੱਵੁਰ ਰਾਣਾ ਨੂੰ ਸੌਂਪਣ ਦੀ ਗੱਲ ਕਹੀਵਾਸਿੰਗਟਨ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਲਈ ਵੀਰਵਾਰ ਦੇਰ ਰਾਤ (ਭਾਰਤੀ ਸਮੇਂ ਅਨੁਸਾਰ ਸ਼ੁੱਕਰਵਾਰ ਸਵੇਰੇ 3 ਵਜੇ) ਵ੍ਹਾਈਟ ਹਾਊਸ ਪਹੁੰਚੇ। ਦੋਵੇਂ […]

Continue Reading

ਮਨੀਪੁਰ ‘ਚ CRPF ਜਵਾਨ ਵਲੋਂ ਆਪਣੇ ਸਾਥੀਆਂ ‘ਤੇ ਗੋਲੀਬਾਰੀ, 3 ਜਵਾਨਾਂ ਦੀ ਮੌਤ 8 ਜ਼ਖਮੀ

ਮਨੀਪੁਰ ‘ਚ CRPF ਜਵਾਨ ਵਲੋਂ ਆਪਣੇ ਸਾਥੀਆਂ ‘ਤੇ ਗੋਲੀਬਾਰੀ, 3 ਜਵਾਨਾਂ ਦੀ ਮੌਤ 8 ਜ਼ਖਮੀਇੰਫਾਲ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਮਨੀਪੁਰ ਦੇ ਇੱਕ ਕੈਂਪ ਵਿੱਚ ਇੱਕ ਸੀਆਰਪੀਐਫ ਜਵਾਨ ਨੇ ਆਪਣੇ ਸਾਥੀਆਂ ‘ਤੇ ਗੋਲੀਬਾਰੀ ਕੀਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਲਈ। ਇਸ ਘਟਨਾ ‘ਚ 3 ਜਵਾਨਾਂ ਦੀ ਮੌਤ ਹੋ ਗਈ ਅਤੇ 8 ਜ਼ਖਮੀ […]

Continue Reading

ਸ਼ੰਭੂ-ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਨਾਲ ਹੋਵੇਗੀ ਮੀਟਿੰਗ, ਡੱਲੇਵਾਲ ਲੈਣਗੇ ਹਿੱਸਾ

ਸ਼ੰਭੂ-ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ ਕੇਂਦਰ ਨਾਲ ਹੋਵੇਗੀ ਮੀਟਿੰਗ, ਡੱਲੇਵਾਲ ਲੈਣਗੇ ਹਿੱਸਾਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਚੰਡੀਗੜ੍ਹ ‘ਚ ਕੇਂਦਰ ਨਾਲ 5ਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵਲੋਂ ਇਸ ਮੀਟਿੰਗ ਵਿੱਚ 28 ਕਿਸਾਨ ਆਗੂ ਭਾਗ ਲੈਣਗੇ। ਸੰਯੁਕਤ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ14 ਫਰਵਰੀ 1912 ਨੂੰ ਲੰਡਨ ਨੇੜੇ ਗ੍ਰੋਟਨ ਸ਼ਹਿਰ ‘ਚ ਪਹਿਲੀ ਡੀਜ਼ਲ ਪਣਡੁੱਬੀ ਬਣਾਈ ਗਈ ਸੀਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 14 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਾਂਗੇ 14 ਫ਼ਰਵਰੀ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੩ ਫੱਗਣ (ਸੰਮਤ ੫੫੬ ਨਾਨਕਸ਼ਾਹੀ)14-02-2025 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ […]

Continue Reading