ਕੇਰਲ ਦੇ ਫੁੱਟਬਾਲ ਮੈਦਾਨ ‘ਚ ਪਟਾਕਿਆਂ ਵਿੱਚ ਧਮਾਕਾ, 30 ਤੋਂ ਵੱਧ ਲੋਕ ਜ਼ਖ਼ਮੀ

ਕੇਰਲ ਦੇ ਫੁੱਟਬਾਲ ਮੈਦਾਨ ‘ਚ ਪਟਾਕਿਆਂ ਵਿੱਚ ਧਮਾਕਾ, 30 ਤੋਂ ਵੱਧ ਲੋਕ ਜ਼ਖ਼ਮੀਥਿਰੂਵਨੰਥਪੁਰਮ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕੇਰਲ ਦੇ ਮਲੱਪਪੁਰਮ ਜ਼ਿਲ੍ਹੇ ਵਿੱਚ ਇੱਕ ਫੁੱਟਬਾਲ ਮੈਦਾਨ ਵਿੱਚ ਪਟਾਕਿਆਂ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ 30 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।ਇਹ ਘਟਨਾ ਫਾਈਨਲ ਫੁੱਟਬਾਲ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਵਾਪਰੀ, ਜਦੋਂ ਅਚਾਨਕ ਪਟਾਕੇ ਫਟ ਗਏ ਅਤੇ […]

Continue Reading

ਗਿਆਨੇਸ਼ ਕੁਮਾਰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅੱਜ ਸੰਭਾਲਣਗੇ ਅਹੁਦਾ

ਗਿਆਨੇਸ਼ ਕੁਮਾਰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅੱਜ ਸੰਭਾਲਣਗੇ ਅਹੁਦਾਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :1988 ਬੈਚ ਦੇ ਆਈਏਐਸ ਅਧਿਕਾਰੀ ਅਤੇ ਮੌਜੂਦਾ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਦੇਸ਼ ਦਾ 26ਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਅੱਜ ਬੁੱਧਵਾਰ ਨੂੰ ਇਹ ਅਹੁਦਾ ਸੰਭਾਲਣਗੇ।ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ […]

Continue Reading

ਜਲਦੀ ਹੀ ਇੱਕ ਹੋਰ ਤਜਰਬੇਕਾਰ ਵਿਧਾਇਕ ਨੂੰ ਮੰਤਰੀ ਲੈਣ ਦੇ ਚਰਚੇ

ਜਲਦੀ ਹੀ ਇੱਕ ਹੋਰ ਤਜਰਬੇਕਾਰ ਵਿਧਾਇਕ ਨੂੰ ਮੰਤਰੀ ਲੈਣ ਦੇ ਚਰਚੇਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ‘ਚ ਜਲਦ ਹੀ ਇੱਕ ਹੋਰ ਮੰਤਰੀ ਲਏ ਜਾਣ ਦੀ ਚਰਚਾ ਜ਼ੋਰਾਂ ‘ਤੇ ਹੈ। ਦਿੱਲੀ ਚੋਣਾਂ ‘ਚ ਹਾਰ ਤੋਂ ਬਾਅਦ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਸਾਰਾ ਫੋਕਸ ਪੰਜਾਬ ‘ਤੇ ਕਰ ਲਿਆ ਹੈ। ਪੰਜਾਬ ਵਿੱਚ […]

Continue Reading

ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾ

ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਤੋਂ 11 ਦਿਨ ਬਾਅਦ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਨਾਂ ਦਾ ਖੁਲਾਸਾ ਹੋਵੇਗਾ। ਇਸ ਦੇ ਲਈ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਮੀਟਿੰਗ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ।ਪਾਰਟੀ ਪ੍ਰਧਾਨ ਜੇਪੀ […]

Continue Reading

ਪੰਜਾਬ ‘ਚ 8ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ

ਪੰਜਾਬ ‘ਚ 8ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂਮੋਹਾਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ 8ਵੀਂ ਅਤੇ 12ਵੀਂ ਕਲਾਸਾਂ ਦੀ ਸਾਲਾਨਾ ਪ੍ਰੀਖਿਆਵਾਂ ਅੱਜ (19 ਫਰਵਰੀ) ਤੋਂ ਸ਼ੁਰੂ ਹਨ। ਪ੍ਰੀਖਿਆਵਾਂ ਲਈ ਸੂਬੇ ਭਰ ਵਿੱਚ 2579 ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਸ਼ਾਮਲ […]

Continue Reading

ਵਿਧਾਨ ਸਭਾ ਸਪੀਕਰ ਦੇ ਸੈਕਟਰੀ ‘ਤੇ ਮਧੂ ਮੱਖੀਆਂ ਦਾ ਹਮਲਾ

ਵਿਧਾਨ ਸਭਾ ਸਪੀਕਰ ਦੇ ਸੈਕਟਰੀ ‘ਤੇ ਮਧੂ ਮੱਖੀਆਂ ਦਾ ਹਮਲਾਚੰਡੀਗੜ੍ਹ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਸਕੱਤਰੇਤ ਕੰਪਲੈਕਸ ‘ਚ ਮੰਗਲਵਾਰ ਦੁਪਹਿਰ ਨੂੰ ਮਧੂ ਮੱਖੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਪੂਰੇ ਸਕੱਤਰੇਤ ਵਿੱਚ ਹਫੜਾ-ਦਫੜੀ ਮੱਚ ਗਈ। ਜਦੋਂ ਮੱਖੀਆਂ ਨੇ ਮੁਲਾਜ਼ਮਾਂ ‘ਤੇ ਹਮਲਾ ਕੀਤਾ ਤਾਂ ਕਈ ਕਰਮਚਾਰੀ ਆਪਣੇ ਆਪ ਨੂੰ ਕੱਪੜਿਆਂ ਨਾਲ ਢੱਕ ਕੇ ਜ਼ਮੀਨ ‘ਤੇ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ19 ਫਰਵਰੀ 1878 ਨੂੰ ਥਾਮਸ ਐਡੀਸਨ ਨੇ ਫੋਨੋਗ੍ਰਾਫ ਦਾ ਪੇਟੈਂਟ ਕਰਵਾਇਆ ਸੀਚੰਡੀਗੜ੍ਹ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 19 ਫ਼ਰਵਰੀ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੮ ਫੱਗਣ (ਸੰਮਤ ੫੫੬ ਨਾਨਕਸ਼ਾਹੀ)19-02-2025 ਰਾਗੁ ਸੂਹੀ ਮਹਲਾ ੧ ਕੁਚਜੀੴ ਸਤਿਗੁਰ ਪ੍ਰਸਾਦਿ ॥ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ […]

Continue Reading