ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਟੱਕਰ, ਕਈ ਜ਼ਖ਼ਮੀ

ਜਲੰਧਰ, 22 ਫਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਦੇਰ ਰਾਤ ਵੱਡਾ ਹਾਦਸਾ ਹੋਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਕਿਸ਼ਨਗੜ੍ਹ ਕੋਲ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਿੱਪਰ ਵਿੱਚ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਾਦਸਾ ਇਨਾ ਭਿਆਨਕ ਸੀ […]

Continue Reading

Ex PM ਇੰਦਰਾ ਗਾਂਧੀ ਕਤਲ ‘ਚ ਸ਼ਾਮਲ ਸਤਵੰਤ ਸਿੰਘ ਦੇ ਭਤੀਜੇ ਨੂੰ ਨਿਊਜ਼ੀਲੈਂਡ ਵਿੱਚ 22 ਸਾਲ ਦੀ ਕੈਦ

ਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ‘ਚ ਸ਼ਾਮਲ ਸਤਵੰਤ ਸਿੰਘ ਦੇ ਭਾਰਤੀ ਮੂਲ ਦੇ ਭਤੀਜੇ ਬਲਤੇਜ ਸਿੰਘ (32) ਨੂੰ ਨਿਊਜ਼ੀਲੈਂਡ ਵਿੱਚ 22 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਉਸ ਨੂੰ 700 ਕਿਲੋ ਮੈਥਾਮਫੇਟਾਮਾਈਨ ਰੱਖਣ ਦਾ ਦੋਸ਼ੀ ਠਹਿਰਾਇਆ ਹੈ। ਆਕਲੈਂਡ ਹਾਈ ਕੋਰਟ ਨੇ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬੀਤੇ ਦਿਨੀ ਪਏ ਮੀਂਹ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਬਣਿਆ ਹੋਇਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਰਾਜ ਵਿੱਚ ਤਾਪਮਾਨ ਆਮ ਨਾਲੋਂ -1.6 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ […]

Continue Reading

ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਚੰਡੀਗੜ੍ਹ ਵਿਖੇ ਮੀਟਿੰਗ, ਕੇਂਦਰੀ ਖੇਤੀਬਾੜੀ ਮੰਤਰੀ ਹੋਣਗੇ ਸ਼ਾਮਲ

ਕੇਂਦਰ ਤੇ ਕਿਸਾਨਾਂ ਵਿਚਾਲੇ ਅੱਜ ਚੰਡੀਗੜ੍ਹ ਵਿਖੇ ਮੀਟਿੰਗ, ਕੇਂਦਰੀ ਖੇਤੀਬਾੜੀ ਮੰਤਰੀ ਹੋਣਗੇ ਸ਼ਾਮਲਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਅਤੇ ਹੋਰ ਮੰਗਾਂ ਨੂੰ ਲੈ ਕੇ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਛੇਵੀਂ ਵਾਰਤਾ ਅੱਜ (22 ਫਰਵਰੀ) ਚੰਡੀਗੜ੍ਹ ‘ਚ ਹੋਵੇਗੀ। ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਤੋਂ ਇਲਾਵਾ ਹੋਰ ਅਧਿਕਾਰੀ ਵੀ […]

Continue Reading

ED ਨੇ ਲਗਾਇਆ BBC ਇੰਡੀਆ ਨੂੰ 3.44 ਕਰੋੜ ਰੁਪਏ ਦਾ ਜੁਰਮਾਨਾ

ED ਨੇ ਲਗਾਇਆ BBC ਇੰਡੀਆ ਨੂੰ 3.44 ਕਰੋੜ ਰੁਪਏ ਦਾ ਜੁਰਮਾਨਾਨਵੀਂ ਦਿੱਲੀ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਦੇਸ਼ੀ ਸਿੱਧੇ ਨਿਵੇਸ਼ (ਐਫਡੀਆਈ) ਨਿਯਮਾਂ ਦੀ ਉਲੰਘਣਾ ਕਰਨ ਲਈ ਬੀਬੀਸੀ ਵਰਲਡ ਸਰਵਿਸ ਇੰਡੀਆ ‘ਤੇ 3.44 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਈਡੀ ਨੇ ਇਸ ਦੇ ਤਿੰਨ ਨਿਰਦੇਸ਼ਕਾਂ ‘ਤੇ 1.14 ਕਰੋੜ ਰੁਪਏ ਤੋਂ ਵੱਧ ਦਾ […]

Continue Reading

ਪਟਿਆਲਾ ਵਿਖੇ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 16 ਲੜਕੀਆਂ ਤੇ 8 ਲੜਕੇ ਗ੍ਰਿਫਤਾਰ

ਪਟਿਆਲਾ ਵਿਖੇ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 16 ਲੜਕੀਆਂ ਤੇ 8 ਲੜਕੇ ਗ੍ਰਿਫਤਾਰਪਟਿਆਲ਼ਾ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਅਰਬਨ ਅਸਟੇਟ ਇਲਾਕੇ ‘ਚ ਛਾਪੇਮਾਰੀ ਕਰਕੇ ਪੁਲਿਸ ਨੇ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਸਪੈਸ਼ਲ ਸੈੱਲ ਪਟਿਆਲਾ ਪੁਲਿਸ […]

Continue Reading

ਪੰਜਾਬ ‘ਚ AAP ਵਿਧਾਇਕ ਦੀ ਪਤਨੀ ਦਾ ਦਿਹਾਂਤ

ਪੰਜਾਬ ‘ਚ AAP ਵਿਧਾਇਕ ਦੀ ਪਤਨੀ ਦਾ ਦਿਹਾਂਤਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ ਦਾ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਉਨ੍ਹਾਂ […]

Continue Reading

ਵਿਆਹ ਸਮਾਗਮ ਦੌਰਾਨ ਕੀਤੇ ਹਵਾਈ ਫਾਇਰ, ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂ

ਵਿਆਹ ਸਮਾਗਮ ਦੌਰਾਨ ਕੀਤੇ ਹਵਾਈ ਫਾਇਰ, ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂਜਗਰਾਓਂ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜਗਰਾਓਂ ਦੇ ਬੱਸ ਸਟੈਂਡ ਚੌਕੀ ਨੇੜੇ ਸਥਿਤ ਹੋਟਲ ਫਾਈਵ ਰਿਵਰਜ਼ ‘ਚ ਇਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਸ਼ਰਾਬੀ ਵਿਅਕਤੀ ਨੇ ਹੋਟਲ ਦੇ ਬਾਹਰ ਹਵਾ ‘ਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਹੋਟਲ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ22 ਫਰਵਰੀ 1907 ਨੂੰ ਲੰਡਨ ‘ਚ ਟੈਕਸੀ ਮੀਟਰ ਵਾਲੀ ਪਹਿਲੀ ਕੈਬ ਚਲਾਈ ਗਈ ਸੀਚੰਡੀਗੜ੍ਹ, 22 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 22 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣਦੇ ਹਾਂ 22 ਫਰਵਰੀ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)22-02-2025 ਸਲੋਕ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ […]

Continue Reading