ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਲਗਾਇਆ ਪੰਜਾਬ ਫਰਵਰੀ 17, 2025ਫਰਵਰੀ 17, 2025Leave a Comment on ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਲਗਾਇਆ ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਨਵਾਂ ਡੀਸੀ ਲਗਾਇਆ ਗਿਆ ਹੈ। ਆਈਏਐਸ ਅਧਿਕਾਰੀ ਅਭਿਜੀਤ ਨੂੰ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਤੈਨਾਤ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਕਾਰ ਵੱਲੋਂ ਅੱਜ ਮੁਅੱਤਲ ਕਰ ਦਿੱਤਾ ਗਿਆ ਸੀ।