ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ, ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ […]

Continue Reading

ਮੁੱਖ ਮੰਤਰੀ ਨੇ 497 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪਹਿਲਾਂ ਨੌਕਰੀਆਂ ਸਿਰਫ਼ ਸੱਤਾਧਾਰੀਆਂ ਦੇ ਨੇੜਲਿਆਂ ਲਈ ਹੀ ਰਾਖਵੀਆਂ ਸਨ ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ […]

Continue Reading

ਦਲਿਤ ਭਾਈਚਾਰੇ ਵਲੋਂ PAP ਚੌਕ ਜਾਮ ਕਰਕੇ ਪ੍ਰਦਰਸ਼ਨ

ਦਲਿਤ ਭਾਈਚਾਰੇ ਵਲੋਂ PAP ਚੌਕ ਜਾਮ ਕਰਕੇ ਪ੍ਰਦਰਸ਼ਨਜਲੰਧਰ, 19 ਫਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਸਭ ਤੋਂ ਭੀੜ-ਭਾੜ ਵਾਲੇ ਚੌਕਾਂ ਵਿੱਚੋਂ ਇੱਕ ਪੀਏਪੀ ਚੌਕ ਵਿੱਚ ਅੱਜ ਦਲਿਤ ਭਾਈਚਾਰੇ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਵੱਡੀ ਗਿਣਤੀ ਵਿੱਚ ਦਲਿਤ ਭਾਈਚਾਰੇ ਦੇ ਸਮਰਥਕਾਂ ਨੇ ਮੌਕੇ ’ਤੇ ਪਹੁੰਚ ਕੇ ਪੁਲੀਸ ਅਤੇ ਜਲੰਧਰ ਦੇ ਪਿੰਡ ਨੂਰਪੁਰ ਦੀ ਪੰਚਾਇਤ ਖ਼ਿਲਾਫ਼ […]

Continue Reading

ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ […]

Continue Reading

ਮੈਡੀਕਲ ਕਰਵਾਉਣ ਲਈ ਲਿਆਂਦੇ ਦੋ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ, ਕਾਫੀ ਭੱਜ-ਦੌੜ ਤੋਂ ਬਾਅਦ ਦੋਵੇਂ ਕਾਬੂ

ਮੈਡੀਕਲ ਕਰਵਾਉਣ ਲਈ ਲਿਆਂਦੇ ਦੋ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ, ਕਾਫੀ ਭੱਜ-ਦੌੜ ਤੋਂ ਬਾਅਦ ਦੋਵੇਂ ਕਾਬੂਲੁਧਿਆਣਾ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਹੰਗਾਮਾ ਹੋ ਗਿਆ। ਪੁਲੀਸ ਮੁਲਾਜ਼ਮ ਦੋ ਕੈਦੀਆਂ ਨੂੰ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲੈ ਕੇ ਆਏ ਸਨ। ਦੋਵੇਂ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ […]

Continue Reading

ਸਰਕਾਰ ਨੇ ਭ੍ਰਿਸ਼ਟਾਚਾਰ ਕਰਨ ਵਾਲੇ 52 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਕਰਨ ਵਾਲੇ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ, ਮੁਕਤਸਰ ਦੇ ਡੀਸੀ ਨੂੰ […]

Continue Reading

ਪੇਅ ਕਮਿਸ਼ਨ ਦੇ ਏਰੀਅਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਦੇ ਰਹਿੰਦੇ ਏਰੀਅਰ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

CM ਭਗਵੰਤ ਮਾਨ ਨੇ ਵਿਰੋਧੀਆਂ ’ਤੇ ਲਾਏ ਨਿਸ਼ਾਨੇ, ਕਿਹਾ ਵਿਆਹਾਂ ’ਚ ਹੁੰਦੇ ਨੇ ਸਾਰੇ ‘ਕੱਠੇ, ਇਕੱਲਾ ਮੈਨੂੰ ਨਹੀਂ ਬੁਲਾਉਂਦੇ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ ਵੱਖ ਵਿਭਾਗਾਂ ਵਿੱਚ 497 ਨਵ ਨਿਯੁਕਤ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਉਤੇ ਤਿੱਖੇ ਨਿਸ਼ਾਨੇ ਲਗਾਏ। ਮੁੱਖ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਕਿਹਾ ਕਿ ਜੋ […]

Continue Reading

ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦੋ ਆਬਜ਼ਰਬਰ ਨਿਯੁਕਤ

ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦੋ ਆਬਜ਼ਰਬਰ ਨਿਯੁਕਤਨਵੀਂ ਦਿੱਲੀ: 19 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਅੱਜ ਮੁੱਖ ਮੰਤਰੀ ਦਾ ਨਾਂ ਐਲਾਨਿਆਂ ਜਾਵੇਗਾ।ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ […]

Continue Reading

ਮੋਗਾ ਵਿਖੇ 10 ਦਿਨ ਪਹਿਲਾਂ ਖੋਲ੍ਹੇ ਫਾਸਟ ਫੂਡ ਕੈਫੇ ‘ਚ ਅੱਗ ਲੱਗੀ, ਸਮਾਨ ਸੜ ਕੇ ਹੋਇਆ ਸੁਆਹ

ਮੋਗਾ ਵਿਖੇ 10 ਦਿਨ ਪਹਿਲਾਂ ਖੋਲ੍ਹੇ ਫਾਸਟ ਫੂਡ ਕੈਫੇ ‘ਚ ਅੱਗ ਲੱਗੀ, ਸਮਾਨ ਸੜ ਕੇ ਹੋਇਆ ਸੁਆਹਮੋਗਾ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਦੇ ਨੇਚਰ ਪਾਰਕ ਨੇੜੇ ਫਾਸਟ ਫੂਡ ਕੈਫੇ ‘ਚ ਅੱਗ ਲੱਗ ਗਈ। ਕੈਫੇ ਵਿੱਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ […]

Continue Reading