ICC ਚੈਂਪੀਅਨਜ਼ ਟਰਾਫੀ : ਦੁਬਈ ‘ਚ ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ

ICC ਚੈਂਪੀਅਨਜ਼ ਟਰਾਫੀ : ਦੁਬਈ ‘ਚ ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇਦੁਬਈ, 23 ਫਰਵਰੀ, ਦੇਸ਼ ਕਲਿਕ ਬਿਊਰੋ :ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ‘ਚ ਭਾਰਤ ਅਤੇ ਪਾਕਿਸਤਾਨ ਅੱਜ ਆਹਮੋ-ਸਾਹਮਣੇ ਹੋਣਗੇ।ਦੋਵਾਂ ਦੇਸ਼ਾਂ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੈਚ ਅੱਜ ਖੇਡਿਆ ਜਾਵੇਗਾ। ਦੁਪਹਿਰ 2.30 ਵਜੇ ਇਹ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ, ਟਾਸ 2 ਵਜੇ ਹੋਵੇਗਾ।ਟੂਰਨਾਮੈਂਟ ‘ਚ ਦੋਵਾਂ ਟੀਮਾਂ ਦਾ […]

Continue Reading

ਪੰਚਕੂਲਾ ‘ਚ ਸ਼ਿਮਲਾ ਹਾਈਵੇਅ ‘ਤੇ ਟਰੱਕ ਤੇ ਕਾਰ ਵਿਚਾਲੇ ਟੱਕਰ, 4 ਨੌਜਵਾਨਾਂ ਦੀ ਮੌਤ

ਪੰਚਕੂਲਾ ‘ਚ ਸ਼ਿਮਲਾ ਹਾਈਵੇਅ ‘ਤੇ ਟਰੱਕ ਤੇ ਕਾਰ ਵਿਚਾਲੇ ਟੱਕਰ, 4 ਨੌਜਵਾਨਾਂ ਦੀ ਮੌਤਪੰਚਕੂਲਾ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਚਕੂਲਾ ‘ਚ ਸ਼ਿਮਲਾ ਹਾਈਵੇਅ ‘ਤੇ ਬਿਟਨਾ ਨੇੜੇ ਟਰੱਕ ਅਤੇ ਕਾਰ ਵਿਚਾਲੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਸਵੇਰੇ ਛੇ ਵਜੇ ਦੇ ਕਰੀਬ ਵਾਪਰਿਆ। ਇਸ ਸੜਕ ਹਾਦਸੇ ਵਿੱਚ ਕਾਰ ਵਿੱਚ ਸਵਾਰ 4 ਨੌਜਵਾਨਾਂ ਦੀ ਮੌਤ […]

Continue Reading

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ ਚੰਡੀਗੜ੍ਹ, 23 ਫਰਵਰੀ:ਦੇਸ਼ ਕਲਿੱਕ ਬਿਓਰੋ ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਵਿਭਾਗ ਦੇ […]

Continue Reading

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ – ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ – ਸ਼ਹਿਰਾਂ ਨੂੰ ਸਾਫ-ਸੁਥਰਾ ਰੱਖਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ – […]

Continue Reading

ਕੰਪਿਊਟਰ ਅਧਿਆਪਕਾਂ ਵੱਲੋਂ 2 ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ‘ਹੱਕ ਬਚਾਓ ਰੈਲੀ’ ਦਾ ਐਲਾਨ

ਦਲਜੀਤ ਕੌਰ  ਸੰਗਰੂਰ, 23 ਫਰਵਰੀ 2025: ਪੰਜਾਬ ਦੇ ਕੰਪਿਊਟਰ ਅਧਿਆਪਕ ਪਿਛਲੇ ਛੇ ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਸਿਰਫ਼ ਝੂਠੇ ਵਾਅਦੇ ਕਰ ਰਹੀ ਹੈ। ਕੰਪਿਊਟਰ ਅਧਿਆਪਕਾਂ ਦੇ ਹੱਕਾਂ ਨੂੰ ਬਹਾਲ ਕਰਨ ਵਿੱਚ ਸਰਕਾਰ ਦੀ ਟਾਲ਼ਮਟੋਲ਼ ਵਾਲੀ ਨੀਤੀ ਦੇ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ, ਪੰਜਾਬ ਦੀ ਸੂਬਾ […]

Continue Reading

ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੌਰਾਨ ਕਾਨੂੰਨੀ ਐਮ.ਐਸ.ਪੀ. ਗਾਰੰਟੀ ਲਈ ਪਾਇਆ ਜ਼ੋਰ; ਅਗਲੀ ਮੀਟਿੰਗ 19 ਮਾਰਚ ਨੂੰ

ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੌਰਾਨ ਕਾਨੂੰਨੀ ਐਮ.ਐਸ.ਪੀ. ਗਾਰੰਟੀ ਲਈ ਪਾਇਆ ਜ਼ੋਰ; ਅਗਲੀ ਮੀਟਿੰਗ 19 ਮਾਰਚ ਨੂੰ  ਕਿਸਾਨਾਂ ਨੇ ਮੱਕੀ ਦੇ ਬੀਜਾਂ ਦੀਆਂ ਵਧਦੀਆਂ ਕੀਮਤਾਂ ਸਬੰਧੀ  ਪ੍ਰਗਟਾਈ ਚਿੰਤਾ ,ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 23 ਫਰਵਰੀ: ਦੇਸ਼ ਕਲਿੱਕ ਬਿਓਰੋ ਕੇਂਦਰ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ […]

Continue Reading

ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੁੱਦੇ ‘ਤੇ ‘ਆਪ‘ ਦਾ ਵਿਰੋਧੀ ਧਿਰ ‘ਤੇ ਜਵਾਬੀ ਹਮਲਾ 

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਇਹ ਵਿਭਾਗ 1994 ਵਿੱਚ ਸ਼ੁਰੂ ਹੋਇਆ ਸੀ ਅਤੇ 2018 ਵਿੱਚ ਇਹ ਮੰਤਰਾਲਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸੀ  ਵਿਰੋਧੀ ਧਿਰ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਇਹ ਕੋਈ ਨਵਾਂ ਮਾਮਲਾ ਨਹੀਂ ਹੈ, ਕੇਂਦਰ ਅਤੇ ਰਾਜ ਸਰਕਾਰਾਂ ਕਈ ਵਾਰ ਵੱਖ-ਵੱਖ ਵਿਭਾਗਾਂ ਨੂੰ ਖਤਮ ਕੀਤਾ ਹੈ – […]

Continue Reading

ਕੌਸਾਂਬ ਐਕਸਪਰਟ ਕਮੇਟੀ ਦੀ ਬੈਠਕ ‘ਚ ਅੰਤਰ-ਰਾਜੀ ਵਪਾਰ ਨੂੰ ਵਧਾਉਣ ‘ਤੇ ਦਿੱਤਾ ਗਿਆ ਜ਼ੋਰ

— ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਚੇਅਰਮੈਨ ਕੌਸਾਂਬ ਦੀ ਪ੍ਰਧਾਨਗੀ ਹੇਠ ਨੈਸ਼ਨਲ ਪਾਲਿਸੀ ਆਨ ਐਗਰੀਕਲਚਰਲ ਮਾਰਕੀਟਿੰਗ ਸਬੰਧੀ ਹੋਈ ਮੀਟਿੰਗ — ਉਪਜ ਅਤੇ ਜਰੂਰਤ ਸਬੰਧੀ ਡਾਟਾ ਤਿਆਰ ਕੀਤਾ ਜਾਵੇ – ਬਰਸਟ ਚੰਡੀਗੜ੍ਹ, 23 ਫਰਵਰੀ, ਦੇਸ਼ ਕਲਿੱਕ ਬਿਓਰੋ   ਇੰਡੀਆ ਇੰਟਰਨੈਸ਼ਨਲ ਸੈਂਟਰ, ਲੋਧੀ ਰੋਡ, ਦਿੱਲੀ ਵਿਖੇ ਐਕਸਪਰਟ ਕਮੇਟੀ ਆਨ ਨੈਸ਼ਨਲ ਪਾਲਿਸੀ ਫਾਰ ਐਗਰੀਕਲਚਰ ਮਾਰਕੀਟਿੰਗ ਦੀ ਮੀਟਿੰਗ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ […]

Continue Reading

ਮੋਹਾਲੀ : ‘ਡੌਂਕੀ ਰੂਟ’ ‘ਤੇ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ ‘ਚ ਮੌਤ

ਮੋਹਾਲੀ : ‘ਡੌਂਕੀ ਰੂਟ’ ‘ਤੇ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ ‘ਚ ਮੌਤਮੋਹਾਲੀ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਦੇ ਪਿੰਡ ਸ਼ੇਖਪੁਰਾ ਕਲਾਂ ਦੇ 24 ਸਾਲਾ ਰਣਦੀਪ ਸਿੰਘ ਨੇ ਕਰੀਬ 25 ਲੱਖ ਰੁਪਏ ਖਰਚ ਕੇ ਅਮਰੀਕਾ ਜਾਣ ਦਾ ਸੁਪਨਾ ਲਿਆ ਸੀ। ਏਜੰਟ ਨੇ ਉਸ ਨੂੰ ਕੈਨੇਡਾ ਰਾਹੀਂ ਅਮਰੀਕਾ ਲਿਜਾਣ ਦਾ ਦਾਅਵਾ ਕੀਤਾ […]

Continue Reading

ਜੰਮੂ-ਕਸ਼ਮੀਰ ‘ਚ ਬਰਫਬਾਰੀ, ਸੈਲਾਨੀਆਂ ਦੀ ਗਿਣਤੀ ਵਧੀ

ਜੰਮੂ-ਕਸ਼ਮੀਰ ‘ਚ ਬਰਫਬਾਰੀ, ਸੈਲਾਨੀਆਂ ਦੀ ਗਿਣਤੀ ਵਧੀਸ਼੍ਰੀਨਗਰ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਸੈਲਾਨੀਆਂ ਦਾ ਆਉਣਾ ਜਾਰੀ ਹੈ। ਦੋ ਦਿਨਾਂ ਤੋਂ ਪੈ ਰਹੀ ਬਰਫ਼ਬਾਰੀ ਨੇ ਡੋਡਾ, ਭਦਰਵਾਹ, ਰਾਜੌਰੀ ਸਮੇਤ ਸਾਰੇ ਉੱਚੇ ਪਹਾੜੀ ਇਲਾਕਿਆਂ ਨੂੰ ਸਫ਼ੈਦ ਚਾਦਰ ਵਿੱਚ ਬਦਲ ਦਿੱਤਾ ਹੈ।ਸ਼੍ਰੀਨਗਰ ਦੀ ਡਲ ਝੀਲ ‘ਚ ਸੈਲਾਨੀਆਂ ਦੀ ਗਿਣਤੀ ‘ਚ ਵਾਧਾ ਦੇਖਣ ਨੂੰ […]

Continue Reading