ਕੇਂਦਰ ਨੇ ਬਜਟ ’ਚ ਫਿਰ ਪੰਜਾਬ ਨੂੰ ਅਣਦੇਖਿਆ ਕੀਤਾ : ਭਗਵੰਤ ਮਾਨ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਵਿੱਚ ਪੰਜਾਬ ਨੂੰ ਅਣਦੇਖਿਆ ਕੀਤੇ ਜਾਣ ਨੂੰ ਲੈ ਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਇੱਕ ਵਾਰ […]

Continue Reading

ਕਰੰਟ ਲੱਗਣ ਨਾਲ 8 ਪਸ਼ੂਆਂ ਦੀ ਮੌਤ

ਚੰਡੀਗੜ੍ਹ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕਰੰਟ ਲੱਗਣ ਕਾਰਨ 8 ਪਸ਼ੂਆਂ ਦੀ ਮੌਤ ਗਈ। ਚੰਡੀਗੜ੍ਹ ਦੇ ਮਲੋਆ ਦੀ ਗਾਊਸ਼ਾਲਾ ਵਿੱਚ ਕਰੰਟ ਕਾਰਨ 7 ਸਾਨਾਂ (ਸਾਂਢ) ਅਤੇ ਇਕ ਗਾਂ ਦੀ ਮੌਤ ਹੋ ਗਈ। ਇਹ ਘਟਨਾ ਬੀਤੇ ਦੇਰ ਰਾਤ ਮਲੋਆ ਦੀ ਗਊਸ਼ਾਲਾ ਵਿੱਚ ਵਾਪਰੀ। ਇਸ ਘਟਨਾ ਦਾ ਪਤਾ ਚਲਦਿਆਂ ਕੌਂਸਲਰ ਨਿਰਮਲਾ ਦੇਵੀ ਵੀ ਮੌਕੇ ਉਤੇ ਪਹੁੰਚ […]

Continue Reading

ਡਿਊਟੀ ’ਤੇ ਜਾ ਰਹੇ SSF ਜਵਾਨਾਂ ਦੀ ਕਾਰ ਸੰਘਣੀ ਧੁੰਦ ਕਾਰਨ ਦੂਜੇ ਵਾਹਨ ਨਾਲ ਟਕਰਾਈ, ਤਿੰਨ ਗੰਭੀਰ ਜ਼ਖ਼ਮੀ

ਅਬੋਹਰ, 1 ਫਰਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਵਿੱਚ ਅੱਜ ਤੜਕੇ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਹਾਦਸੇ ਵਿੱਚ ਐਸਐਸਐਫ ਦੇ ਤਿੰਨ ਜਵਾਨ ਗੰਭੀਰ ਜ਼ਖ਼ਮੀ ਹੋ ਗਏ। ਪਿੰਡ ਨਿਹਾਲਖੇੜਾ ਨੇੜੇ ਐਸਐਸਐਫ ਦੇ ਜਵਾਨਾਂ ਦੀ ਕਾਰ ਪਿਕਅੱਪ ਗੱਡੀ ਨਾਲ ਟਕਰਾ ਗਈ, ਜਿਸ ਵਿੱਚ ਸਾਰੇ ਜਵਾਨ ਗੰਭੀਰ ਜ਼ਖ਼ਮੀ ਹੋ ਗਏ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਐਸਐਸਐਫ ਦੇ ਜਵਾਨ ਗੁਰਪ੍ਰੀਤ […]

Continue Reading

ਛਾਜਲੀ ਐਮੀਨੈਂਸ ਸਕੂਲ ‘ਚ ਈਕੋ ਕਲੱਬ ਇੰਚਾਰਜਾਂ ਦੀ ਵਰਕਸ਼ਾਪ

ਦਿੜ੍ਹਬਾ -1ਫਰਵਰੀ (ਜਸਵੀਰ ਲਾਡੀ ) ਵਾਤਾਵਰਨ ਸਿੱਖਿਆ ਪ੍ਰੋਗਰਾਮ ਅਤੇ ਮਿਸ਼ਨ ਲਾਈਫ਼ ਦੇ ਤਹਿਤ ਵਾਟਰ ਹਾਈ ਸਿੰਥ ਦੀ ਵਰਤੋਂ ਨਾਲ ਸਜਾਵਟੀ ਵਸਤੂਆਂ ਤੇ ਘਰ ਅੰਦਰ ਵਰਤੋਂ ਵਾਲੀਆਂ ਵਸਤੂਆਂ ਦੇ ਨਿਰਮਾਣ ਸੰਬੰਧੀ,ਸੰਗਰੂਰ ਜ਼ਿਲ੍ਹੇ ਦੇ ਸਕੂਲਾਂ ‘ਚ ਕੰਮ ਕਰਦੇ ਈਕੋ ਕਲੱਬ ਇੰਚਾਰਜਾਂ ਦੀ ਵਰਕਸ਼ਾਪ ਸਕੂਲ ਆਫ਼ ਐਮੀਨੈਂਸ ਛਾਜਲੀ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਗਰੂਰ ਤਰਵਿੰਦਰ ਕੌਰ ਜੀ ਅਤੇ […]

Continue Reading

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਵੱਜੀ, ਜੀਜੇ-ਸਾਲੇ ਦੀ ਮੌਤ

ਪੰਜਾਬ ‘ਚ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਵੱਜੀ, ਜੀਜੇ-ਸਾਲੇ ਦੀ ਮੌਤਮੁਕਤਸਰ, 1 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਜ਼ਿਲੇ ‘ਚ ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ‘ਚ ਜੀਜੇ-ਸਾਲੇ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਹਰੀਕੇ ਕਲਾਂ ਨੇੜੇ ਵਾਪਰਿਆ, ਜਿੱਥੇ ਕਾਰ ਬੇਕਾਬੂ ਹੋ ਕੇ ਨਿੰਮ ਦੇ ਦਰੱਖਤ ਨਾਲ ਜਾ ਟਕਰਾਈ।ਘਟਨਾ ਉਸ ਸਮੇਂ […]

Continue Reading

ਸਸਤੀਆਂ ਹੋਣਗੀਆਂ ਕੈਂਸਰ ਦੀਆਂ ਦਵਾਈਆਂ, ਬਜਟ ‘ਚ ਐਲਾਨ

ਸਸਤੀਆਂ ਹੋਣਗੀਆਂ ਕੈਂਸਰ ਦੀਆਂ ਦਵਾਈਆਂ, ਬਜਟ ‘ਚ ਐਲਾਨਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਸਰਕਾਰ ਨੇ ਬਜਟ ਵਿੱਚ ਕੈਂਸਰ ਦੀਆਂ ਦਵਾਈਆਂ ਸਸਤੀਆਂ ਕਰਨ ਦਾ ਐਲਾਨ ਕੀਤਾ ਹੈ। ਅਗਲੇ 3 ਸਾਲਾਂ ਵਿੱਚ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੈਂਸਰ ਡੇ ਕੇਅਰ ਸੈਂਟਰ ਬਣਾਏ ਜਾਣਗੇ। ਅਜਿਹੇ 200 ਕੇਂਦਰ ਅਗਲੇ ਵਿੱਤੀ ਸਾਲ ਵਿੱਚ ਹੀ ਬਣਾਏ ਜਾਣਗੇ।

Continue Reading

ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਮਿਲੀ ਵੱਡੀ ਰਾਹਤਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਨਿਰਮਲਾ ਸੀਤਾਰਮਨ ਦੇ ਬਜਟ ‘ਚ ਇਨਕਮ ਟੈਕਸ ਦੇਣ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ।ਇਨਕਮ ਟੈਕਸ ਦੀ ਸੀਮਾ 7 ਲੱਖ ਤੋਂ ਵਧਾ ਦਿੱਤੀ ਗਈ ਹੈ। ਹੁਣ 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਲੱਗੇਗਾ। ਹੁਣ ਤੁਸੀਂ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਬਜਟ ‘ਚ ਵੱਡੇ ਐਲਾਨ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਪਣਾ 8ਵਾਂ ਬਜਟ ਸੰਸਦ ਵਿੱਚ ਪੇਸ਼ ਕਰ ਰਹੇ ਹਨ। ਸਰਕਾਰ ਦਾ ਧਿਆਨ ਬਿਹਾਰ ‘ਤੇ ਹੈ, ਜਿੱਥੇ ਇਸ ਸਾਲ ਅਕਤੂਬਰ-ਨਵੰਬਰ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।ਸੀਤਾਰਮਨ ਨੇ ਬਜਟ ਵਿੱਚ ਬਿਹਾਰ ਲਈ ਨੈਸ਼ਨਲ ਇੰਸਟੀਚਿਊਟ ਆਫ ਫੂਡ ਟੈਕਨਾਲੋਜੀ, ਐਂਟਰਪ੍ਰਿਨਿਓਰਸ਼ਿਪ ਐਂਡ ਮੈਨੇਜਮੈਂਟ ਸਥਾਪਤ ਕਰਨ ਦਾ ਐਲਾਨ ਕੀਤਾ। ਇਸ […]

Continue Reading

ਬਜਟ ‘ਚ ਕਿਸਾਨ ਕ੍ਰੈਡਿਟ ਕਾਰਡ ਦੀ ਲਿਮਟ ਵਧਾਈ

ਕਿਸਾਨ ਕ੍ਰੈਡਿਟ ਕਾਰਡ ਦੀ ਲਿਮਟ ਵਧਾਈ ਨਵੀਂ ਦਿੱਲੀ: 1 ਫਰਵਰੀ, ਦੇਸ਼ ਕਲਿੱਕ ਬਿਓਰੋਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਦੀ ਕਰਜ਼ਾ ਹੱਦ ਤਿੰਨ ਲੱਖ ਤੋਂ ਵਧਾ ਕੇ 5 ਲੱਖ ਕਰ ਦਿੱਤੀ ਗਈ ਹੈ।

Continue Reading

ਵਿਆਹ ਤੋਂ ਪਰਤ ਰਹੀ ਗੱਡੀ ਭਾਖੜਾ ਨਹਿਰ ’ਚ ਡਿੱਗੀ, 12 ਲੋਕ ਲਾਪਤਾ

ਵਿਆਹ ਤੋਂ ਪਰਤ ਰਹੀ ਗੱਡੀ ਭਾਖੜਾ ਨਹਿਰ ’ਚ ਡਿੱਗੀ, 12 ਲੋਕ ਲਾਪਤਾਚੰਡੀਗੜ੍ਹ, 1 ਫਰਵਰੀ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਲੋਕਾਂ ਨਾਲ ਵੱਡੀ ਦੁੱਖਦਾਈ ਘਟਨਾ ਵਾਪਰੀ। ਸ਼ੁੱਕਰਵਾਰ ਰਾਤ ਕਰੀਬ 10 ਵਜੇ, ਸੰਘਣੀ ਧੁੰਦ ਦੇ ਕਾਰਨ ਇੱਕ ਕਰੂਜ਼ਰ ਗੱਡੀ ਬੇਕਾਬੂ ਹੋ ਕੇ ਪਿੰਡ ਸਰਦਾਰੇਵਾਲਾ ਨੇੜੇ ਭਾਖੜਾ ਨਹਿਰ ’ਚ ਡਿੱਗ ਗਈ। ਇਸ […]

Continue Reading