ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ‘ਆਪ‘ ਦਾ ਵਿਰੋਧੀ ਧਿਰ ‘ਤੇ ਜਵਾਬੀ ਹਮਲਾ 

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਇਹ ਵਿਭਾਗ 1994 ਵਿੱਚ ਸ਼ੁਰੂ ਹੋਇਆ ਸੀ ਅਤੇ 2018 ਵਿੱਚ ਇਹ ਮੰਤਰਾਲਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੀ  ਵਿਰੋਧੀ ਧਿਰ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਇਹ ਕੋਈ ਨਵਾਂ ਮਾਮਲਾ ਨਹੀਂ ਹੈ, ਕੇਂਦਰ ਅਤੇ ਰਾਜ ਸਰਕਾਰਾਂ ਕਈ ਵਾਰ ਵੱਖ-ਵੱਖ ਵਿਭਾਗਾਂ ਨੂੰ ਖਤਮ ਕੀਤਾ ਹੈ – […]

Continue Reading

ਕੌਸਾਂਬ ਐਕਸਪਰਟ ਕਮੇਟੀ ਦੀ ਬੈਠਕ ‘ਚ ਅੰਤਰ-ਰਾਜੀ ਵਪਾਰ ਨੂੰ ਵਧਾਉਣ ‘ਤੇ ਦਿੱਤਾ ਗਿਆ ਜ਼ੋਰ

— ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਚੇਅਰਮੈਨ ਕੌਸਾਂਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਪਾਲਿਸੀ ਆਨ ਐਗਰੀਕਲਚਰਲ ਮਾਰਕੀਟਿੰਗ ਸਬੰਧੀ ਹੋਈ ਮੀਟਿੰਗ — ਉਪਜ ਅਤੇ ਜਰੂਰਤ ਸਬੰਧੀ ਡਾਟਾ ਤਿਆਰ ਕੀਤਾ ਜਾਵੇ – ਬਰਸਟ ਚੰਡੀਗੜ੍ਹ, 23 ਫਰਵਰੀ, ਦੇਸ਼ ਕਲਿੱਕ ਬਿਓਰੋ   ਇੰਡੀਆ ਇੰਟਰਨੈਸ਼ਨਲ ਸੈਂਟਰ, ਲੋਧੀ ਰੋਡ, ਦਿੱਲੀ ਵਿਖੇ ਐਕਸਪਰਟ ਕਮੇਟੀ ਆਨ ਨੈਸ਼ਨਲ ਪਾਲਿਸੀ ਫਾਰ ਐਗਰੀਕਲਚਰ ਮਾਰਕੀਟਿੰਗ ਦੀ ਮੀਟਿੰਗ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ […]

Continue Reading

ਮੋਹਾਲੀ : ‘ਡੌਂਕੀ ਰੂਟ’ ‘ਤੇ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ ‘ਚ ਮੌਤ

ਮੋਹਾਲੀ : ‘ਡੌਂਕੀ ਰੂਟ’ ‘ਤੇ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ ‘ਚ ਮੌਤਮੋਹਾਲੀ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਪਿੰਡ ਸ਼ੇਖਪੁਰਾ ਕਲਾਂ ਦੇ 24 ਸਾਲਾ ਰਣਦੀਪ ਸਿੰਘ ਨੇ ਕਰੀਬ 25 ਲੱਖ ਰੁਪਏ ਖਰਚ ਕੇ ਅਮਰੀਕਾ ਜਾਣ ਦਾ ਸੁਪਨਾ ਲਿਆ ਸੀ। ਏਜੰਟ ਨੇ ਉਸ ਨੂੰ ਕੈਨੇਡਾ ਰਾਹੀਂ ਅਮਰੀਕਾ ਲਿਜਾਣ ਦਾ ਦਾਅਵਾ ਕੀਤਾ […]

Continue Reading

ਜੰਮੂ-ਕਸ਼ਮੀਰ ‘ਚ ਬਰਫਬਾਰੀ, ਸੈਲਾਨੀਆਂ ਦੀ ਗਿਣਤੀ ਵਧੀ

ਜੰਮੂ-ਕਸ਼ਮੀਰ ‘ਚ ਬਰਫਬਾਰੀ, ਸੈਲਾਨੀਆਂ ਦੀ ਗਿਣਤੀ ਵਧੀਸ਼੍ਰੀਨਗਰ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਸੈਲਾਨੀਆਂ ਦਾ ਆਉਣਾ ਜਾਰੀ ਹੈ। ਦੋ ਦਿਨਾਂ ਤੋਂ ਪੈ ਰਹੀ ਬਰਫ਼ਬਾਰੀ ਨੇ ਡੋਡਾ, ਭਦਰਵਾਹ, ਰਾਜੌਰੀ ਸਮੇਤ ਸਾਰੇ ਉੱਚੇ ਪਹਾੜੀ ਇਲਾਕਿਆਂ ਨੂੰ ਸਫ਼ੈਦ ਚਾਦਰ ਵਿੱਚ ਬਦਲ ਦਿੱਤਾ ਹੈ।ਸ਼੍ਰੀਨਗਰ ਦੀ ਡਲ ਝੀਲ ‘ਚ ਸੈਲਾਨੀਆਂ ਦੀ ਗਿਣਤੀ ‘ਚ ਵਾਧਾ ਦੇਖਣ ਨੂੰ […]

Continue Reading

ਇੱਕ ਅਮਰੀਕੀ ਹਸਪਤਾਲ ਦੇ ਆਈਸੀਯੂ ‘ਚ ਗੋਲੀਬਾਰੀ, ਡਾਕਟਰ ਤੇ ਨਰਸ ਸਮੇਤ ਤਿੰਨ ਜਖ਼ਮੀ, ਹਮਲਾਵਰ ਢੇਰ

ਇੱਕ ਅਮਰੀਕੀ ਹਸਪਤਾਲ ਦੇ ਆਈਸੀਯੂ ‘ਚ ਗੋਲੀਬਾਰੀ, ਡਾਕਟਰ ਤੇ ਨਰਸ ਸਮੇਤ ਤਿੰਨ ਜਖ਼ਮੀ, ਹਮਲਾਵਰ ਢੇਰਵਾਸਿੰਗਟਨ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਸ਼ਹਿਰ ਪੈਨਸਿਲਵੇਨੀਆ ਵਿੱਚ ਇੱਕ ਵਿਅਕਤੀ ਨੇ ਇੱਕ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਦਿੱਤੀਆਂ। ਯਾਰਕ ਕਾਉਂਟੀ ਦੇ ਅਟਾਰਨੀ ਟਿਮ ਬਾਰਕਰ ਨੇ ਕਿਹਾ ਕਿ ਹਮਲਾਵਰ ਇੱਕ ਹੈਂਡਗਨ ਅਤੇ ਇੱਕ ਬੈਕਪੈਕ ਨਾਲ ਯੂਪੀਐਮਸੀ […]

Continue Reading

ਕਿਸਾਨਾਂ ਤੇ ਕੇਂਦਰ ਵਿਚਾਲੇ ਹੋਈ ਛੇਵੀਂ ਮੀਟਿੰਗ ‘ਚ ਵੀ ਨਹੀਂ ਨਿਕਲਿਆ ਕੋਈ ਹੱਲ

ਕਿਸਾਨਾਂ ਤੇ ਕੇਂਦਰ ਵਿਚਾਲੇ ਹੋਈ ਛੇਵੀਂ ਮੀਟਿੰਗ ‘ਚ ਵੀ ਨਹੀਂ ਨਿਕਲਿਆ ਕੋਈ ਹੱਲਚੰਡੀਗੜ੍ਹ, 23 ਫਰਵਰੀ, ਦੇਸ਼ ਕਲਿਕ ਬਿਊਰੋ :ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਦੇ ਵਿਚਾਲੇ ਚੰਡੀਗੜ੍ਹ ਵਿੱਚ ਹੋਈ ਛੇਵੀਂ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲਿਆ। ਢਾਈ ਘੰਟੇ ਚੱਲੀ ਮੀਟਿੰਗ ਵਿੱਚ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਦੀ ਮੰਗ ’ਤੇ ਅੜੇ ਰਹੇ। ਉਨ੍ਹਾਂ ਨੇ ਕੇਂਦਰ […]

Continue Reading

ਅੱਜ ਦਾ ਇਤਿਹਾਸ

23 ਫਰਵਰੀ 1886 ਨੂੰ ਅਮਰੀਕੀ ਖੋਜੀ ਤੇ ਰਸਾਇਣ ਵਿਗਿਆਨੀ ਮਾਰਟਿਨ ਹੇਲ ਨੇ ਐਲੂਮੀਨੀਅਮ ਦੀ ਖੋਜ ਕੀਤੀ ਸੀਚੰਡੀਗੜ੍ਹ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 23 ਫਰਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਜ਼ਿਕਰ ਕਰਦੇ ਹਾਂ 23 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੧੨ ਫੱਗਣ (ਸੰਮਤ ੫੫੬ ਨਾਨਕਸ਼ਾਹੀ)23-02-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ […]

Continue Reading