ਮਹਾਕੁੰਭ ਤੋਂ ਪਰਤ ਰਹੇ 6 ਲੋਕਾਂ ਦੀ ਸੜਕ ਹਾਦਸੇ ‘ਚ ਮੌਤ

ਪਟਨਾ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਭੋਜਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਮਹਾਕੁੰਭ ਤੋਂ ਪਰਤ ਰਹੇ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਪਰਿਵਾਰ ਦੇ ਚਾਰ ਲੋਕ (ਜੋੜਾ, ਪੁੱਤਰ ਅਤੇ ਭਤੀਜੀ) ਸ਼ਾਮਲ ਹਨ।ਇਹ ਘਟਨਾ ਅੱਜ ਸ਼ੁੱਕਰਵਾਰ ਸਵੇਰੇ ਪਟਨਾ ਤੋਂ 40 ਕਿਲੋਮੀਟਰ ਪੂਰਬ ‘ਚ ਆਰਾ-ਮੋਹਨੀਆ ਨੈਸ਼ਨਲ ਹਾਈਵੇ ‘ਤੇ ਦੁਲਹਨਗੰਜ ਬਾਜ਼ਾਰ ‘ਚ […]

Continue Reading

ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇ

ਭਾਰਤੀ ਮੂਲ ਦੇ ਕਸ਼ਯਪ ਪਟੇਲ ਅਮਰੀਕੀ ਜਾਂਚ ਏਜੰਸੀ FBI ਦੇ ਡਾਇਰੈਕਟਰ ਬਣੇਵਾਸਿੰਗਟਨ, 21 ਫਰਵਰੀ, ਦੇਸ਼ ਕਲਿਕ ਬਿਊਰੋ :ਭਾਰਤੀ ਮੂਲ ਦੇ ਕਸ਼ਯਪ ਕਸ਼ ਪਟੇਲ ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਦੇ ਡਾਇਰੈਕਟਰ ਬਣ ਗਏ ਹਨ। ਅਮਰੀਕੀ ਸੰਸਦ ਦੇ ਉਪਰਲੇ ਸਦਨ ਸੈਨੇਟ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਵੋਟਿੰਗ […]

Continue Reading

ਦਿੱਲੀ ਮੁੱਖ ਮੰਤਰੀ ਦਾ ਵੱਡਾ ਐਕਸ਼ਨ, ਸਾਰੇ ਅਫਸਰ ਮੂਲ ਕੈਡਰ ’ਚ ਭੇਜੇ, ਵਿਅਕਤੀਗਤ ਸਟਾਫ ਦੀਆਂ ਸੇਵਾਵਾਂ ਖਤਮ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਨਵੀਂ ਬਣੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅਹੁਦਾ ਸੰਭਾਲਦਿਆਂ ਹੀ ਵੱਡੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਰੇਖਾ ਵੱਲੋਂ ਉਨ੍ਹਾਂ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਮੂਲ ਕੈਡਰ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ ਜੋ ਪਿਛਲੀ ਸਰਕਾਰ ਦੌਰਾਨ ਦੂਜੀ ਥਾਂ ਉਤੇ ਨਿਯੁਕਤ […]

Continue Reading

ਅੰਮ੍ਰਿਤਪਾਲ ਕੇਸ ਦੀ ਸੁਣਵਾਈ ਹੁਣ 25 ਫਰਵਰੀ ਨੂੰ

ਅੰਮ੍ਰਿਤਪਾਲ ਕੇਸ ਦੀ ਸੁਣਵਾਈ ਹੁਣ 25 ਫਰਵਰੀ ਨੂੰ ਚੰਡੀਗੜ: 21 ਫਰਵਰੀ, ਦੇਸ਼ ਕਲਿੱਕ ਬਿਓਰੋਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਅੰਮ੍ਰਿਤਪਾਲ ਸਿੰਘ ਨੂੰ ਅੱਜ ਵੀ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ […]

Continue Reading

ਸੱਜਣ ਕੁਮਾਰ ਦੀ ਸਜ਼ਾ ਬਾਰੇ ਫੈਸਲਾ ਫਿਰ ਅੱਗੇ ਪਿਆ

ਨਵੀਂ ਦਿੱਲੀ: 21 ਫਰਵਰੀ, ਦੇਸ਼ ਕਲਿੱਕ ਬਿਓਰੋ 1984 ਦੇ ਸਿੱਖ ਕਤਲੇਆਮ ‘ਚ ਦੋ ਸਿੱਖਾਂ ਦੇ ਕਤਲ ਮਾਮਲੇ ‘ਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਸਜ਼ਾ ਬਾਰੇ ਦਿੱਲੀ ਦੀ ਰਾਉਜ਼ ਐਵਨਿਊ ਕੋਰਟ ਵਿੱਚ ਅੱਜ ਸੁਣਵਾਈ ਹੋਈ। ਪਰ ਅੱਜ ਫਿਰ ਫੈਸਲਾ ਨਹੀਂ ਹੋ ਸਕਿਆ, ਹੁਣ ਫੈਸਲੇ ਦੀ ਅਗਲੀ ਤਾਰੀਕ 25 ਫਰਵਰੀ ਨਿਸਚਿਤ ਕੀਤੀ ਗਈ ਹੈ। ਸੱਜਣ ਕੁਮਾਰ […]

Continue Reading

ਮੋਹਾਲੀ : ਕੈਨੇਡਾ ‘ਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਵਿੱਚ ਲੋੜੀਂਦੇ ਸਿਮਰਨਪ੍ਰੀਤ ਪਨੇਸਰ ਦੀਆਂ ਸੰਪਤੀਆਂ ‘ਤੇ ED ਦੀ ਛਾਪੇਮਾਰੀ

ਮੋਹਾਲੀ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਈਡੀ ਨੇ ਕੈਨੇਡਾ ਦੇ ਇਤਿਹਾਸ ਵਿੱਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੇ ਮਾਮਲੇ ਵਿੱਚ ਲੋੜੀਂਦੇ 32 ਸਾਲਾ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ ਸਿਮਰਨਪ੍ਰੀਤ ਪਨੇਸਰ ਦੀਆਂ ਸੰਪਤੀਆਂ ‘ਤੇ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਟੀਮਾਂ ਸਵੇਰ ਤੋਂ ਹੀ ਮੋਹਾਲੀ ਦੇ ਸੈਕਟਰ-79 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜ ਗਈਆਂ […]

Continue Reading

CBSE ਸਾਲ ‘ਚ ਦੋ ਵਾਰ ਲਵੇਗਾ 10ਵੀਂ ਦੇ ਇਮਤਿਹਾਨ

ਨਵੀਂ ਦਿੱਲੀ: 21 ਫਰਵਰੀ, ਦੇਸ਼ ਕਲਿੱਕ ਬਿਓਰੋ ਸੀਬੀਐਸਈ ਦੀ 2026 ਤੋਂ ਸਾਲ ਵਿੱਚ ਦੋ ਵਾਰ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਨੂੰ ਲਾਗੂ ਕਰਨ ਦੀ ਯੋਜਨਾ ਹੈ। ਇਸੇ ਤਰ੍ਹਾਂ ਬੋਰਡ ਇਹ ਵੀ ਤਿਆਰੀ ਕਰ ਰਿਹਾ ਹੈ ਕਿ ਇਮਤਿਹਾਨਾਂ ਦਾ ਮਹੀਨੇ ਤੋਂ ਉੱਪਰ ਦਾ ਸਮਾਂ ਘਟਾ ਕੇ ਹਫਤੇ ਤੋਂ 10 ਦਿਨ ਕਰਨ ਦੀ ਵੀ ਯੋਜਨਾ ਹੈ। ਇਹ […]

Continue Reading

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ ਮੈਡੀਕਲ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

2027 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ 60-70 ਨਵੇਂ ਚਿਹਰਿਆਂ ‘ਤੇ ਖੇਡੇਗੀ ਦਾਅ, ਰਾਜਾ ਵੜਿੰਗ ਨੇ ਦੱਸੀ ਰਣਨੀਤੀ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਜ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਘੱਟੋ-ਘੱਟ 60-70 ਨਵੇਂ ਚਿਹਰਿਆਂ ‘ਤੇ ਦਾਅ ਲਗਾਏਗੀ।ਵੜਿੰਗ ਨੇ ਪੰਜਾਬ ਯੂਥ ਕਾਂਗਰਸ ਦੀ ਰਾਜ ਕਾਰਜਕਾਰੀ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਪੰਜਾਬ ਕਾਂਗਰਸ 2027 ਦੀ ਵਿਧਾਨ ਸਭਾ […]

Continue Reading

ਮੋਬਾਇਲ ਵਰਤਣ ਵਾਲਿਆਂ ਨੂੰ TRAI ਦੀ ਸਖਤ ਚੇਤਾਵਨੀ, ਭੁਲ ਕੇ ਵੀ ਨਾ ਕਰੋ ਇਹ ਗਲਤੀ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਦੇ ਸਮੇਂ ਵਿੱਚ ਹਰੇਕ ਵਿਅਕਤੀ ਮੋਬਾਇਲ ਦੀ ਵਰਤੋਂ ਕਰਦਾ ਹੈ। ਮੋਬਾਇਲ ਵਰਤਣ ਵਾਲਿਆਂ ਨੂੰ ਟਰਾਈ (TRAI) ਵੱਲੋਂ ਸਖਤ ਚੇਤਾਵਨੀ ਜਾਰੀ ਕੀਤੀ ਗਈ ਹੈ। ਦੂਰਸੰਚਾਰ ਵਿਭਾਗ ਸਮੇਂ ਸਮੇਂ ਉਤੇ ਲੋਕਾਂ ਨੂੰ ਚੌਕਸ ਕਰਦਾ ਰਹਿੰਦਾ ਹੈ। ਟਰਾਈ ਨੇ ਮੋਬਾਇਲ ਵਰਤਣ ਵਾਲਿਆਂ ਨੂੰ ਸਾਵਧਾਨ ਕਰਦੇ ਹੋਏ ਧੋਖੇਬਾਜ਼ਾਂ ਤੋਂ ਸਾਵਧਾਨ […]

Continue Reading