ਅਮਰੀਕਾ ‘ਚ ਸੜਕ ਹਾਦਸੇ ਤੋਂ ਬਾਅਦ ਭਾਰਤੀ ਵਿਦਿਆਰਥਣ ਕੋਮਾ ‘ਚ ਗਈ, ਮਾਪੇ ਚਿੰਤਤ

ਅਮਰੀਕਾ ‘ਚ ਸੜਕ ਹਾਦਸੇ ਤੋਂ ਬਾਅਦ ਭਾਰਤੀ ਵਿਦਿਆਰਥਣ ਕੋਮਾ ‘ਚ ਗਈ, ਮਾਪੇ ਚਿੰਤਤਨਵੀਂ ਦਿੱਲੀ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੀ ਰਹਿਣ ਵਾਲੀ 35 ਸਾਲਾ ਨੀਲਮ ਸ਼ਿੰਦੇ 14 ਫਰਵਰੀ ਨੂੰ ਅਮਰੀਕਾ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਨੀਲਮ ਨੂੰ ਕੈਲੀਫੋਰਨੀਆ ‘ਚ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ […]

Continue Reading

ਜਲੰਧਰ ‘ਚ ਛੱਤ ‘ਤੇ ਪਤੰਗ ਉਡਾ ਰਹੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤ

ਜਲੰਧਰ ‘ਚ ਛੱਤ ‘ਤੇ ਪਤੰਗ ਉਡਾ ਰਹੇ ਬੱਚੇ ਦੀ ਕਰੰਟ ਲੱਗਣ ਕਾਰਨ ਮੌਤਜਲੰਧਰ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਈਦਗਾਹ ਇਲਾਕੇ ‘ਚ ਬਿਜਲੀ ਦਾ ਕਰੰਟ ਲੱਗਣ ਕਾਰਨ 10 ਸਾਲਾ ਬੱਚੇ ਦਾਨਿਸ਼ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਬੱਚਾ ਛੱਤ ‘ਤੇ ਪਤੰਗ ਉਡਾ ਰਿਹਾ ਸੀ ਅਤੇ ਉਸ ਦਾ ਪਤੰਗ ਹਾਈ ਟੈਂਸ਼ਨ ਤਾਰਾਂ […]

Continue Reading

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ੍ਹ 27 ਫਰਵਰੀ, 2025:ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ […]

Continue Reading

ਸੋਸ਼ਲ ਮੀਡੀਆ ਸੰਗੀਤ ਨੂੰ ਕਰੋੜਾਂ ਲੋਕਾਂ ਤੱਕ ਪਹੁੰਚਾਉਣ ‘ਚ ਨਿਭਾ ਰਿਹਾ ਹੈ ਅਹਿਮ ਭੂਮਿਕਾ: ਸੁਖਵਿੰਦਰ ਸਿੰਘ

ਸੋਸ਼ਲ ਮੀਡੀਆ ਸੰਗੀਤ ਨੂੰ ਕਰੋੜਾਂ ਲੋਕਾਂ ਤੱਕ ਪਹੁੰਚਾਉਣ ਵਿੱਚ ਨਿਭਾ ਰਿਹਾ ਹੈ ਅਹਿਮ ਭੂਮਿਕਾ: ਸੁਖਵਿੰਦਰ ਸਿੰਘ“ਨਾਗਿਨੀ” ਸੁਖਵਿੰਦਰ ਸਿੰਘ ਦੇ ਅਧਿਕਾਰਿਕ ਯੂਟਿਊਬ ਚੈਨਲ ਤੇ ਹੋਰ ਸਾਰੇ ਡਿਜੀਟਲ ਪਲੇਟਫਾਰਮਾਂ ’ਤੇ ਉਪਲਬਧ ਹੋਵੇਗਾ ਪਾਰਟੀ ਤੇ ਕਲੱਬ ਕਲਚਰ ਦੀ ਝਲਕ; ਮੁਕੇਸ਼ ਰਿਸ਼ੀ ਮੁੱਖ ਭੂਮਿਕਾ ’ਚ ਨਜ਼ਰ ਆਉਣਗੇਚੰਡੀਗੜ੍ਹ: 27 ਫਰਵਰੀ, ਦੇਸ਼ ਕਲਿੱਕ ਬਿਓਰੋਮਸ਼ਹੂਰ ਗਾਇਕ ਅਤੇ ਸੰਗੀਤਕਾਰ ਸੁਖਵਿੰਦਰ ਸਿੰਘ, ਜੋ ਜੈ […]

Continue Reading

ਮੋਰਿੰਡਾ ਸ਼ਹਿਰੀ ਪੁਲਿਸ ਵੱਲੋਂ ਸਥਾਨਕ ਆਈਲੈਟ ਸੈਂਟਰਾਂ ਦੀ ਚੈਕਿੰਗ ਕੀਤੀ ਗਈ

ਮੋਰਿੰਡਾ ਸ਼ਹਿਰੀ ਪੁਲਿਸ ਵੱਲੋਂ ਸਥਾਨਕ ਆਈਲੈਟ ਸੈਂਟਰਾਂ ਦੀ ਚੈਕਿੰਗ ਕੀਤੀ ਗਈ ਮੋਰਿੰਡਾ: 27 ਫਰਵਰੀ ( ਭਟੋਆ)  ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਡੰਕੀ ਲਗਾ ਕੇ ਅਮਰੀਕਾ ਗਏ ਪੰਜਾਬੀ ਨੌਜਵਾਨਾਂ ਨੂੰ ਡਿਪੋਰਟ ਕਰਨ ਉਪਰੰਤ ਪੰਜਾਬ ਸਰਕਾਰ ਵੱਲੋਂ ਟਰੈਵਲ ਏਜੰਟਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਮਿਲੇ ਆਦੇਸ਼ਾਂ ਤੇ ਅਮਲ ਕਰਦਿਆਂ ਮੋਰਿੰਡਾ ਸ਼ਹਿਰੀ ਪੁਲਿਸ […]

Continue Reading

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾਫਾਜ਼ਿਲਕਾ 27 ਫਰਵਰੀ, ਦੇਸ਼ ਕਲਿੱਕ ਬਿਓਰੋਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ […]

Continue Reading

ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ *ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਆਏ ਵਿਅਕਤੀਆਂ ਨਾਲ ਕੀਤੀ ਗੱਲਬਾਤ *ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਡਿਊਟੀ ਨਿਭਾਉਣ ਅਧਿਕਾਰੀ-ਕੁਲਵੰਤ ਸਿੰਘ  ਮਾਨਸਾ, 27 ਫਰਵਰੀ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਆਧਾਰ […]

Continue Reading

ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਦੋ-ਮੰਜ਼ਿਲਾਂ ਘਰ ‘ਤੇ ਚੱਲਿਆ ਬੁਲਡੋਜ਼ਰ

ਨਸ਼ਿਆਂ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦੇ ਦੋ-ਮੰਜ਼ਿਲਾਂ ਘਰ ‘ਤੇ ਚੱਲਿਆ ਬੁਲਡੋਜ਼ਰ ਪਟਿਆਲਾ: 27 ਫਰਵਰੀ, ਦੇਸ਼ ਕਲਿੱਕ ਬਿਓਰੋ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਦੇ ਕਾਲੇ ਧੰਦੇ ਨਾਲ ਬਣਾਏ ਮਹਿਲਾ ਨਸ਼ਾ ਤਸਕਰ ਦੇ ਘਰ ਨੂੰ ਬੁਲਡੋਜ਼ਰ ਨਾਲ ਤਹਿਸ ਨਹਿਸ਼ ਕਰ ਦਿੱਤਾ ਹੈ। ਪੁਲਿਸ ਦੀ ਕਾਰਵਾਈ ਜਾਰੀ ਹੈ। ਇਹ ਘਰ ਬਦਨਾਮ […]

Continue Reading

ਪੰਜਾਬ ਸਰਕਾਰ ਵੱਲੋਂ 5 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਅਤੇ ਇਕ ਪੀਸੀਐਸ ਅਧਿਕਾਰੀ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਸਿੱਖਿਆ ਵਿਭਾਗ ’ਚ ਹੋਈਆਂ ਜਾਅਲੀ ਬਦਲੀਆਂ, ਵਿਭਾਗ ਨੇ ਕਿਹਾ ਕਰਮਚਾਰੀ ਨੂੰ ਹਾਜਰ ਨਾ ਕਰਵਾਇਆ ਜਾਵੇ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕਲਰਕਾਂ, ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਬਦਲੀਆਂ ਸਬੰਧੀ ਇਕ ਜਾਅਲੀ ਆਰਡਰ ਜਾਰੀ ਹੋਏ ਹਨ। ਇਨ੍ਹਾਂ ਜਾਅਲੀ ਆਰਡਰਾਂ ਉਤੇ ਕਈ ਸਕੂਲਾਂ ਵਿੱਚ ਕਰਮਚਾਰੀਆਂ ਨੂੰ ਡਿਊਟੀ ਉਤੇ ਵੀ ਹਾਜ਼ਰ ਕਰਵਾਇਆ ਗਿਆ ਹੈ। ਇਹ ਪੱਤਰ ਵਿਭਾਗ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਨਵਾਂ […]

Continue Reading