ਪਿਤਾ ਨੇ ਪੁੱਤ ਦਾ ਗੋਲੀ ਮਾਰ ਕੇ ਕੀਤਾ ਕਤਲ

ਬਠਿੰਡਾ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਬਠਿੰਡਾ ਵਿੱਚ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪਿਤਾ ਨੇ ਗੋਲੀ ਮਾਰ ਕੇ ਆਪਣੇ ਹੀ ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਬਠਿੰਡਾ ਜ਼ਿਲ੍ਹੇ ਦੇ ਪਿੰਡ ਰੁਲਦੂ ਸਿੰਘ ਵਾਲਾ ਵਿਖੇ ਇਕ ਵਿਅਕਤੀ ਨੇ ਘਰੇਲੂ ਕਲੇਸ਼ ਦੇ ਚਲਦਿਆਂ ਆਪਣੇ ਨੌਜਵਾਨ ਪੁੱਤ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ […]

Continue Reading

ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸੰਧਵਾਂ

ਸਾਲ 2024 ਦੌਰਾਨ 3318 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ: ਸ. ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 16 ਫਰਵਰੀ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸੈਸ਼ਨ ਅਤੇ […]

Continue Reading

ਐਮ ਆਈ ਜੀ ਸੁਪਰ ਐਸੋਸੀਏਸ਼ਨ ਦੀ ਚੋਣ ‘ਚ ਸੁਖਦੇਵ ਪਟਵਾਰੀ ਗਰੁੱਪ ਦੀ ਹੂੰਝਾ ਫੇਰੂ ਜਿੱਤ

ਐਮ ਆਈ ਜੀ ਸੁਪਰ ਐਸੋਸੀਏਸ਼ਨ ਦੀ ਚੋਣ ‘ਚ ਸੁਖਦੇਵ ਪਟਵਾਰੀ ਗਰੁੱਪ ਨੇ ਕੀਤੀ ਹੂੰਝਾ ਫੇਰੂ ਜਿੱਤ ਪ੍ਰਮੋਦ ਮਿੱਤਰਾ ਗਰੁੱਪ  ਨੂੰ ਕੋਈ ਵੀ ਸੀਟ ਨਾ ਮਿਲੀ ਮੋਹਾਲੀ: 16 ਫਰਵਰੀ, ਦੇਸ਼ ਕਲਿੱਕ ਬਿਓਰੋ ਸੁਪਰ ਐਸੋਸੀਏਸ਼ਨ ਆਫ ਰੈਜੀਡੈਂਟਸ ਵੈੱਲਫੇਅਰ ਸੈਕਟਰ 70 ਦੀ ਹੋਈ ਚੋਣ ਵਿੱਚ ਸੁਖਦੇਵ ਸਿੰਘ ਪਟਵਾਰੀ ਐਮ ਸੀ ਦੀ ਅਗਵਾਈ ਵਾਲੇ ਆਰ ਪੀ ਕੰਬੋਜ-ਆਰ ਕੇ ਗੁਪਤਾ […]

Continue Reading

ਪੰਜਾਬ ‘ਚ 4,474 ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾ ਕੇ ਸਾਲਾਨਾ 4.9 ਕਰੋੜ ਯੂਨਿਟ ਗਰੀਨ ਊਰਜਾ ਕੀਤੀ ਜਾ ਰਹੀ ਹੈ ਪੈਦਾ

ਚੰਡੀਗੜ੍ਹ, 16 ਫਰਵਰੀ: ਪਾਵਰ ਸੈਕਟਰ ਨੂੰ ਕਾਰਬਨ-ਮੁਕਤ ਕਰਨ ਅਤੇ ਊਰਜਾ ਦੇ ਰਵਾਇਤੀ ਸਰੋਤਾਂ ‘ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਪੁਲਾਂਘ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ 4,474 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਏ ਗਏ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਬਾਕੀ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ […]

Continue Reading

ਈਟੀਟੀ ਅਧਿਆਪਕ ਸਤਵੀਰ ਚੰਦ ਦੀ ਜਬਰੀ ਬਦਲੀ ਰੱਦ ਕਰਵਾਉਣ ਲਈ DPI ਐਲੀਮੈਂਟਰੀ ਨੂੰ ਮਿਲਿਆ ਅਧਿਆਪਕ ਵਫ਼ਦ

ਈਟੀਟੀ ਅਧਿਆਪਕ ਸਤਵੀਰ ਚੰਦ ਦੀ ਜਬਰੀ ਬਦਲੀ ਰੱਦ ਕਰਵਾਉਣ ਲਈ DPI ਐਲੀਮੈਂਟਰੀ ਨੂੰ ਮਿਲਿਆ ਅਧਿਆਪਕ ਵਫ਼ਦ  ਪਟਿਆਲਾ:16 ਫਰਵਰੀ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਾਂਝੇ ਵਫ਼ਦ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸ.ਪ੍ਰ.ਸ ਕਰੀਮਨਗਰ(ਚਿੱਚੜਵਾਲ) ਵਿਖੇ ਪੜਾਉਂਦੇ ਅਧਿਆਪਕ ਸਤਵੀਰ ਚੰਦ ਤੇ ਗੁੰਡਾਂ ਅਨਸਰਾਂ ਵੱਲੋਂ ਕੀਤੇ ਜਾਨਲੇਵਾ ਹਮਲੇ ਅਤੇ ਗੁਰਦਾਸਪੁਰ ਵਿਖੇ ਕੀਤੀ ਜਬਰੀ ਬਦਲੀ ਦਾ ਮਾਮਲਾ ਡੀ.ਐੱਸ.ਈ […]

Continue Reading

ਮਜ਼ਦੂਰਾਂ ਦੀਆਂ ਮੰਗਾਂ ਲਾਗੂ ਕਰਾਉਣ ਲਈ ਬੀਡੀਪੀਓ ਦਫ਼ਤਰ ਦਾ ਘਿਰਾਓ 21 ਨੂੰ : ਚੋਹਾਨ

ਮਾਨਸਾ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਲੰਮੇ ਸੰਘਰਸ਼ਾਂ ਬਾਅਦ ਬੇਰੁਜ਼ਗਾਰ ਕਿਰਤੀਆਂ ਬਣੇ ਮਨਰੇਗਾ ਕਾਨੂੰਨ ਨੂੰ ਕੇਂਦਰ ਦੀ ਮੋਦੀ ਸਰਕਾਰ ਖਤਮ ਕਰਨ ਦੀ ਯੋਜਨਾ ਨਾਲ਼ ਬਜਟ ਵਿੱਚ ਹਰ ਸਾਲ ਕਟੋਤੀ ਕਰ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਤੇ ਆਪਣੇ ਦਰਬਾਰੀਆਂ ਨੂੰ ਖ਼ਜ਼ਾਨੇ ਦੇ ਮੁੰਹ ਖੋਲ੍ਹੇ ਗਏ ਹਨ। ਕਿਉਂਕਿ ਇਸ ਬਜਟ ਮੁਤਾਬਕ ਜੋਬ ਕਾਰਡ ਲਾਭਪਾਤਰੀਆਂ ਨੂੰ 100 […]

Continue Reading

ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਤੋਂ ਗਰੀਬ ਪਰਿਵਾਰ ਘਰੋਂ ਹੀ ਆਨਲਾਈਨ ਅਪਲਾਈ ਕਰਕੇ ਲੈ ਰਹੇ ਹਨ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ […]

Continue Reading

ਪੰਜਾਬ ਦੇ ਕੈਬਨਿਟ ਮੰਤਰੀ ਦਾ ਨਕਲੀ ਪੀਏ ਗ੍ਰਿਫਤਾਰ

ਲੁਧਿਆਣਾ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਦੇ ਇਕ ਨਕਲੀ ਪੀਏ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਕਲੀ ਪੀਏ ਪ੍ਰਾਪਰਟੀ ਡੀਲਰਾਂ ਤੋਂ ਕੰਮ ਕਰਾਉਣ ਬਦਲੇ ਪੈਸਿਆਂ ਦੀ ਮੰਗ ਕਰ ਰਿਹਾ ਸੀ। ਜ਼ਿਲ੍ਹਾ ਲੁਧਿਆਣਾ ਦੇ ਜਮਾਲਪੁਰ ਥਾਣਾ ਪੁਲਿਸ ਵੱਲੋਂ ਇਕ ਵਿਅਕਤੀ ਜੋ ਆਪਣੇ ਆਪ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ […]

Continue Reading

ਅਮਰੀਕਾ ਤੋਂ ਡਿਪੋਰਟ ਹੋਏ ਦੋ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਪਟਿਆਲਾ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਗੈਰ ਕਾਨੂੰਨੀ ਢੰਗ ਨਾਲ ਜਾਣ ਵਾਲਿਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿਚ ਪੰਜਾਬੀ ਵੀ ਸ਼ਾਮਲ ਸਨ। ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਵਿੱਚ ਦੋ ਅਜਿਹੇ ਨੌਜਵਾਨ ਸ਼ਾਮਲ ਸਨ ਜੋ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ ਸਨ। […]

Continue Reading

ਦਿੱਲੀ ’ਚ ਭਗਦੜ ਦੌਰਾਨ ਹੋਈਆਂ ਮੌਤਾਂ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, 16 ਫਰਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ ਉਤੇ ਮੱਚੀ ਭਗਦੜ ਵਿੱਚ 18 ਦੀ ਮੌਤ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਵਾਪਰੀ ਇਸ ਘਟਨਾ ਉਤੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਬੀਤੀ ਰਾਤ ਮੱਚੀ ਭਗਦੜ […]

Continue Reading