ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ‘ਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਮੁੰਡੀਆ ਨੇ […]
Continue Reading