ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ Punjab 20/02/2520/02/25Leave a Comment on ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ: 20 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਡੀ ਆਈ ਜੀ ਅਤੇ ਡੀ ਐਸ ਪੀ ਪੱਧਰ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।