PSPCL ’ਚ ਨਿਕਲੀਆਂ 2500 ਅਸਾਮੀਆਂ

Published on: February 27, 2025 10:16 am

ਪੰਜਾਬ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ :

ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੀਐਸਪੀਸੀਐਲ ਵੱਲੋਂ 2500 ਅਸਾਮੀਆਂ ਕੱਢੀਆਂ ਗਈਆਂ ਹਨ। ਪੀਐਸਪੀਸੀਐਲ ਵੱਲੋਂ ਲਾਈਨਮੈਨ ਦੀਆਂ ਕੁਲ 2500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 17 ਮਾਰਚ 2025 ਤੱਕ ਆਨਲਾਈਨ ਫੀਸ ਜਮ੍ਹਾਂ ਕਰਵਾ ਸਕਦੇ ਹਨ। ਹੋਰ ਜਾਣਕਾਰੀ ਲਈ ਪੀਐਸਪੀਸੀਐਲ ਦੀ ਵੈਬਸਾਈਟ www.pspcl.in ਉਤੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।