ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੌਜਵਾਨ ਰੁਜ਼ਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਲਾਭ ਲੈਣ: ਸੰਦੀਪ ਸੈਣੀ

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੌਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ […]

Continue Reading

ਕੇਂਦਰ ਸਰਕਾਰ ਨੌਜਵਾਨਾਂ ਦੀ ਡਿਪੋਰਟਰੇਸ਼ਨ ਦਾ ਮਸਲਾ ਹੱਲ ਕਰਵਾਉਣ ‘ਚ ਰਹੀ ਅਸਫਲ: ਚਰਨਜੀਤ ਸਿੰਘ ਚੰਨੀ

ਕੇਂਦਰ ਸਰਕਾਰ ਨੌਜਵਾਨਾਂ ਦੀ ਡਿਪੋਰਟਰੇਸ਼ਨ ਦਾ ਮਸਲਾ ਹੱਲ ਕਰਵਾਉਣ ਵਿੱਚ ਰਹੀ ਅਸਫਲ ਚਰਨਜੀਤ ਸਿੰਘ ਚੰਨੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਮਰੀਕਾ ਨੂੰ ਦਿਖਾਉਣ ਆਪਣਾ 56 ਇੰਚੀ ਸੀਨਾ  ਮੋਰਿੰਡਾ: 17 ਫਰਵਰੀ, ਭਟੋਆ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅਮਰੀਕਾ ਤੋਂ ਗੈਰ ਮਨੁੱਖੀ ਢੰਗ ਨਾਲ ਡਿਪੋਰਟ ਕੀਤੇ ਗਏ […]

Continue Reading

ਟਰਾਂਸਪੋਰਟ ਮੰਤਰੀ ਨੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ

ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ ਕਰ ਰਹੇ) ਕਰਮਚਾਰੀਆਂ ਨੂੰ ਨਿਯਮਤ ਕਰਨ ਸੰਬੰਧੀ ਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ ਨਗਰ ਨਿਗਮ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ ਨਿਰਦੇਸ਼ ਸ਼ਹਿਰ ਦੇ ਪ੍ਰਵੇਸ਼ ਪੁਆਇੰਟਾਂ ’ਤੇ ਸੁੰਦਰੀਕਰਨ ਤੇ ਸਾਫ-ਸਫਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ […]

Continue Reading

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗੈਰਮਨੁੱਖੀ  ਵਤੀਰਾ ਅਤਿ ਨਿੰਦਣਯੋਗ: ਸ. ਕੁਲਤਾਰ ਸਿੰਘ ਸੰਧਵਾਂ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗੈਰਮਨੁੱਖੀ  ਵਤੀਰਾ ਅਤਿ ਨਿੰਦਣਯੋਗ: ਸ. ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 17 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਕੀਤੇ ਗਏ ਗੈਰਮਨੁੱਖੀ ਵਤੀਰੇ ਦੀ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ […]

Continue Reading

ਪੰਜਾਬ ਸਰਕਾਰ ਵੱਲੋਂ ਮੁਕਤਸਰ ਦੇ ਮੁਅੱਤਲ ਡੀ ਸੀ ਖਿਲਾਫ ਵਿਜੀਲੈਂਸ ਜਾਂਚ ਦੇ ਹੁਕਮ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵੱਢੀਖੋਰੀ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਹਟਾ ਦਿੱਤਾ ਅਤੇ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ […]

Continue Reading

ਡੇਰਾ ਬਿਆਸ ਮੁਖੀ AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਘਰ ਪੁੱਜੇ

ਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਆਪਣੇ ਵਾਰਿਸ ਜਸਦੀਪ ਗਿੱਲ ਨਾਲ ਚੰਡੀਗੜ੍ਹ ਸਥਿਤ ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਪੁੱਜੇ। ਇਸ ਦੌਰਾਨ ਮੰਤਰੀ ਦੀ ਪਤਨੀ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ।ਇਸ ਮੌਕੇ ਕੈਬਨਿਟ ਮੰਤਰੀ […]

Continue Reading

ਲੁਧਿਆਣਾ ਦੀ ਇੱਕ ਸਾਈਕਲ ਫੈਕਟਰੀ ‘ਚ ਲੱਗੀ ਅੱਗ, ਦੋ ਮਜ਼ਦੂਰਾਂ ਦੀ ਮੌਤ ਤਿੰਨ ਜ਼ਖਮੀ

ਲੁਧਿਆਣਾ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਵਿਸ਼ਵਕਰਮਾ ਚੌਕ ਗਿੱਲ ਰੋਡ ‘ਤੇ ਸਥਿਤ ਸੋਨੂੰ ਸਾਈਕਲ ਇੰਡਸਟਰੀ ‘ਚ ਅੱਜ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਫੈਕਟਰੀ ‘ਚ ਕੰਮ ਕਰ ਰਹੇ ਦੋ ਮਜ਼ਦੂਰ ਜਲ਼ ਕੇ ਮਰ ਗਏ। ਜਦਕਿ ਤਿੰਨ ਹੋਰ ਵਰਕਰ ਜ਼ਖਮੀ ਹੋ ਗਏ। ਅੱਗ ਇੰਨੀ ਭਿਆਨਕ ਸੀ ਕਿ ਮਜ਼ਦੂਰਾਂ ਨੂੰ ਬਚਣ ਦਾ […]

Continue Reading

ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦਾ ਡਿਪਟੀ ਕਮਿਸ਼ਨਰ ਲਗਾਇਆ

ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਨਵਾਂ ਡੀਸੀ ਲਗਾਇਆ ਗਿਆ ਹੈ। ਆਈਏਐਸ ਅਧਿਕਾਰੀ ਅਭਿਜੀਤ ਨੂੰ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਤੈਨਾਤ ਡਿਪਟੀ ਕਮਿਸ਼ਨਰ ਨੂੰ ਪੰਜਾਬ ਸਰਕਾਰ ਵੱਲੋਂ ਅੱਜ ਮੁਅੱਤਲ ਕਰ ਦਿੱਤਾ ਗਿਆ ਸੀ।

Continue Reading

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ, ਦੋ ਪਿਸਤੌਲਾਂ ਬਰਾਮਦ

ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ […]

Continue Reading