ਦਿੱਲੀ-NCR ਤੋਂ ਢਾਈ ਘੰਟੇ ਬਾਅਦ ਬਿਹਾਰ ‘ਚ ਵੀ ਆਇਆ ਭੂਚਾਲ

ਪਟਨਾ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਸਵੇਰੇ ਕਰੀਬ 5:36 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਇਸ ਤੋਂ ਢਾਈ ਘੰਟੇ ਬਾਅਦ ਸਵੇਰੇ 8 ਵਜੇ ਬਿਹਾਰ ਦੇ ਸੀਵਾਨ ਵਿੱਚ ਵੀ ਭੂਚਾਲ ਆਇਆ। ਦੋਵਾਂ ਥਾਵਾਂ ‘ਤੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4 ਮਾਪੀ ਗਈ ਹੈ।ਜਿਕਰਯੋਗ ਹੈ ਕਿ ਪਹਿਲਾਂ ਆਏ ਭੂਚਾਲ ਦਾ ਕੇਂਦਰ ਨਵੀਂ […]

Continue Reading

SYL ਨਹਿਰ ’ਚ ਡਿੱਗੀ ਸਕੂਲ ਬੱਸ, ਕਈ ਵਿਦਿਆਰਥੀ ਜ਼ਖਮੀ

ਕੈਥਲ, 17 ਫਰਵਰੀ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਕੈਥਲ ਵਿੱਚ ਇਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਸਕੂਲ ਬੱਸ ਐਸਵਾਈਐਲ ਨਹਿਰ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਰੀਬ 8 ਬੱਚੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿੰਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਬੱਸ ਵਿੱਚ ਘੱਟ ਵਿਦਿਆਰਥੀ ਸਵਾਰ ਸਨ। ਦੱਸਿਆ […]

Continue Reading

ਜਲੰਧਰ : ਦੋ ਧਿਰਾਂ ਵਿਚਕਾਰ ਖੂਨੀ ਝੜਪ, ਗੋਲੀਆਂ ਚੱਲੀਆਂ

ਜਲੰਧਰ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮਕਸੂਦਾਂ ਫਲਾਈਓਵਰ ਹੇਠ ਐਤਵਾਰ ਸ਼ਾਮ ਨੂੰ ਦੋ ਧਿਰਾਂ ਵਿਚਕਾਰ ਖੂਨੀ ਝੜਪ ਹੋ ਗਈ। ਵਿਵਾਦ ਦੌਰਾਨ ਦੋਵੇਂ ਪਾਸਿਆਂ ਤੋਂ ਕਾਰ ਵਿਚ ਸਵਾਰ ਨੌਜਵਾਨਾਂ ਕੋਲ ਤੇਜ਼ਧਾਰ ਹਥਿਆਰ ਅਤੇ ਪਿਸਟਲ ਵੀ ਸਨ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਵਿਵਾਦ ਦੌਰਾਨ ਕਾਰ ਚਾਲਕ ’ਤੇ ਦੂਜੀ ਧਿਰ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ। ਉਨ੍ਹਾਂ […]

Continue Reading

ਅਮਰੀਕਾ ਤੋਂ ਪਰਤਿਆ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਪੁੱਤਰ ਗ੍ਰਿਫ਼ਤਾਰ

ਲੁਧਿਆਣਾ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :26 ਸਾਲਾ ਗੁਰਵਿੰਦਰ ਸਿੰਘ, ਵਾਸੀ ਮੇਹਰਬਾਨ, ਸਾਸਰਾਲੀ ਕਲੋਨੀ, ਲੁਧਿਆਣਾ ਨੂੰ ਅਮਰੀਕਾ ਵੱਲੋਂ ਤੀਸਰੇ ਬੈਚ ਵਿੱਚ ਡਿਪੋਰਟ ਕੀਤਾ ਗਿਆ ਹੈ। ਗੁਰਵਿੰਦਰ ਨੂੰ ਦੇਰ ਰਾਤ ਥਾਣਾ ਜਮਾਲਪੁਰ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਗੁਰਵਿੰਦਰ ਖਿਲਾਫ ਸਨੈਚਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸਦੇ ਪਿਤਾ ਦਾਰੀ ਸਿੰਘ ਪੰਜਾਬ ਪੁਲਿਸ ਦੇ ਕਾਂਸਟੇਬਲ ਅਤੇ […]

Continue Reading

ਅਮਰੀਕਾ ਤੋਂ ਡੀਪੋਰਟ ਕੀਤੇ ਨੌਜਵਾਨ ਦੀ ਪੱਗ ਲਾਹ ਕੇ ਕੁੜੇਦਾਨ ‘ਚ ਸੁੱਟੀ

ਅਮਰੀਕਾ ਤੋਂ ਡੀਪੋਰਟ ਕੀਤੇ ਨੌਜਵਾਨ ਦੀ ਪੱਗ ਲਾਹ ਕੇ ਕੁੜੇਦਾਨ ‘ਚ ਸੁੱਟੀਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਏਅਰਪੋਰਟ ‘ਤੇ ਬਿਨਾਂ ਪੱਗ ਤੋਂ ਜਾ ਰਹੇ ਨੌਜਵਾਨ ਮਨਦੀਪ ਸਿੰਘ ਦੀ ਵੀਡੀਓ ਸਾਹਮਣੇ ਆਈ ਹੈ। ਉਹ ਸ਼ਨੀਵਾਰ (15 ਫਰਵਰੀ) ਦੀ ਰਾਤ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 116 ਭਾਰਤੀਆਂ ਵਿੱਚ ਸ਼ਾਮਲ ਸੀ। ਉਸ ਦੀ ਬਿਨਾਂ ਪੱਗ ਵਾਲੀ […]

Continue Reading

ਪੰਜਾਬ ‘ਚ ਬੱਦਲਵਾਈ ਕਾਰਨ ਤਾਪਮਾਨ ਘਟਿਆ, ਦੋ ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਬੱਦਲਵਾਈ ਕਾਰਨ ਤਾਪਮਾਨ ਘਟਿਆ, ਦੋ ਦਿਨ ਮੀਂਹ ਪੈਣ ਦੀ ਸੰਭਾਵਨਾਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬੱਦਲਵਾਈ ਤੋਂ ਬਾਅਦ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦਰਅਸਲ, ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਸੂਬੇ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ 19 […]

Continue Reading

ਪੰਜਾਬ ਸਮੇਤ ਉੱਤਰੀ ਭਾਰਤ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਬਾਹਰ ਨਿਕਲੇ

ਪੰਜਾਬ ਸਮੇਤ ਉੱਤਰੀ ਭਾਰਤ ‘ਚ ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, ਲੋਕ ਘਰਾਂ ‘ਚੋਂ ਬਾਹਰ ਨਿਕਲੇਨਵੀਂ ਦਿੱਲੀ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ-ਐਨਸੀਆਰ ਵਿੱਚ ਅੱਜ ਸੋਮਵਾਰ ਸਵੇਰੇ 5:36 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4 ਮਾਪੀ ਗਈ ਹੈ।ਭੂਚਾਲ ਦਾ ਕੇਂਦਰ ਨਵੀਂ ਦਿੱਲੀ ਸੀ ਅਤੇ ਇਸ ਦੀ ਡੂੰਘਾਈ ਪੰਜ ਕਿਲੋਮੀਟਰ […]

Continue Reading

ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰ

ਨਾਬਾਲਗ ਨਾਲ ਛੇੜਛਾੜ ਕਰਕੇ ਅਮਰੀਕਾ ਗਏ ਨੌਜਵਾਨ ਨੂੰ ਪੁਲਿਸ ਨੇ ਅੰਮ੍ਰਿਤਸਰ ਏਅਰਪੋਰਟ ‘ਤੋਂ ਹੀ ਕੀਤਾ ਗ੍ਰਿਫ਼ਤਾਰਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਬੀਤੀ ਰਾਤ ਭਾਰਤ ਪਰਤਿਆ ਹਰਿਆਣਾ ਦਾ ਨੌਜਵਾਨ ਪੋਕਸੋ ਐਕਟ ਤਹਿਤ ਮੁਲਜ਼ਮ ਨਿਕਲਿਆ। ਜਿਵੇਂ ਹੀ ਕੁਰੂਕਸ਼ੇਤਰ ਦਾ ਰਹਿਣ ਵਾਲਾ ਇਹ ਨੌਜਵਾਨ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਤਾਂ ਪੁਲਸ ਨੇ ਉਸ […]

Continue Reading

ਪੰਜਾਬ ਦੇ 33 ਲੋਕਾਂ ਸਮੇਤ 112 ਭਾਰਤੀਆਂ ਨੂੰ ਲੈ ਤੀਜਾ ਅਮਰੀਕੀ ਜਹਾਜ਼ ਪਹੁੰਚਿਆ ਅੰਮ੍ਰਿਤਸਰ

ਪੰਜਾਬ ਦੇ 33 ਲੋਕਾਂ ਸਮੇਤ 112 ਭਾਰਤੀਆਂ ਨੂੰ ਲੈ ਤੀਜਾ ਅਮਰੀਕੀ ਜਹਾਜ਼ ਪਹੁੰਚਿਆ ਅੰਮ੍ਰਿਤਸਰਅੰਮ੍ਰਿਤਸਰ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਬੈਚ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ ਸੀ-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ ਹਨ। ਇਨ੍ਹਾਂ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ17 ਫਰਵਰੀ 2004 ਨੂੰ ਫੂਲਨ ਦੇਵੀ ਕਤਲ ਕਾਂਡ ਦਾ ਮੁੱਖ ਮੁਲਜ਼ਮ ਸ਼ਮਸ਼ੇਰ ਸਿੰਘ ਰਾਣਾ ਤਿਹਾੜ ਜੇਲ੍ਹ ‘ਚੋਂ ਫਰਾਰ ਹੋ ਗਿਆ ਸੀਚੰਡੀਗੜ੍ਹ, 17 ਫ਼ਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ […]

Continue Reading