ਪੰਜਾਬ ਚੋਣ ਕਮਿਸ਼ਨ ਵੱਲੋਂ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ

ਪੰਜਾਬ ਚੋਣ ਕਮਿਸ਼ਨ ਵੱਲੋਂ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਚੰਡੀਗੜ੍ਹ: 13 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਫਰਵਰੀ 11 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀ ਤੇ ਜ਼ਿਲਾ ਪ੍ਰੀੱਸਦ ਚੋਣਾ 31 ਮਈ ਤੱਕ ਕਰਵਾਈਆਂ ਜਾਣਗੀਆਂ।

Continue Reading

ਆਉਣ ਵਾਲੇ ਦਿਨਾਂ ’ਚ ਨੌਜਵਾਨਾਂ ਦੀ ਉਡੀਕ ਕਰ ਰਹੀਆਂ ਨੇ ਸਰਕਾਰੀ ਨੌਕਰੀਆਂ : ਭਗਵੰਤ ਮਾਨ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰੀ ਨੌਕਰੀਆਂ ਨੌਜਵਾਨਾਂ ਦੀ ਉਡੀਕ ਕਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ ਕਿ ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਦਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ […]

Continue Reading

ਗੰਨੇ ਨਾਲ ਭਰੀ ਟ੍ਰਾਲੀ ‘ਚ ਕਾਰ ਵੱਜੀ, ਤਿੰਨ ਦੋਸਤਾਂ ਸਮੇਤ ਚਾਰ ਨੌਜਵਾਨਾਂ ਦੀ ਮੌਤ

ਗੰਨੇ ਨਾਲ ਭਰੀ ਟ੍ਰਾਲੀ ‘ਚ ਕਾਰ ਵੱਜੀ, ਤਿੰਨ ਦੋਸਤਾਂ ਸਮੇਤ ਚਾਰ ਨੌਜਵਾਨਾਂ ਦੀ ਮੌਤਲਖੀਮਪੁਰ ਖੀਰੀ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲਖੀਮਪੁਰ ਖੀਰੀ ਦੇ ਥਾਣਾ ਨਿਘਾਸਨ ਦੇ ਖੇਤਰ ਵਿੱਚ ਢਖੇਰਵਾ-ਨਿਘਾਸਨ ਸਟੇਟ ਹਾਈਵੇ ’ਤੇ ਹਾਜਰਾ ਫਾਰਮ ਦੇ ਕੋਲ ਗੰਨੇ ਨਾਲ ਭਰੀ ਟ੍ਰਾਲੀ ਵਿੱਚ ਇੱਕ ਕਾਰ ਟਕਰਾਈ। ਇਸ ਦੁਰਘਟਨਾ ਵਿੱਚ ਕਾਰ ਵਿੱਚ ਸਵਾਰ ਤਿੰਨ ਦੋਸਤਾਂ ਦੀ ਮੌਕੇ ’ਤੇ […]

Continue Reading

ਜੇ ਮੇਰੀ ਮੌਤ ਹੋ ਗਈ ਤਾਂ ਮੇਰੀ ਲਾਸ਼ ਖਨੌਰੀ ਬਾਰਡਰ ‘ਤੇ ਹੀ ਰੱਖਿਓ: ਬਲਦੇਵ ਸਿੰਘ ਸਿਰਸਾ

ਜੇ ਮੇਰੀ ਮੌਤ ਹੋ ਗਈ ਤਾਂ ਮੇਰੀ ਲਾਸ਼ ਖਨੌਰੀ ਬਾਰਡਰ ਤੇ ਰੱਖਿਓ: ਬਲਦੇਵ ਸਿੰਘ ਸਿਰਸਾਪਟਿਆਲਾ: 13 ਫਰਵਰੀ, ਦੇਸ਼ ਕਲਿੱਕ ਬਿਓਰੋਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਕੱਲ੍ਹ ਖਨੌਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜ਼ੇਰੇ ਇਲਾਜ਼ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ […]

Continue Reading

ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ‘ਚ ਸੇਵਾ ਕਰਦਿਆਂ ਸੇਵਾਦਾਰ ਦੀ ਅਚਾਨਕ ਮੌਤ

ਅੰਮ੍ਰਿਤਸਰ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ‘ਚ ਇੱਕ ਨੌਜਵਾਨ ਸੇਵਾਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਪ੍ਰਿੰਸ ਪੁੱਤਰ ਲੇਟ ਅਨੂਪ ਸਿੰਘ ਵਾਸੀ ਤਾਰਾ ਵਾਲਾ ਪਾਲ ਵਜੋਂ ਹੋਈ ਹੈ।ਪ੍ਰਿੰਸ ਇੱਕ ਫੂਡ ਡਿਲੀਵਰੀ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਹਰ ਰੋਜ਼ […]

Continue Reading

ਚੰਡੀਗੜ੍ਹ ਪੁਲਿਸ ਦੇ ਇੰਸਪੈਕਟਰ ਸਮੇਤ 7 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ

ਚੰਡੀਗੜ੍ਹ, 13 ਫਰਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਦੇ ਸੈਕਟਰ 21 ਦੇ ਰਹਿਣ ਵਾਲੇ ਡਾਕਟਰ ਮੋਹਿਤ ਧਵਨ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਚੰਡੀਗੜ੍ਹ ਪੁਲਿਸ ਦੇ ਇੰਸਪੈਕਟਰ ਸਮੇਤ 7 ਪੁਲਿਸ ਮੁਲਾਜ਼ਮਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸੀਬੀਆਈ ਵੱਲੋਂ ਕਰਾਈਮ ਬ੍ਰਾਂਚ ਵਿੱਚ ਰਹਿ ਚੁੱਕੇ ਇੰਸਪੈਕਟਰ ਹਰਿੰਦਰ ਸਿੰਘ ਸੇਖੋਂ, ਸਬ ਇੰਸਪੈਕਟਰ ਸੁਰੇਸ਼ ਕੁਮਾਰ, ਏਐਸਆਈ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸ਼ੁਰੂ

ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਚਾਰ ਮਹੀਨਿਆਂ ਬਾਅਦ ਹੋ ਰਹੀ ਹੈ। ਇਸ ‘ਚ ਕਰੀਬ 65 ਏਜੰਡਿਆਂ ‘ਤੇ ਫੈਸਲੇ ਲਏ ਜਾਣਗੇ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਖੂਨ ਦੇ ਰਿਸ਼ਤੇਦਾਰਾਂ ਵਿਚਾਲੇ ਜਾਇਦਾਦ ਦੇ ਤਬਾਦਲੇ ‘ਤੇ 2.5 ਫੀਸਦੀ ਤੱਕ ਸਟੈਂਪ ਡਿਊਟੀ ਲਗਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ […]

Continue Reading

ਵਿਆਹ ‘ਚ ਵੜਿਆ ਤੇਂਦੂਆ, ਪਈਆਂ ਭਾਜੜਾਂ, ਲਾੜ੍ਹਾ-ਲਾੜ੍ਹੀ ਕਾਰ ‘ਚ ਲੁਕੇ

ਲਖਨਊ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲਖਨਊ ਵਿਖੇ ਬੁੱਧਵਾਰ ਰਾਤ ਨੂੰ ਇੱਕ ਵਿਆਹ ਦੌਰਾਨ ਅਚਾਨਕ ਇੱਕ ਤੇਂਦੂਆ ਸਮਾਗਮ ’ਚ ਆ ਵੜਿਆ।ਉਸਨੂੰ ਵੇਖਦੇ ਹੀ ਮੈਰਿਜ ਹਾਲ ਵਿੱਚ ਹੜਕੰਪ ਮਚ ਗਿਆ। ਲੋਕ ਜਾਨ ਬਚਾਉਣ ਲਈ ਇਧਰ-ਉਧਰ ਦੌੜਨ ਲੱਗੇ। ਕੈਮਰਾਮੈਨ ਨੇ ਪੌੜੀਆਂ ਤੋਂ ਛਾਲ ਮਾਰ ਦਿੱਤੀ।ਲਾੜ੍ਹਾ-ਲਾੜ੍ਹੀ ਵੀ ਡਰ ਕੇ ਕਾਰ ਵਿੱਚ ਜਾ ਲੁਕੇ।ਵਿਆਹ ਵਿੱਚ ਤੇਂਦੂਏ ਦੀ ਐਂਟਰੀ ਦੀ […]

Continue Reading

ਕਿਸਾਨ ਅੱਜ ਸ਼ੰਭੂ ਬਾਰਡਰ ‘ਤੇ ਕਰ ਰਹੇ ਮਹਾਪੰਚਾਇਤ

ਸ਼ੰਭੂ, 13 ਫਰਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਦੇ ਨਾਲ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਭਲਕੇ (14 ਫਰਵਰੀ) ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਸ਼ੰਭੂ ਮੋਰਚੇ ਵਿੱਚ ਕਿਸਾਨ ਤੀਜੀ ਵੱਡੀ ਮਹਾਂਪੰਚਾਇਤ ਕਰਕੇ ਆਪਣੀ ਤਾਕਤ […]

Continue Reading

ਭਾਰਤੀ ਫੌਜ ਦੀ ਜਵਾਬੀ ਕਾਰਵਾਈ ਦੌਰਾਨ ਕਈ ਪਾਕਿਸਤਾਨੀ ਫ਼ੌਜੀਆਂ ਦੇ ਮਾਰੇ ਜਾਣ ਦੀ ਖਬਰ

ਸ਼੍ਰੀਨਗਰ, 13 ਫ਼ਰਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਬੁੱਧਵਾਰ ਨੂੰ ਪਾਕਿਸਤਾਨੀ ਫੌਜੀਆਂ ਨੇ ਕੰਟਰੋਲ ਰੇਖਾ ‘ਤੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਮੂੰਹਤੋੜ ਜਵਾਬ ਦਿੱਤਾ।ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਫੌਜ ਦੇ ਕਈ ਜਵਾਨ ਮਾਰੇ ਜਾਣ ਦੀ ਖਬਰ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਭਾਰਤੀ ਫੌਜ ਨੇ ਇਸ ਜਾਣਕਾਰੀ ਦੀ ਨਾ […]

Continue Reading