ਸਰਕਾਰੀ ਸਕੂਲਾਂ ਦੇ ਬਿਜਲੀ ਬਿੱਲ ਮੁਆਫ ਕਰਨ ਦੀ ਕੋਈ ਤਜ਼ਵੀਜ ਨਹੀਂ, ਮੰਤਰੀ ਨੇ ਵਿਧਾਨ ਸਭਾ ’ਚ ਦਿੱਤਾ ਜਾਵਬ

ਵਿਧਾਇਕ ਬੋਲੇ, ਸਾਡੇ ਬੱਚੇ ਤਾਂ ਪ੍ਰਾਈਵੇਟ ਸਕੂਲਾਂ ’ਚ ਪੜ੍ਹਦੇ ਨੇ … ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਆ ਰਹੇ ਬਿਜਲੀ ਬਿੱਲਾਂ ਦਾ ਮਾਮਲਾ ਅੱਜ ਵਿਧਾਨ ਸਭਾ ਵਿੱਚ ਉਠਾਇਆ ਗਿਆ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਵਿਧਾਨ ਸਭਾ ਵਿੱਚ ਪੁੱਛਿਆ ਗਿਆ ਕਿ ਕੀ ਸਰਕਾਰ ਦੀ ਅਜਿਹੀ ਤਜਵੀਜ਼ ਹੈ ਕਿ ਸਰਕਾਰੀ ਸਕੂਲਾਂ […]

Continue Reading

ਖੇਤਾਂ ‘ਚੋਂ ਵਾਪਸ ਆ ਰਹੇ ਕਿਸਾਨਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰੀ, ਦੋਵਾਂ ਦੀ ਮੌਤ

ਫ਼ਾਜ਼ਿਲਕਾ, 24 ਫਰਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ਦੇ ਪਿੰਡ ਰਾਮਪੁਰਾ ਵਿੱਚ ਇੱਕ ਸੜਕ ਹਾਦਸੇ ‘ਚ ਦੋ ਕਿਸਾਨਾਂ ਦੀ ਮੌਤ ਹੋ ਗਈ। ਖੇਤਾਂ ਤੋਂ ਵਾਪਸ ਆ ਰਹੇ ਦੋ ਮੋਟਰਸਾਈਕਲ ਸਵਾਰ ਕਿਸਾਨਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਜ਼ਬਰਦਸਤ ਟੱਕਰ ਮਾਰੀ, ਜਿਸ ਨਾਲ ਦੋਵੇਂ ਦੀ ਮੌਕੇ ’ਤੇ ਹੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਦਲੀਪ ਕੁਮਾਰ ਅਤੇ ਸੁਭਾਸ਼ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 4 ਹਥਿਆਰਾਂ ਸਣੇ ਗੈਂਗਸਟਰ ਕੀਤਾ ਗ੍ਰਿਫਤਾਰ

ਜਲੰਧਰ, 24 ਫਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਸਿਟੀ ਪੁਲਸ ਦੀ ਟੀਮ ਨੇ ਇਕ ਗੈਂਗਸਟਰ ਨੂੰ 4 ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।ਫੜੇ ਗਏ ਮੁਲਜ਼ਮ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਧੀਰਪੁਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ 1 ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।ਪੁਲੀਸ ਨੇ ਮੁਲਜ਼ਮਾਂ […]

Continue Reading

ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ […]

Continue Reading

ਸਵੇਰੇ-ਸਵੇਰੇ ਵਾਪਰੇ ਦੋ ਭਿਆਨਕ ਸੜਕ ਹਾਦਸੇ, 13 ਲੋਕਾਂ ਦੀ ਮੌਤ

ਭੋਪਾਲ/ ਪਟਨਾ, 24 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਇੱਕ ਬੇਕਾਬੂ ਤੂਫਾਨ ਜੀਪ ਗਲਤ ਸਾਈਡ ’ਤੇ ਚਲੀ ਗਈ, ਜੋ ਕਿ ਇੱਕ ਰੁੱਖ ਨੂੰ ਤੋੜਦੇ ਹੋਏ ਬਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਜੀਪ ਵਿੱਚ ਸਵਾਰ 6 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਲੋਕ ਗੰਭੀਰ ਜਖਮੀ ਹੋ ਗਏ। ਇਹ […]

Continue Reading

ਅਮਰੀਕਾ ਜਾਂਦਿਆਂ ਡੌਂਕੀ ਰੂਟ ‘ਤੇ ਪੰਜਾਬੀ ਨੌਜਵਾਨ ਦੀ ਮੌਤ ਦਾ ਮਾਮਲਾ, ਟ੍ਰੈਵਲ ਏਜੰਟ ‘ਤੇ ਪਰਚਾ ਦਰਜ

ਮੋਹਾਲੀ, 24 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ਵਿੱਚ ਇੱਕ ਟ੍ਰੈਵਲ ਏਜੰਟ ਨੇ 8ਵੀਂ ਪਾਸ ਨੌਜਵਾਨ ਰਣਦੀਪ ਸਿੰਘ ਨੂੰ ਡੌਂਕੀ ਰੂਟ ਰਾਹੀਂ ਕੈਨੇਡਾ ਹੁੰਦੇ ਹੋਏ ਅਮਰੀਕਾ ਭੇਜਣ ਦਾ ਸੁਪਨਾ ਵਿਖਾਇਆ।ਉਸ ਨੂੰ ਵਿਦੇਸ਼ ਭੇਜਣ ਦੀ ਵਜ੍ਹਾ ਨਾਲ ਪਰਿਵਾਰ ਤੋਂ 22 ਲੱਖ ਰੁਪਏ ਲੈ ਲਏ। ਨੌਜਵਾਨ 8 ਮਹੀਨੇ ਤੱਕ ਕੰਬੋਡੀਆ ਵਿੱਚ ਫਸਿਆ ਰਿਹਾ, ਜਿੱਥੇ ਬਿਮਾਰ ਹੋਣ ਕਾਰਨ […]

Continue Reading

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਇੰਡੀਗੋ ਏਅਰਲਾਈਨਜ਼ ‘ਚ ਮਿਲੀ ਟੁੱਟੀ ਹੋਈ ਸੀਟ

ਚੰਡੀਗੜ੍ਹ, 24 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੰਡੀਗੋ ਏਅਰਲਾਈਨਜ਼ ਦੀ ਸੇਵਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਚੰਡੀਗੜ੍ਹ ਤੋਂ ਦਿੱਲੀ ਦੇ ਸਫ਼ਰ ਦੌਰਾਨ ਜਾਖੜ ਦੇ ਸੀਟ ‘ਚ ਨੁਕਸ ਮਿਲੇ।ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਟੁੱਟੀਆਂ ਸੀਟਾਂ ਦੀਆਂ ਤਸਵੀਰਾਂ ਸ਼ੇਅਰ ਕਰਕੇ ਜਾਖੜ ਨੇ ਕਿਹਾ, ‘ਜਦੋਂ ਉਨ੍ਹਾਂ ਨੇ ਇਸ ਬਾਰੇ ਕਰੂ ਮੈਂਬਰਜ਼ ਨਾਲ ਗੱਲ […]

Continue Reading

ਪੰਜਾਬ ਸਰਕਾਰ ਵੱਲੋਂ 1 IPS ਦੀ ਬਦਲੀ ਰੱਦ ਅਤੇ 2 PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ‘ਚ ਭਲਕੇ ਤੋਂ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੇ ਆਸਾਰ, ਅਲਰਟ ਜਾਰੀ

ਪੰਜਾਬ ‘ਚ ਭਲਕੇ ਤੋਂ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੇ ਆਸਾਰ, ਅਲਰਟ ਜਾਰੀਚੰਡੀਗੜ੍ਹ, 24 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਤਾਪਮਾਨ ਵਿੱਚ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਪਰ, ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਤਕ ਵੱਧਣ ਦੀ ਸੰਭਾਵਨਾ ਹੈ। ਇਹ ਬਦਲਾਅ ਘੱਟੋ-ਘੱਟ ਅਤੇ ਵੱਧੋ-ਵੱਧ ਦੋਵੇਂ ਤਾਪਮਾਨਾਂ ਵਿੱਚ ਦੇਖਣ ਨੂੰ […]

Continue Reading

ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ ਅੱਜ ਤੋਂ

ਚੰਡੀਗੜ੍ਹ: 24 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸ਼ੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਧਾਨ ਸਭਾ ਸਕੱਤਰੇਤ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਉਸ ਤੋਂ ਬਾਅਦ ਪ੍ਰਸ਼ਨ ਕਾਲ ਹੋਵੇਗਾ। ਇਸ ਮੌਕੇ ਸਦਨ ਵਿੱਚ ਵੱਖ ਵੱਖ ਵਿਭਾਗਾ […]

Continue Reading