ਮੈਡੀਕਲ ਕਰਵਾਉਣ ਲਈ ਲਿਆਂਦੇ ਦੋ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ, ਕਾਫੀ ਭੱਜ-ਦੌੜ ਤੋਂ ਬਾਅਦ ਦੋਵੇਂ ਕਾਬੂ

ਮੈਡੀਕਲ ਕਰਵਾਉਣ ਲਈ ਲਿਆਂਦੇ ਦੋ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ, ਕਾਫੀ ਭੱਜ-ਦੌੜ ਤੋਂ ਬਾਅਦ ਦੋਵੇਂ ਕਾਬੂਲੁਧਿਆਣਾ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਹੰਗਾਮਾ ਹੋ ਗਿਆ। ਪੁਲੀਸ ਮੁਲਾਜ਼ਮ ਦੋ ਕੈਦੀਆਂ ਨੂੰ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲੈ ਕੇ ਆਏ ਸਨ। ਦੋਵੇਂ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ […]

Continue Reading

ਸਰਕਾਰ ਨੇ ਭ੍ਰਿਸ਼ਟਾਚਾਰ ਕਰਨ ਵਾਲੇ 52 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਕਰਨ ਵਾਲੇ 52 ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ। ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ, ਮੁਕਤਸਰ ਦੇ ਡੀਸੀ ਨੂੰ […]

Continue Reading

ਪੇਅ ਕਮਿਸ਼ਨ ਦੇ ਏਰੀਅਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਦੇ ਰਹਿੰਦੇ ਏਰੀਅਰ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

CM ਭਗਵੰਤ ਮਾਨ ਨੇ ਵਿਰੋਧੀਆਂ ’ਤੇ ਲਾਏ ਨਿਸ਼ਾਨੇ, ਕਿਹਾ ਵਿਆਹਾਂ ’ਚ ਹੁੰਦੇ ਨੇ ਸਾਰੇ ‘ਕੱਠੇ, ਇਕੱਲਾ ਮੈਨੂੰ ਨਹੀਂ ਬੁਲਾਉਂਦੇ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ ਵੱਖ ਵਿਭਾਗਾਂ ਵਿੱਚ 497 ਨਵ ਨਿਯੁਕਤ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਉਤੇ ਤਿੱਖੇ ਨਿਸ਼ਾਨੇ ਲਗਾਏ। ਮੁੱਖ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਕਿਹਾ ਕਿ ਜੋ […]

Continue Reading

ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦੋ ਆਬਜ਼ਰਬਰ ਨਿਯੁਕਤ

ਦਿੱਲੀ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਦੋ ਆਬਜ਼ਰਬਰ ਨਿਯੁਕਤਨਵੀਂ ਦਿੱਲੀ: 19 ਫਰਵਰੀ, ਦੇਸ਼ ਕਲਿੱਕ ਬਿਓਰੋ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਤੋਂ ਬਾਅਦ ਅੱਜ ਮੁੱਖ ਮੰਤਰੀ ਦਾ ਨਾਂ ਐਲਾਨਿਆਂ ਜਾਵੇਗਾ।ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ […]

Continue Reading

ਮੋਗਾ ਵਿਖੇ 10 ਦਿਨ ਪਹਿਲਾਂ ਖੋਲ੍ਹੇ ਫਾਸਟ ਫੂਡ ਕੈਫੇ ‘ਚ ਅੱਗ ਲੱਗੀ, ਸਮਾਨ ਸੜ ਕੇ ਹੋਇਆ ਸੁਆਹ

ਮੋਗਾ ਵਿਖੇ 10 ਦਿਨ ਪਹਿਲਾਂ ਖੋਲ੍ਹੇ ਫਾਸਟ ਫੂਡ ਕੈਫੇ ‘ਚ ਅੱਗ ਲੱਗੀ, ਸਮਾਨ ਸੜ ਕੇ ਹੋਇਆ ਸੁਆਹਮੋਗਾ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਦੇ ਨੇਚਰ ਪਾਰਕ ਨੇੜੇ ਫਾਸਟ ਫੂਡ ਕੈਫੇ ‘ਚ ਅੱਗ ਲੱਗ ਗਈ। ਕੈਫੇ ਵਿੱਚ ਰੱਖਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ […]

Continue Reading

CM ਦਫਤਰ ਦੇ ਘਿਰਾਓ ਲਈ ਪਹੁੰਚੇ ਰਵਨੀਤ ਬਿੱਟੂ ਦੀ ਪੁਲਿਸ ਨਾਲ ਤਿੱਖੀ ਬਹਿਸ

CM ਦਫਤਰ ਦੇ ਘਿਰਾਓ ਲਈ ਪਹੁੰਚੇ ਰਵਨੀਤ ਬਿੱਟੂ ਦੀ ਪੁਲਿਸ ਨਾਲ ਤਿੱਖੀ ਬਹਿਸਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਅੱਗੇ ਘਿਰਾਓ ਕਰਨ ਲਈ ਪਹੁੰਚੇ ਤਾਂ ਪੁਲਿਸ ਮੁਲਾਜ਼ਮਾਂ ਵੱਲੋਂ ਰੋਕੇ ਜਾਣ ‘ਤੇ ਉਨ੍ਹਾਂ ਵਿਚਕਾਰ ਤਿੱਖੀ ਬਹਿਸ ਹੋ ਗਈ। ਉਹ ਆਪਣੇ ਸਾਥੀਆਂ ‘ਤੇ ਦਰਜ ਕੇਸਾਂ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 10 ਕਿਲੋ ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਨੱਥ ਪਾਉਣ ਦੀ ਮੁਹਿੰਮ ਅਧੀਨ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਟੀਮ ਨੇ ਪਾਕਿਸਤਾਨ ਤੋਂ ਲਿਆਂਦੀ 10 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਸੀ.ਆਈ. ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਪਿੰਡ ਮਾਹਲ, ਅੰਮ੍ਰਿਤਸਰ […]

Continue Reading

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਤੇ ਕਮਿਊਨਿਟੀ ਹੈਲਥ ਸੈਂਟਰ ਦਾ ਅਚਨਚੇਤ ਨਿਰੀਖਣ

ਫਤਹਿਗੜ੍ਹ ਸਾਹਿਬ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਮੰਗਲਵਾਰ ਦੇਰ ਰਾਤ ਫ਼ਤਹਿਗੜ੍ਹ ਸਾਹਿਬ ਵਿਖੇ ਅਚਨਚੇਤ ਨਿਰੀਖਣ ਕੀਤਾ।ਉਨ੍ਹਾਂ ਸਿਵਲ ਹਸਪਤਾਲ ਅਤੇ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਦਾ ਦੌਰਾ ਕੀਤਾ। ਮੰਤਰੀ ਦੇ ਅਚਾਨਕ ਆਉਣ ਨਾਲ ਹਸਪਤਾਲ ਦੇ ਸਟਾਫ਼ ਵਿੱਚ ਹੜਕੰਪ ਮਚ ਗਿਆ।ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਭ ਤੋਂ ਪਹਿਲਾਂ ਸਟਾਫ਼ ਦੀ […]

Continue Reading

ਐਡਵੋਕੇਟ ਧਾਮੀ ਨੂੰ ਮਨਾਉਣ ਲਈ ਘਰ ਪਹੁੰਚੇ ਅਕਾਲੀ ਆਗੂ

ਐਡਵੋਕੇਟ ਧਾਮੀ ਨੂੰ ਮਨਾਉਣ ਲਈ ਘਰ ਪਹੁੰਚੇ ਅਕਾਲੀ ਆਗੂਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨਗੀ ਪਦ ਤੋਂ ਅਸਤੀਫਾ ਦੇਣ ਤੋਂ ਬਾਅਦ ਅਕਾਲੀ ਆਗੂ ਉਨ੍ਹਾਂ ਨੂੰ ਮਨਾਉਣ ਲਈ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਪਹੁੰਚ ਗਏ ਹਨ।ਐਡਵੋਕੇਟ ਧਾਮੀ ਨੇ ਪਿਛਲੇ ਦਿਨੀਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਦ ਤੋਂ […]

Continue Reading