ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ ਕਿਹਾ, ਰੋਜ਼ਗਾਰ ਦੇ ਮਾਮਲੇ ‘ਚ ਪੰਜਾਬ ਸਰਕਾਰ ਮੋਹਰੀ 10ਵੇਂ ਅੰਤਰਰਾਸ਼ਟਰੀ ਮੇਲੇ ਵਿਬਗਿਓਰ 25 ‘ਚ ਕੀਤੀ ਸ਼ਿਰਕਤ ਬਠਿੰਡਾ, 23 ਫਰਵਰੀ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕ੍ਰਾਂਤੀਕਾਰੀ […]
Continue Reading