ਪਾਕਿਸਤਾਨ ‘ਚ ਸੱਤ ਪੰਜਾਬੀਆਂ ਦੀ ਗੋਲੀ ਮਾਰ ਕੇ ਹੱਤਿਆ

ਪਾਕਿਸਤਾਨ ‘ਚ ਸੱਤ ਪੰਜਾਬੀਆਂ ਦੀ ਗੋਲੀ ਮਾਰ ਕੇ ਹੱਤਿਆਇਸਲਾਮਾਬਾਦ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਬੁੱਧਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਲਾਹੌਰ ਜਾ ਰਹੀ ਬੱਸ ‘ਤੇ ਹਮਲਾ ਕਰਕੇ 7 ਲੋਕਾਂ ਦੀ ਹੱਤਿਆ ਕਰ ਦਿੱਤੀ। ਰਾਇਟਰਜ਼ ਮੁਤਾਬਕ ਇਨ੍ਹਾਂ ਹਮਲਾਵਰਾਂ ਨੇ ਰਾਸ਼ਟਰੀ ਰਾਜਮਾਰਗ ‘ਤੇ ਬੈਰੀਕੇਡ ਲਗਾ ਕੇ ਬੱਸ ਨੂੰ ਰੋਕਿਆ। ਇਸ ਤੋਂ ਬਾਅਦ ਸਾਰਿਆਂ […]

Continue Reading

ਜਲੰਧਰ: ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤ

ਜਲੰਧਰ: ਸੜਕ ਹਾਦਸੇ ‘ਚ ਦੋ ਦੋਸਤਾਂ ਦੀ ਮੌਤਜਲੰਧਰ: 20 ਫਰਵਰੀ, ਦੇਸ਼ ਕਲਿੱਕ ਬਿਓਰੋਜਲੰਧਰ ਵਿੱਚ ਟੀ ਵੀ ਸੈਂਟਰ ਕੋਲ ਬਲੈਰੋ ਪਿੱਕਅੱਪ ਦੀ ਚਪੇਟ ‘ਚ ਆਉਣ ਕਾਰਨ ਐਕਟਿਵਾ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ। ਜਦੋਂਕਿ ਬਲੈਰੋ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ ਬਸਤੀ ਵਾਸੀ 30 ਸਾਲਾ ਪੰਕਜ ਨਿਜ਼ਾਤਮ ਅਤੇ 31 ਸਾਲਾ ਮੋਹਿਤ […]

Continue Reading

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀਮਨਜਿੰਦਰ ਸਿਰਸਾ ਸਮੇਤ 6 ਮੰਤਰੀਆਂ ਨੇ ਵੀ ਲਿਆ ਹਲਫ਼ਨਵੀਂ ਦਿੱਲੀ, 20 ਫਰਵਰੀ, ਦੇਸ਼ ਕਲਿਕ ਬਿਊਰੋ :ਸ਼ਾਲੀਮਾਰ ਬਾਗ ਤੋਂ ਭਾਜਪਾ ਵਿਧਾਇਕ ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ਵਿੱਚ ਹੋ ਰਿਹਾ ਹੈ।ਰੇਖਾ ਗੁਪਤਾ ਦੇ ਨਾਲ 6 ਮੰਤਰੀਆਂ ਨੇ […]

Continue Reading

ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ: 20 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਡੀ ਆਈ ਜੀ ਅਤੇ ਡੀ ਐਸ ਪੀ ਪੱਧਰ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Continue Reading

ਮੋਹਾਲੀ: ਘਰਾਂ ‘ਚੋਂ ਗਹਿਣੇ ਚੋਰੀ ਕਰਨ ਵਾਲੇ ਚੋਰ ਸਮੇਤ ਦੋ ਕਾਬੂ

ਮੋਹਾਲੀ: ਘਰਾਂ ‘ਚੋਂ ਗਹਿਣੇ ਚੋਰੀ ਕਰਨ ਵਾਲੇ ਚੋਰ ਸਮੇਤ ਦੋ ਕਾਬੂਮੋਹਾਲੀ: 20 ਫਰਵਰੀ, ਦੇਸ਼ ਕਲਿੱਕ ਬਿਓਰੋਸੀ ਆਈ ਏ ਸਟਾਫ ਵੱਲੋਂ ਘਰਾਂ ਵਿਚ ਚੋਰੀ ਕਰਨ ਵਾਲੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਸੋਨੇ ਅਤੇ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਅਤੇ ਇਕ ਹੋਰ ਦੋਸ਼ੀ ਨੂੰ ਅਸਲੇ ਦੇ ਮੁਕਦਮੇ ਵਿਚ ਗ੍ਰਿਫ਼ਤਾਰ ਕਰਕੇ ਉਸ ਕੋਲੋ ਦੋ ਨਜਾਇਜ਼ […]

Continue Reading

ਪੰਜਾਬ ਸਰਕਾਰ ਜਲਦ ਲਿਆਵੇਗੀ ਮਾਨਸਿਕ ਸਿਹਤ ਨੀਤੀ

ਪੰਜਾਬ ਸਰਕਾਰ ਜਲਦ ਲਿਆਵੇਗੀ ਮਾਨਸਿਕ ਸਿਹਤ ਨੀਤੀਚੰਡੀਗੜ੍ਹ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਅਤੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਡਿਪ੍ਰੈਸ਼ਨ ਤੋਂ ਬਚਾਉਣ ਵਰਗੇ ਮੁੱਦਿਆਂ ‘ਤੇ ਪੰਜਾਬ ਸਰਕਾਰ ਹਰਕਤ ‘ਚ ਆਈ ਹੈ। ਸਰਕਾਰ ਜਲਦੀ ਹੀ ਮਾਨਸਿਕ ਸਿਹਤ ਨੀਤੀ ਲਿਆਵੇਗੀ। ਇਸ ਲਈ ਸਰਕਾਰ […]

Continue Reading

ਪੰਜਾਬ ਪੁਲਿਸ ਦੀ ਮਹਿਲਾ SHO ਮੁਅੱਤਲ

ਪੰਜਾਬ ਪੁਲਿਸ ਦੀ ਮਹਿਲਾ SHO ਮੁਅੱਤਲਸ੍ਰੀ ਮੁਕਤਸਰ ਸਾਹਿਬ, 20 ਫਰਵਰੀ, ਦੇਸ਼ ਕਲਿਕ ਬਿਊਰੋ :ਮਲੋਟ ’ਚ ਭ੍ਰਿਸ਼ਟਾਚਾਰ ਦੇ ਖਿਲਾਫ਼ ਇਕ ਵੱਡੀ ਕਾਰਵਾਈ ਹਾਸਲ ਕਰਦਿਆਂ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਥਾਣਾ ਸਿਟੀ ਮਲੋਟ ਦੀ ਐਸ.ਐਚ.ਓ., ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਸੂਤਰਾਂ ਅਨੁਸਾਰ, ਕੁਝ ਦਿਨ ਪਹਿਲਾਂ ਮਲੋਟ ਵਿੱਚ ਚੋਰੀ ਹੋਈਆਂ ਦੋ ਕਾਰਾਂ ਦਾ […]

Continue Reading

ਮੋਗਾ : ਕਾਰ ਸਵਾਰਾਂ ਨੇ ਘਰ ‘ਚ ਵੜ ਕੇ ਚਲਾਈਆਂ ਗੋਲੀਆਂ, ਇਕ ਵਿਅਕਤੀ ਦੀ ਮੌਤ ਔਰਤ ਜ਼ਖ਼ਮੀ

ਮੋਗਾ, 20 ਫਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਬੁੱਧਵਾਰ ਰਾਤ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਮੋਗਾ ਦੇ ਪਿੰਡ ਕਪੂਰੇ ਵਿੱਚ ਕਾਰ ਸਵਾਰ ਬਦਮਾਸ਼ਾਂ ਨੇ ਇੱਕ ਘਰ ‘ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਜਖ਼ਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪੁਰਾਣੀ […]

Continue Reading

ਅਮਰੀਕਾ ‘ਚ ਦੋ ਛੋਟੇ ਜਹਾਜ਼ਾਂ ਦੀ ਟੱਕਰ, ਇੱਕ ਵਿਅਕਤੀ ਦੀ ਮੌਤ

ਵਾਸਿੰਗਟਨ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਦੋ ਛੋਟੇ ਜਹਾਜ਼ਾਂ ਦੀ ਟੱਕਰ ਹੋ ਗਈ ਹੈ।ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਮੁਤਾਬਕ ਇਹ ਹਾਦਸਾ ਟਕਸਨ ਦੇ ਮਾਰਾਨਾ ਖੇਤਰੀ ਹਵਾਈ ਅੱਡੇ ‘ਤੇ ਬੁੱਧਵਾਰ ਨੂੰ ਵਾਪਰਿਆ।ਬਚਾਅ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜ ਜਾਰੀ ਹਨ। ਫਿਲਹਾਲ ਇਸ ਹਾਦਸੇ ‘ਚ ਸ਼ਾਮਲ ਜਹਾਜ਼ਾਂ […]

Continue Reading

ਕੇਂਦਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ ਛੇਵੇਂ ਗੇੜ ਦੀ ਮੀਟਿੰਗ 22 ਫਰਵਰੀ ਨੂੰ, ਅੱਜ ਡੱਲੇਵਾਲ ਕਰਨਗੇ ਪ੍ਰੈੱਸ ਕਾਨਫਰੰਸ

ਖਨੌਰੀ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਛੇਵੇਂ ਗੇੜ ਦੀ ਮੀਟਿੰਗ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਸਬੰਧੀ ਕੇਂਦਰ ਸਰਕਾਰ ਵੱਲੋਂ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 87ਵੇਂ ਦਿਨ ਵਿੱਚ ਦਾਖਲ ਹੋ […]

Continue Reading