ਪੰਜਾਬ ‘ਚ ਪੈ ਰਹੇ ਮੀਂਹ ਕਾਰਨ ਤਾਪਮਾਨ ਘਟਿਆ, ਮੌਸਮ ਵਿਭਾਗ ਵੱਲੋਂ ਅੱਜ ਲਈ ਵੀ ਚਿਤਾਵਨੀ ਜਾਰੀ

ਪੰਜਾਬ ‘ਚ ਪੈ ਰਹੇ ਮੀਂਹ ਕਾਰਨ ਤਾਪਮਾਨ ਘਟਿਆ, ਮੌਸਮ ਵਿਭਾਗ ਵੱਲੋਂ ਅੱਜ ਲਈ ਵੀ ਚਿਤਾਵਨੀ ਜਾਰੀਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਵੀ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ‘ਚ ਬਦਲਾਅ ਤੋਂ ਬਾਅਦ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਬਾਰਿਸ਼ ਨੂੰ ਲੈ ਕੇ ਪੰਜਾਬ ਦੇ 9 ਜ਼ਿਲਿਆਂ ‘ਚ ਆਰੇਂਜ ਅਲਰਟ ਅਤੇ 9 ਜ਼ਿਲਿਆਂ ‘ਚ […]

Continue Reading

ਸਰਪੰਚ ਨੂੰ ‘ਨਸ਼ਾ ਵੇਚਦੀ ਹਾਂ ਤੇ ਵੇਚਾਂਗੀ’ ਕਹਿਣ ਵਾਲੀ ਤਸਕਰ ‘ਤੇ ਕਾਰਵਾਈ, ਘਰ ‘ਤੇ ਬੁਲਡੋਜ਼ਰ ਫੇਰਿਆ

ਸਰਪੰਚ ਨੂੰ ‘ਨਸ਼ਾ ਵੇਚਦੀ ਹਾਂ ਤੇ ਵੇਚਾਂਗੀ’ ਕਹਿਣ ਵਾਲੀ ਤਸਕਰ ‘ਤੇ ਕਾਰਵਾਈ, ਘਰ ‘ਤੇ ਬੁਲਡੋਜ਼ਰ ਫੇਰਿਆਲੁਧਿਆਣਾ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਪਿੰਡ ਨਾਰੰਗਵਾਲ ਵਿੱਚ ਦੇਰ ਰਾਤ ਜ਼ਿਲ੍ਹਾ ਪੁਲਿਸ ਨੇ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਫੇਰਿਆ। ਨਸ਼ਾ ਤਸਕਰ ਜੋੜੇ ਦੀ ਇੱਕ ਵੀਡੀਓ ਵੀ ਵਾਇਰਲ ਹੋਈ, ਜਿਸ ਵਿੱਚ ਉਹ ਪਿੰਡ ਦੇ ਸਰਪੰਚ […]

Continue Reading

CM ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਅਤੇ SSPs ਨਾਲ ਕਰਨਗੇ ਅਹਿਮ ਮੀਟਿੰਗ

CM ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਅਤੇ SSPs ਨਾਲ ਕਰਨਗੇ ਅਹਿਮ ਮੀਟਿੰਗਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਵਿੱਚ ਹੈ। ਨਸ਼ਾ ਤਸਕਰਾਂ ਦੀ ਜਾਇਦਾਦ ‘ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਅੱਜ (28 ਫਰਵਰੀ) ਮੁੱਖ ਮੰਤਰੀ ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ ਡੀਸੀਜ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ। […]

Continue Reading

SKM ਤੇ ਅੰਦੋਲਨਕਾਰੀ ਕਿਸਾਨਾਂ ਦੀ ਏਕਤਾ ਸਬੰਧੀ ਹੋਈ ਛੇਵੀਂ ਮੀਟਿੰਗ ਵੀ ਬੇਸਿੱਟਾ ਰਹੀ

SKM ਤੇ ਅੰਦੋਲਨਕਾਰੀ ਕਿਸਾਨਾਂ ਦੀ ਏਕਤਾ ਸਬੰਧੀ ਹੋਈ ਛੇਵੀਂ ਮੀਟਿੰਗ ਵੀ ਬੇਸਿੱਟਾ ਰਹੀਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨਾਲ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਮੋਰਚੇ ਦੇ ਅੰਦੋਲਨਕਾਰੀ ਕਿਸਾਨਾਂ ਦੀ ਏਕਤਾ ਸਬੰਧੀ ਬੀਤੇ ਦਿਨ ਚੰਡੀਗੜ੍ਹ ਵਿਖੇ ਹੋਈ ਛੇਵੀਂ ਮੀਟਿੰਗ ਬੇਸਿੱਟਾ ਰਹੀ। ਕਰੀਬ 6 ਘੰਟੇ ਤੱਕ ਚੱਲੀ ਇਸ ਬੈਠਕ ‘ਚ ਕਿਸੇ ਵੀ ਗੱਲ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ28 ਫਰਵਰੀ 2005 ਵਿੱਚ ਮਿਲੀਅਨ ਡਾਲਰ ਬੇਬੀ ਫਿਲਮ ਨੇ ਚਾਰ ਆਸਕਰ ਜਿੱਤੇ ਸਨਚੰਡੀਗੜ੍ਹ, 28 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 28 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਅੱਜ ਜਾਣੀਏ 28 ਫਰਵਰੀ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੭ ਫੱਗਣ (ਸੰਮਤ ੫੫੬ ਨਾਨਕਸ਼ਾਹੀ)28-02-2025 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ […]

Continue Reading

ਹਰਜੋਤ ਬੈਂਸ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ CBSE ਪਾਠਕ੍ਰਮ ‘ਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਤੁਰੰਤ ਸ਼ਾਮਲ ਕਰਨ ਦੀ ਕੀਤੀ ਮੰਗ

•ਪੰਜਾਬ ਦੇ ਸਿੱਖਿਆ ਮੰਤਰੀ ਨੇ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ਵਿੱਚ ਪੰਜਾਬੀ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਤਾਂ ਜੋ ਦੇਸ਼ ਭਰ ਦੇ ਚਾਹਵਾਨ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦਾ ਮੌਕਾ ਮਿਲ ਸਕੇ •ਪੰਜਾਬ ਵੱਲੋਂ ਪਹਿਲਾਂ ਹੀ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ, ਪੰਜਾਬੀ ਨੂੰ ਮੁੱਖ ਵਿਸ਼ੇ […]

Continue Reading

ਆਦਿਵਾਸੀਆਂ ਤੇ ਹੋਰ ਲੋਕਾਂ ਦੇ ਕਤਲੇਆਮ ਅਤੇ ਜਬਰ ਵਿਰੁੱਧ ਇਨਕਲਾਬੀ, ਜਮਹੂਰੀ ਪਾਰਟੀਆਂ, ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਆਦਿਵਾਸੀਆਂ ਤੇ ਹੋਰ ਲੋਕਾਂ ਦੇ ਕਤਲੇਆਮ ਅਤੇ ਜਬਰ ਵਿਰੁੱਧ ਇਨਕਲਾਬੀ, ਜਮਹੂਰੀ ਪਾਰਟੀਆਂ, ਜਥੇਬੰਦੀਆਂ ਵੱਲੋਂ ਪੰਜਾਬ ਭਰ ‘ਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਦਲਜੀਤ ਕੌਰ  ਚੰਡੀਗੜ੍ਹ/ਜਲੰਧਰ, 27 ਫਰਵਰੀ, 2025: ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ, ਆਰ.ਐਮ.ਪੀ.ਆਈ. ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਜੀਵਨ ਦੀ ਸੁਰੱਖਿਆ, ਜਲ, ਜੰਗਲ ਅਤੇ […]

Continue Reading

ਐਸਬੀਪੀ ਗਰੁੱਪ ਨੇ SIEL ਕੰਪਨੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਐਸਬੀਪੀ ਗਰੁੱਪ ਨੇ SIEL ਕੰਪਨੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਖੇਤਰੀ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ: ਰੰਜਨ ਤਰਫਦਾਰ ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ ਐਸਬੀਪੀ ਗਰੁੱਪ ਦੇ ਅਧੀਨ ਐਸਆਈਈਐਲ ਕੰਪਨੀ ਵਿਖੇ ਹਾਲ ਹੀ ਵਿੱਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਜਿਸ ਵਿੱਚ ਕੰਪਨੀ ਦੇ ਅਧਿਕਾਰੀ, ਕਰਮਚਾਰੀ ਅਤੇ ਜ਼ਮੀਨਾਂ ਵਾਲੇ ਲਗਭਗ 1500 ਕਿਸਾਨਾਂ ਨੇ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ ਨਵੀਂ ਆਬਕਾਰੀ ਨੀਤੀ ਵਿੱਚ ਬੀਤੇ ਸਾਲ ਨਾਲੋਂ 8.61 ਫੀਸਦੀ ਦਾ ਵਾਧਾ ਕਰਕੇ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਤਰ ਕਰਨ ਦਾ ਟੀਚਾ ਭਗਵੰਤ ਮਾਨ ਸਰਕਾਰ ਦੌਰਾਨ ਸੂਬੇ ਵਿੱਚ ਦ੍ਰਿੜ੍ਹਤਾ ਨਾਲ ਵਧ ਰਿਹਾ ਆਬਕਾਰੀ ਮਾਲੀਆ ਅਕਾਲੀ ਸਰਕਾਰ ਮੌਕੇ ਸਿਰਫ 4405 ਕਰੋੜ ਰੁਪਏ ਜਦਕਿ […]

Continue Reading