ਗਿਆਨੀ ਹਰਪ੍ਰੀਤ ਸਿੰਘ ਅੱਜ ਉਨ੍ਹਾਂ ਆਗੂਆਂ ਨਾਲ ਕਿਵੇਂ ਸਟੇਜ ਸਾਂਝੀ ਕਰ ਸਕਦੇ ਹਨ ਜਿਨ੍ਹਾਂ ਨੇ ਸ੍ਰੀ ਆਕਾਲ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲੇ ਸਨ ? : ਝਿੰਜਰ, ਰਾਠੀ

ਪਟਿਆਲਾ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਆਪਣੀ ਮੈਂਬਰਸ਼ਿਪ ਮੁਹਿੰਮ ਨੂੰ ਸਫਲਤਾਪੂਰਵਕ ਤਰੀਕੇ ਨਾਲ ਪੂਰਾ ਕਰ ਲਿਆ ਹੈ, ਜਿਸ ਵਿੱਚ ਲਗਭਗ 2.5 ਲੱਖ ਨਵੇਂ ਮੈਂਬਰ ਸ਼ਾਮਲ ਹੋਏ ਹਨ। ਅੱਜ ਪਟਿਆਲਾ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਯੂਥ […]

Continue Reading

5000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਫਰਵਰੀ, 2025, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ -2025 ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਰਾਜ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਅਤੇ ਇੱਕ ਤਸਵੀਰੀ ਕਿਤਾਬਚਾ ਜਾਰੀ ਕੀਤਾ। ਚਿੱਤਰਕਾਰੀ ਦਾ […]

Continue Reading

3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ

ਮੁੱਖ ਮੰਤਰੀ ਦੇ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਦੇਣਾ ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਸੂਬੇ ਦੇ 3381 ਐਲੀਮੈਂਟਰੀ ਅਧਿਆਪਕਾਂ […]

Continue Reading

ਪਿੰਡ ਬੱਲੋ ‘ਚ ਸ਼ੁਭਕਰਨ ਦਾ ਬੁੱਤ ਸਥਾਪਿਤ, ਕਈ ਥਾਈਂ ਹੋ ਰਹੇ ਸ਼ਰਧਾਂਜਲੀ ਸਮਾਗਮ, ਭਲਕੇ ਕੇਂਦਰ ਨਾਲ ਹੋਵੇਗੀ ਮੀਟਿੰਗ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਕਿਸਾਨ ਮਰਹੂਮ ਕਿਸਾਨ ਸ਼ੁਭਕਰਨ ਦੀ ਬਰਸੀ ਮਨਾ ਰਹੇ ਹਨ। ਇਸ ਮੌਕੇ ਸ਼ੁਭਕਰਨ ਦੇ ਜੱਦੀ ਪਿੰਡ ਬੱਲੋ (ਬਠਿੰਡਾ) ਅਤੇ ਤਿੰਨ ਸਰਹੱਦਾਂ ਸ਼ੰਭੂ, ਖਨੌਰੀ ਅਤੇ ਰਤਨਪੁਰ ਵਿਖੇ ਸ਼ਹੀਦੀ ਸਮਾਗਮ ਚੱਲ ਰਹੇ ਹਨ। ਬੱਲੋ ਪਿੰਡ ਵਿੱਚ ਸਥਾਪਿਤ ਸ਼ੁਭਕਰਨ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ।ਇਸ ਦੇ ਨਾਲ ਹੀ ਸ਼ਾਮ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ 21 IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 21 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਇਨਕਮ ਟੈਕਸ ਵਿਭਾਗ ਵੱਲੋਂ ਟਿਵਾਣਾ ਗਰੁੱਪ ਆਫ਼ ਇੰਡਸਟਰੀਜ਼ ਦੇ ਠਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਇਨਕਮ ਟੈਕਸ ਵਿਭਾਗ ਨੇ ਪੰਜਾਬ ਦੇ ਵੱਡੇ ਉਦਯੋਗਿਕ ਘਰਾਣਿਆਂ ਵਿੱਚੋਂ ਇੱਕ ਟਿਵਾਣਾ ਗਰੁੱਪ ਆਫ਼ ਇੰਡਸਟਰੀਜ਼ ਦੇ ਠਿਕਾਣਿਆਂ ‘ਤੇ 6 ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਦੇ ਨਾਰਨੌਲ ਵਿੱਚ ਉਸ ਦੇ ਸਾਥੀ ਦੇ ਟਿਕਾਣੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਇਨਕਮ ਟੈਕਸ ਟੀਮਾਂ ਕਰੀਬ 12 ਥਾਵਾਂ ‘ਤੇ […]

Continue Reading

ਪੰਜਾਬ ‘ਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ : ਹਰਭਜਨ ਸਿੰਘ ਈਟੀਓ

ਸਿਹਤ, ਸਿੱਖਿਆ, ਅਤੇ ਨਿਆਂਇਕ ਬੁਨਿਆਦੀ ਢਾਂਚੇ ਲਈ ਸਮਰਪਿਤ ਫੰਡਿੰਗ ਅਤੇ ਰਣਨੀਤਕ ਯੋਜਨਾਬੰਦੀ ਸਦਕਾ ਵੱਡੀਆਂ ਪ੍ਰਾਪਤੀਆਂ ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਇਸ ਸਮੇਂ 15 ਵਿਭਾਗਾਂ ਲਈ ਲਗਭਗ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟਾਂ ‘ਤੇ […]

Continue Reading

ਪੰਜਾਬੀ ਲੇਖਕ ਸਭਾ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ 11 ਚੰਡੀਗੜ੍ਹ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਵੀ ਦਰਬਾਰ ਅਤੇ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ। ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਮਹਿਮਾਨ ਕਵੀਆਂ ਨੇ ਵੀ ਆਪਣੀਆਂ ਕਵਿਤਾਵਾਂ ਰਾਹੀਂ ਵਿਸ਼ੇਸ਼ ਹਾਜ਼ਰੀ ਲਵਾਈ। ਜਿਸ ਵਿਚ ਸਭਾ ਦੇ […]

Continue Reading

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ

ਹਰਜੋਤ ਬੈਂਸ ਦੇ ਯਤਨਾਂ ਨੂੰ ਪਿਆ ਬੂਰ; ਸਵਾਂ ਨਦੀ ‘ਤੇ ਅਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ •ਇਸ ਨਾਲ 100 ਤੋਂ ਵੱਧ ਪਿੰਡਾਂ ਦੇ ਲੋਕਾਂ ਅਤੇ ਅੰਤਰਰਾਜੀ ਰਾਹਗੀਰਾਂ ਨੂੰ ਮਿਲੇਗੀ ਵੱਡੀ ਰਾਹਤ: ਬੈਂਸ ਚੰਡੀਗੜ੍ਹ, 21 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ […]

Continue Reading