CM ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

CM ਭਗਵੰਤ ਮਾਨ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇਚੰਡੀਗੜ੍ਹ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ 966 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਕਰੀਆਂ ਮਿਸ਼ਨ ਰੋਜ਼ਗਾਰ ਤਹਿਤ ਦਿੱਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਦੁਪਹਿਰ 1 ਵਜੇ ਆਯੋਜਿਤ ਕੀਤਾ […]

Continue Reading

ਅਮਰੀਕਾ ਤੋਂ ਡਿਪੋਰਟ ਨੌਜਵਾਨ ਨੇ ਕਿਸਾਨ ਆਗੂ ‘ਤੇ ਕਰਵਾਇਆ ਪਰਚਾ ਦਰਜ, ਵੀਜ਼ੇ ਲਈ ਲਏ ਸਨ 45 ਲੱਖ ਰੁਪਏ

ਜਲੰਧਰ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਕੀਤੇ ਜਸਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕਿਸਾਨ ਯੂਨੀਅਨ ਬੀਕੇਯੂ ਤੋਤੇਵਾਲ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸੁੱਖ ਗਿੱਲ ਇੱਕ ਇਮੀਗ੍ਰੇਸ਼ਨ ਦਫ਼ਤਰ ਵੀ ਚਲਾਉਂਦਾ ਹੈ।ਅਮਰੀਕਾ ਤੋਂ ਡਿਪੋਰਟ ਕੀਤੇ ਗਏ 10ਵੀਂ ਜਮਾਤ ਪਾਸ ਜਸਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ […]

Continue Reading

ਪਾਕਿਸਤਾਨੀ ਫੌਜ ਨੇ ਸਰਹੱਦ ਨੇੜੇ 30 ਅੱਤਵਾਦੀ ਮਾਰ ਮੁਕਾਏ

ਇਸਲਾਮਾਬਾਦ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪਾਕਿਸਤਾਨੀ ਫੌਜ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਉਸ ਨੇ ਦੱਖਣੀ ਵਜ਼ੀਰਿਸਤਾਨ ‘ਚ ਅਫਗਾਨਿਸਤਾਨ ਸਰਹੱਦ ਨੇੜੇ 30 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।ਇਹ ਸਾਰੇ ਅੱਤਵਾਦੀ ਪਾਕਿਸਤਾਨ ਸਰਕਾਰ ਵਿਰੁੱਧ ਜੰਗ ਲੜ ਰਹੇ ਸਨ। ਉਹ ਪਾਕਿਸਤਾਨ ਵਿਚ ਸਖ਼ਤ ਸ਼ਰੀਆ ਕਾਨੂੰਨ ਲਾਗੂ ਕਰਨ ਦੇ ਉਦੇਸ਼ ਨਾਲ ਰਾਜ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।ਹਾਲਾਂਕਿ ਫੌਜ […]

Continue Reading

ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :1988 ਬੈਚ ਦੇ ਆਈਏਐਸ ਅਧਿਕਾਰੀ ਗਿਆਨੇਸ਼ ਕੁਮਾਰ ਨੇ ਬੁੱਧਵਾਰ ਨੂੰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ (ਸੀਈਸੀ) ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸੀਈਸੀ ਹਨ। ਉਨ੍ਹਾਂ ਦਾ ਕਾਰਜਕਾਲ 26 ਜਨਵਰੀ 2029 ਤੱਕ ਰਹੇਗਾ। ਇਸ ਤੋਂ ਪਹਿਲਾਂ ਸੀਈਸੀ ਦੇ ਅਹੁਦੇ ‘ਤੇ […]

Continue Reading

ਸੀਈਸੀ ਦੀ ਨਿਯੁਕਤੀ ਬਾਰੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਨਵੀਂ ਦਿੱਲੀ, 19 ਫਰਵਰੀ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਵੱਲੋਂ ਸੀਈਸੀ ਨਿਯੁਕਤੀ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਅੱਜ ਕੀਤੀ ਜਾਵੇਗੀ।‘ਸਰਕਾਰ ਨੇ ਸੰਵਿਧਾਨਕ ਬੈਂਚ ਦੁਆਰਾ ਲਏ ਗਏ ਵਿਚਾਰ ਨੂੰ ਨਜ਼ਰਅੰਦਾਜ਼ ਕਰਦੇ ਹੋਏ, 2023 ਦੇ ਕਾਨੂੰਨ ਅਨੁਸਾਰ ਸੀਈਸੀ ਅਤੇ ਚੋਣ ਕਮਿਸ਼ਨ ਦੀ ਨਿਯੁਕਤੀ ਕੀਤੀ ਹੈ।ਸੁਪਰੀਮ ਕੋਰਟ ਮੰਗਲਵਾਰ 18 ਫਰਵਰੀ, 2025 ਨੂੰ ਇੱਕ ਨਵੇਂ ਕਾਨੂੰਨ ਦੀ […]

Continue Reading

ਸੂਬਾ ਸਰਕਾਰ ਨੇ ਮੁਲਾਜਮਾਂ ਦਾ ਮਹਿੰਗਾਈ ਭੱਤਾ 7 ਤੋਂ 12 ਪ੍ਰਤੀਸ਼ਤ ਕੀਤਾ

ਰਾਂਚੀ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਕੁਝ ਮਹੀਨੇ ਪਹਿਲਾਂ ਚੋਣ ਜਿੱਤ ਕੇ ਬਣੀ ਸਰਕਾਰ ਨੇ ਰਾਜ ਦੇ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ 7 ​​ਤੋਂ 12 ਪ੍ਰਤੀਸ਼ਤ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਸੰਬੰਧਿਤ ਪ੍ਰਸਤਾਵ ਨੂੰ ਮੰਗਲਵਾਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਮਨਜ਼ੂਰੀ ਦੇ ਦਿੱਤੀ ਗਈ। ਇਕ […]

Continue Reading

ਕੇਰਲ ਦੇ ਫੁੱਟਬਾਲ ਮੈਦਾਨ ‘ਚ ਪਟਾਕਿਆਂ ਵਿੱਚ ਧਮਾਕਾ, 30 ਤੋਂ ਵੱਧ ਲੋਕ ਜ਼ਖ਼ਮੀ

ਕੇਰਲ ਦੇ ਫੁੱਟਬਾਲ ਮੈਦਾਨ ‘ਚ ਪਟਾਕਿਆਂ ਵਿੱਚ ਧਮਾਕਾ, 30 ਤੋਂ ਵੱਧ ਲੋਕ ਜ਼ਖ਼ਮੀਥਿਰੂਵਨੰਥਪੁਰਮ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕੇਰਲ ਦੇ ਮਲੱਪਪੁਰਮ ਜ਼ਿਲ੍ਹੇ ਵਿੱਚ ਇੱਕ ਫੁੱਟਬਾਲ ਮੈਦਾਨ ਵਿੱਚ ਪਟਾਕਿਆਂ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ 30 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।ਇਹ ਘਟਨਾ ਫਾਈਨਲ ਫੁੱਟਬਾਲ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਵਾਪਰੀ, ਜਦੋਂ ਅਚਾਨਕ ਪਟਾਕੇ ਫਟ ਗਏ ਅਤੇ […]

Continue Reading

ਗਿਆਨੇਸ਼ ਕੁਮਾਰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅੱਜ ਸੰਭਾਲਣਗੇ ਅਹੁਦਾ

ਗਿਆਨੇਸ਼ ਕੁਮਾਰ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ ਵਜੋਂ ਅੱਜ ਸੰਭਾਲਣਗੇ ਅਹੁਦਾਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :1988 ਬੈਚ ਦੇ ਆਈਏਐਸ ਅਧਿਕਾਰੀ ਅਤੇ ਮੌਜੂਦਾ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਦੇਸ਼ ਦਾ 26ਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਅੱਜ ਬੁੱਧਵਾਰ ਨੂੰ ਇਹ ਅਹੁਦਾ ਸੰਭਾਲਣਗੇ।ਉਹ ਨਵੇਂ ਕਾਨੂੰਨ ਤਹਿਤ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ […]

Continue Reading

ਜਲਦੀ ਹੀ ਇੱਕ ਹੋਰ ਤਜਰਬੇਕਾਰ ਵਿਧਾਇਕ ਨੂੰ ਮੰਤਰੀ ਲੈਣ ਦੇ ਚਰਚੇ

ਜਲਦੀ ਹੀ ਇੱਕ ਹੋਰ ਤਜਰਬੇਕਾਰ ਵਿਧਾਇਕ ਨੂੰ ਮੰਤਰੀ ਲੈਣ ਦੇ ਚਰਚੇਚੰਡੀਗੜ੍ਹ: 19 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ‘ਚ ਜਲਦ ਹੀ ਇੱਕ ਹੋਰ ਮੰਤਰੀ ਲਏ ਜਾਣ ਦੀ ਚਰਚਾ ਜ਼ੋਰਾਂ ‘ਤੇ ਹੈ। ਦਿੱਲੀ ਚੋਣਾਂ ‘ਚ ਹਾਰ ਤੋਂ ਬਾਅਦ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਸਾਰਾ ਫੋਕਸ ਪੰਜਾਬ ‘ਤੇ ਕਰ ਲਿਆ ਹੈ। ਪੰਜਾਬ ਵਿੱਚ […]

Continue Reading

ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾ

ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਚਿਹਰੇ ਦਾ ਖੁਲਾਸਾਨਵੀਂ ਦਿੱਲੀ, 19 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਤੋਂ 11 ਦਿਨ ਬਾਅਦ ਅੱਜ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਨਾਂ ਦਾ ਖੁਲਾਸਾ ਹੋਵੇਗਾ। ਇਸ ਦੇ ਲਈ ਸੂਬਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਮੀਟਿੰਗ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ।ਪਾਰਟੀ ਪ੍ਰਧਾਨ ਜੇਪੀ […]

Continue Reading