SDM ਦੀ ਸਰਕਾਰੀ ਗੱਡੀ ਤੇ ਮੋਟਰ ਸਾਈਕਲ ’ਚ ਹੋਈ ਟੱਕਰ, ਦੋ ਦੀ ਮੌਤ
ਤਰਨ ਤਾਰਨ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੱਟੀ ਦੇ ਐਸਡੀਐਮ ਦੀ ਸਰਕਾਰੀ ਗੱਡੀ ਅਤੇ ਇਕ ਮੋਟਰਸਾਈਕਲ ਵਿਚਕਾਰ ਹੋਈ ਟੱਕਰ ‘’ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਪੱਟੀ ਰੋਡ ਉਤੇ ਐਸਡੀਐਮ ਪ੍ਰੀਤਇੰਦਰ ਸਿੰਘ ਬੈਂਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਪਿੰਡ ਆਸਲ ਤੋਂ ਉਲਟ ਦਿਸ਼ਾ ਵੱਲ ਆ ਰਹੇ […]
Continue Reading