ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੬ ਫੱਗਣ (ਸੰਮਤ ੫੫੬ ਨਾਨਕਸ਼ਾਹੀ)17-02-2025 ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ […]

Continue Reading

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ; ਅਮਰੀਕਾ ਤੋਂ ਵਾਪਸੀ ਅੱਖਾਂ ਖੋਲ੍ਹਣ ਵਾਲੀ, ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਓ

* ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨੌਜਵਾਨਾਂ ਨੂੰ ਸੱਦਾ* ਪੰਜਾਬ ਵਿੱਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਮਿਲਣ ਨਾਲ ਪਰਵਾਸ ਨੂੰ ਪੁੱਠਾ ਗੇੜਾ ਆਇਆ* ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਅਹਿਮ ਰੋਲ ਨਿਭਾ ਸਕਦੀਆਂ ਨੇ ਘੁੰਗਰਾਲੀ (ਲੁਧਿਆਣਾ), 16 ਫਰਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ […]

Continue Reading

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ

ਸਪੀਕਰ ਨੇ 24 ਫਰਵਰੀ, 2025 ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ 16 ਫਰਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ 4 ਸਤੰਬਰ 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪਨਿਯਮ 16 […]

Continue Reading

ਉਦਘਾਟਨੀ ਸਮਾਰੋਹ ‘ਚ ਗੁਬਾਰਿਆਂ ਨੂੰ ਅੱਗ ਲੱਗਣ ਕਾਰਨ ਨੇਪਾਲ ਦੇ ਉਪ ਪ੍ਰਧਾਨ ਮੰਤਰੀ ਝੁਲਸੇ

ਉਦਘਾਟਨੀ ਸਮਾਰੋਹ ‘ਤੇ ਗੁਬਾਰਿਆਂ ਨੂੰ ਅੱਗ ਲੱਗਣ ਕਾਰਨ ਨੇਪਾਲ ਦੇ ਉਪ ਪ੍ਰਧਾਨ ਮੰਤਰੀ ਝੁਲਸੇਕਠਮੰਡੂ: 16 ਫਰਵਰੀ, ਦੇਸ਼ ਕਲਿੱਕ ਬਿਓਰੋਨੇਪਾਲ ਦੇ ਉਪ ਪ੍ਰਧਾਨ ਮੰਤਰੀ ਬਿਸ਼ਨੂ ਪੌਡੇਲ ਪੋਖਰਾ ਅਤੇ ਮੈਟਰੋਪੋਲੀਟਨ ਮੇਅਰ ਧਨਰਾਜ ਅਚਾਰੀਆ ਨੂੰ ਸ਼ਨੀਵਾਰ ਨੂੰ ਪੋਖਰਾ ਸੈਰ-ਸਪਾਟਾ ਸਾਲ ਦੇ ਉਦਘਾਟਨੀ ਸਮਾਰੋਹ ਦੌਰਾਨ ਝੁਲਸ ਜਾਣ ਤੋਂ ਬਾਅਦ ਇਲਾਜ ਲਈ ਕਾਠਮੰਡੂ ਲਿਜਾਇਆ ਗਿਆ। ਘਟਨਾ ਉਦੋਂ ਵਾਪਰੀ ਜਦੋਂ ਸਮਾਗਮ […]

Continue Reading

ਅਮਰੀਕਾ ਤੋਂ ਡਿਪੋਰਟ ਹੋਏ ਦੋ ਭਰਾ ਰਾਜਪੁਰਾ ਪੁਲਿਸ ਵੱਲੋਂ ਗ੍ਰਿਫਤਾਰ

ਰਾਜਪੁਰਾ: 16 ਫਰਵਰੀ, ਦੇਸ਼ ਕਲਿੱਕ ਬਿਓਰੋਅਮਰੀਕਾ ਤੋਂ ਡਿਪੋਰਟ ਹੋ ਕੇ ਬੀਤੀ ਰਾਤ (ਸ਼ਨੀਵਾਰ) ਪੰਜਾਬ ਪਹੁੰਚੇ 116 ਵਿਅਕਤੀਆਂ ਵਿੱਚੋਂ ਦੋ ਚਚੇਰੇ ਭਰਾਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ 2 ਸਾਲ ਪਹਿਲਾਂ ਹੋਏ ਕਤਲ ਦਾ ਕੇਸ ਦਰਜ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਸਜ਼ਾ ਤੋਂ ਬਚਣ ਲਈ ਦੋਵੇਂ ਭਰਾ ਡੰਕੀ ਰੂਟ ਰਾਹੀਂ ਅਮਰੀਕਾ ਭੱਜ […]

Continue Reading

‘ਚੰਨ ਚਾਨਣੀ ਤੇ ਚਕੋਰ’ ਕਿਤਾਬ ਹੋਈ ਰਿਲੀਜ਼

ਮੋਹਾਲੀ, 16 ਫਰਵਰੀ, 2025, ਦੇਸ਼ ਕਲਿੱਕ ਬਿਓਰੋ : ਪ੍ਰਸਿੱਧ ਭਾਰਤੀ-ਅਮਰੀਕੀ ਉੱਦਮੀ ਚਰਨਜੀਤ, ਜੋ ਕਈ ਸਫਲ ਸਾਫਟਵੇਅਰ ਕੰਪਨੀਆਂ ਦੇ ਸੰਸਥਾਪਕ ਰਹੇ ਹਨ, ਨੇ ਅੱਜ ਕਪ ਐਂਡ ਕਿਤਾਬ ਵਿੱਚ ਆਪਣੀ ਨਵੀਂ ਕਿਤਾਬ ‘ਚੰਨ ਚਾਨਣੀ ਤੇ ਚਕੋਰ’ ਰਿਲੀਜ਼ ਕੀਤੀ।13 ਛੋਟੀਆਂ ਕਹਾਣੀਆਂ ਦਾ ਇਹ ਸੰਗ੍ਰਹਿ ਰਚਨਾਤਮਕ ਨੌਨ-ਫਿਕਸ਼ਨ ਦੀ ਦੁਨੀਆ ਵਿੱਚ ਡੂੰਘਾਈ ਨਾਲ ਉਤਰਦਾ ਹੈ, ਜੋ ਚਰਨਜੀਤ ਦੇ ਨਿੱਜੀ ਅਨੁਭਵਾਂ […]

Continue Reading

ਦਿੱਲੀ ’ਚ ਭਾਜਪਾ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ

ਚੁਣਿਆ ਜਾਵੇਗਾ ਮੁੱਖ ਮੰਤਰੀ, ਸਹੁੰ ਚੁੱਕ ਸਮਾਗਮ 18 ਨੂੰ ਨਵੀਂ ਦਿੱਲੀ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਬਹੁਮਤ ਪ੍ਰਾਪਤ ਹੋਇਆ ਹੈ। ਭਾਜਪਾ ਵੱਲੋਂ ਭਲਕੇ 17 ਫਰਵਰੀ ਨੂੰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਦੇ ਹਵਾਲੇ ਨਾਲ ਆਈ ਖਬਰ ਮੁਤਾਬਕ ਭਲਕੇ ਹੋਣ ਵਾਲੀ ਮੀਟਿੰਗ ਵਿੱਚ […]

Continue Reading

ਮੋਰਿੰਡਾ ਪੁਲਿਸ ਨੂੰ ਬੱਸ ਸਟੈਂਡ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼, ਕਾਰਵਾਈ ਸ਼ੁਰੂ

ਮੋਰਿੰਡਾ ਪੁਲਿਸ ਨੂੰ ਬੱਸ ਸਟੈਂਡ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼, ਕਾਰਵਾਈ ਸ਼ੁਰੂ  ਮੋਰਿੰਡਾ 16 ਫਰਵਰੀ, ਭਟੋਆ ਮੋਰਿੰਡਾ ਪੁਲਿਸ ਨੂੰ ਬੱਸ ਅੱਡਾ ਮੋਰਿੰਡਾ ਤੋਂ  ਇੱਕ ਵਿਅਕਤੀ ਲਾਵਾਰਿਸ ਹਾਲਤ ਵਿੱਚ ਮਿਲਿਆ ਜਿਸ ਨੂੰ ਪੁਲਿਸ ਵੱਲੋਂ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ (ਬਰਾਉਟ ਡੈਡ) ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਸਬੰਧੀ ਕਾਰਵਾਈ […]

Continue Reading

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆਅੰਮ੍ਰਿਤਸਰ, 16 ਫ਼ਰਵਰੀ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ […]

Continue Reading

ਮਰਹੂਮ ਕਾਮਰੇਡ ਕਰਮ ਸਿੰਘ ‘ਸੱਤ’ ਛਾਜਲੀ ਨਮਿੱਤ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ

ਮਰਹੂਮ ਕਾਮਰੇਡ ਕਰਮ ਸਿੰਘ ‘ਸੱਤ’ ਛਾਜਲੀ ਨਮਿੱਤ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆਦਿੜ੍ਹਬਾ: 15 ਫਰਵਰੀ (ਜਸਵੀਰ ਲਾਡੀ )05 ਫਰਵਰੀ ਨੂੰ ਬੇਵਕਤ ਸਦੀਵੀ ਵਿਛੋੜਾ ਦੇ ਗਏ ਕਰਮ ਸਿੰਘ ‘ਸੱਤ’ ਛਾਜਲੀ ਦੇ ਭੋਗ ਸਮਾਗ਼ਮ ਮੌਕੇ ਪਿੰਡ ਛਾਜਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਂਜਲੀ ਸਮਾਗ਼ਮ ਕੀਤਾ ਗਿਆ। ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਜੱਥੇਬੰਦਕ ਕੇਡਰਾਂ ਦੀ ਸ਼ਮੂਲੀਅਤ ਦੇ ਭਰੇ ਪੰਡਾਲ […]

Continue Reading