ਪੰਜਾਬ ਸਰਕਾਰ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਕਰ ਰਹੀ ਹੈ ਹਰ ਸੰਭਵ ਉਪਰਾਲੇ : ਮਾਸਟਰ ਜਗਸੀਰ ਸਿੰਘ

ਯੂਥ ਕਲੱਬ ਸਮਾਜ ਦੀ ਭਲਾਈ ਲਈ ਨੇਕ ਉਪਰਾਲੇ ਕਰਦੇ ਰਹਿਣ : ਡਿਪਟੀ ਕਮਿਸ਼ਨਰ *ਸਮਾਜ ਭਲਾਈ ਦੇ ਕਾਰਜਾਂ ਚ ਵੱਧ ਚੜ੍ਹ ਕੇ ਲਿਆ ਜਾਵੇ ਹਿੱਸਾ : ਜਤਿੰਦਰ ਭੱਲਾ *15 ਪੇਂਡੂ ਯੁਵਕ ਕਲੱਬਾਂ ਨੂੰ 5 ਲੱਖ 51 ਹਜ਼ਾਰ ਰੁਪਏ ਦੇ ਸਹਾਇਤਾ ਗ੍ਰਾਂਟ ਚੈਕਾਂ ਦੀ ਕੀਤੀ ਵੰਡ ਬਠਿੰਡਾ, 20 ਫਰਵਰੀ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ […]

Continue Reading

ਡਿਪਟੀ ਕਮਿਸ਼ਨਰ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪ੍ਰੀਖਿਆ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀਫਾਜ਼ਿਲਕਾ 20 ਫਰਵਰੀ, ਦੇਸ਼ ਕਲਿੱਕ ਬਿਓਰੋਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮਈ ਵਿੱਚ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ  ਮੀਟਿੰਗ ਕੀਤੀ| ਊਨਾ ਅਧਿਕਾਰੀਆਂ ਨੂੰ ਆਦੇਸ਼ […]

Continue Reading

ਅਣ-ਕਿਆਸੀਆਂ ਮੌਸਮੀ ਤਬਦੀਲੀਆਂ ਮਨੁੱਖ ਦੀਆਂ ਕੁਦਰਤ ਵਿਰੁੱਧ ਕਿਰਿਆਵਾਂ ਦਾ ਸਿੱਟਾ: ਐਡਵੋਕੇਟ ਹਰਮਿੰਦਰ ਢਿੱਲੋਂ

ਅਣ-ਕਿਆਸੀਆਂ ਮੌਸਮੀ ਤਬਦੀਲੀਆਂ ਮਨੁੱਖ ਦੀਆਂ ਕੁਦਰਤ ਵਿਰੁੱਧ ਕਿਰਿਆਵਾਂ ਦਾ ਸਿੱਟਾ: ਐਡਵੋਕੇਟ ਹਰਮਿੰਦਰ ਢਿੱਲੋਂ ਦੋ ਡਿਗਰੀ ਤਾਪਮਾਨ ਦਾ ਹੋਰ ਵਾਧਾ ਮਨੁੱਖੀ ਜੀਵਨ ਨੂੰ ਵਿਨਾਸ਼ ਵੱਲ ਲੈ ਜਾਵੇਗਾ: ਢਿੱਲੋਂ ਸੀਬਾ ਸਕੂਲ ‘ਚ ਖਪਤ ਸੱਭਿਆਚਾਰ ਅਤੇ ਵਾਤਾਵਰਨ ਦਾ ਸੰਕਟ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਦਲਜੀਤ ਕੌਰ  ਲਹਿਰਾਗਾਗਾ, 20 ਫਰਵਰੀ, 2025 : ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ‘ਖਪਤ […]

Continue Reading

22 ਅਤੇ 23 ਫਰਵਰੀ ਨੂੰ ਮਸਤੂਆਣਾ ਸਾਹਿਬ ਵਿਖੇ ਹੋਵੇਗਾ ਭਾਕਿਯੂ ਏਕਤਾ ਡਕੌਂਦਾ ਦਾ ਸੂਬਾਈ ਜਥੇਬੰਦਕ ਇਜਲਾਸ: ਧਨੇਰ 

22 ਅਤੇ 23 ਫਰਵਰੀ ਨੂੰ ਮਸਤੂਆਣਾ ਸਾਹਿਬ ਵਿਖੇ ਹੋਵੇਗਾ ਭਾਕਿਯੂ ਏਕਤਾ ਡਕੌਂਦਾ ਦਾ ਸੂਬਾਈ ਜਥੇਬੰਦਕ ਇਜਲਾਸ: ਧਨੇਰ  ਬਾਹਰਮੁਖੀ ਅਤੇ ਜਥੇਬੰਦਕ ਹਾਲਾਤਾਂ ਤੇ ਵਿਚਾਰ ਚਰਚਾ ਮਗਰੋਂ ਹੋਵੇਗੀ ਨਵੀਂ ਸੂਬਾ ਕਮੇਟੀ ਦੀ ਚੋਣ: ਹਰਨੇਕ ਮਹਿਮਾ ਡੈਲੀਗੇਟਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚਣਗੇ ਦਰਸ਼ਕ: ਗੁਰਦੀਪ ਰਾਮਪੁਰਾ ਦਲਜੀਤ ਕੌਰ  ਸੰਗਰੂਰ, 20 ਫਰਵਰੀ, 2025: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ […]

Continue Reading

30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਭਗੌੜੇ ਹਰਪ੍ਰੀਤ ਸਿੰਘ, ਪੀਸੀਐਸ, ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਵਿੱਚ ਉਸਦੇ ਦਫਤਰ ਵਿੱਚ ਤਾਇਨਾਤ ਮਹਿਲਾ ਕੰਪਿਊਟਰ ਆਪਰੇਟਰ ਅਲਕਾ ਸ਼ਰਮਾ ਨੂੰ ਪਹਿਲਾਂ ਹੀ ਸਹਾਇਕ ਕਿਰਤ […]

Continue Reading

ਸ਼ਿਮਲਾ ਦੇ ਵਿਦਿਆਰਥੀ ਨਾਲ ਮੁਹਾਲੀ ‘ਚ ਹੈਵਾਨੀਅਤ, ਕੁਕਰਮ ਕਰਕੇ ਬਣਾਈ ਵੀਡੀਓ, ਗੁਪਤ ਅੰਗ ‘ਤੇ ਕਰੰਟ ਲਗਾਇਆ

ਮੋਹਾਲੀ, 20 ਫਰਵਰੀ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ‘ਚ ਪੜ੍ਹਦੇ ਸ਼ਿਮਲਾ ਦੇ ਵਿਦਿਆਰਥੀ ਨੂੰ ਅਗਵਾ ਕਰਕੇ ਉਸ ਦੇ ਗੁਪਤ ਅੰਗ ‘ਤੇ ਬਿਜਲੀ ਦਾ ਕਰੰਟ ਲਗਾਇਆ ਗਿਆ। ਮੁਲਾਜ਼ਮ ਉਸ ਨਾਲ ਕੁਕਰਮ ਕਰਦੇ ਸਨ ਅਤੇ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਦੇ ਸਨ। ਪੀੜਤ ਨੇ ਮੁਹਾਲੀ ਦੇ ਕਾਰ ਡੀਲਰ ਹਰਜੀਤ ਸਿੰਘ ਅਤੇ ਉਸ ਦੇ ਦੋਸਤ ਕਰਮ ਦੇਵ ’ਤੇ ਇਹ […]

Continue Reading

ਅੱਤਵਾਦੀ ਲੰਡਾ ਹਰੀਕੇ ਦਾ ਸਾਥੀ ਅਸਲੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ 32 ਕੈਲੀਬਰ ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ। ਉਸ ਦੀ ਪਛਾਣ ਸੁਖਚੈਨ ਉਰਫ ਭੁਜੀਆ ਵਜੋਂ ਹੋਈ ਹੈ।ਉਹ ਭੀਖੀ ਮਾਨਸਾ ਵਿਖੇ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਸ਼ਾਮਲ ਸੀ। ਪੁਲਸ ਕਾਫੀ […]

Continue Reading

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ […]

Continue Reading

ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ

ਅਬੋਹਰ, 20 ਫਰਵਰੀ, ਦੇਸ਼ ਕਲਿੱਕ ਬਿਓਰੋ : ਅਬੋਹਰ ਦੇ ਨਜ਼ਦੀਕੀ ਪਿੰਡ ਕਲੱਰ ਖੇੜਾ ਵਿਖੇ ਨਾਲੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਮੌਜੂਦਾ ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ ਕਰ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਨਾਲੀ ਦੇ ਵਿਵਾਦ ਨੂੰ ਲੈ ਕੇ ਹੋਈ ਪੰਚਾਇਤ ਦੌਰਾਨ ਮੌਜੂਦਾ ਸਰਪੰਚ ਪੂਨਮ ਦੇ ਪਤੀ ਸ਼ੰਕਰ ਜਾਲਪ […]

Continue Reading

ਪੰਜਾਬ ‘ਚ ਰਸਤੇ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਧਾਰਿਆ ਹਿੰਸਕ ਰੂਪ, ਗੋਲੀਬਾਰੀ ‘ਚ ਤਿੰਨ ਲੋਕ ਜ਼ਖਮੀ

ਪੰਜਾਬ ‘ਚ ਰਸਤੇ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਧਾਰਿਆ ਹਿੰਸਕ ਰੂਪ, ਗੋਲੀਬਾਰੀ ‘ਚ ਤਿੰਨ ਲੋਕ ਜ਼ਖਮੀਗੁਰਦਾਸਪੁਰ, 20 ਫਰਵਰੀ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਦੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਅਵਾਨ ਵਿੱਚ ਰਸਤੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਹਿੰਸਕ ਰੂਪ ਧਾਰਨ ਕਰ ਗਿਆ। ਬੀਤੀ ਸ਼ਾਮ ਦੋ ਗੱਡੀਆਂ ਵਿੱਚ ਆਏ ਕਰੀਬ 20 ਵਿਅਕਤੀਆਂ ਨੇ ਪਿੰਡ […]

Continue Reading