ਦਿਹਾੜੀਦਾਰ ਕਿਰਤੀਆਂ ਨੂੰ ਸਾਲ ਭਰ ਲਗਾਤਾਰ ਕੰਮ ਦਿਤਾ ਜਾਵੇ- ਡੇਲੀਵੇਜ ਆਗੂ 

ਦਿਹਾੜੀਦਾਰ ਕਿਰਤੀਆਂ ਨੂੰ ਸਾਲ ਭਰ ਲਗਾਤਾਰ ਕੰਮ ਦਿਤਾ ਜਾਵੇ- ਡੇਲੀਵੇਜ ਆਗੂ     ਨੰਗਲ,12, ਫਰਵਰੀ (ਮਲਾਗਰ ਖਮਾਣੋਂ) ਬੀ ਬੀ ਐਮ ਬੀ ਡੇਲੀਵੇਜ ਵਰਕਰ ਯੂਨੀਅਨ ਨੰਗਲ ਦੇ ਪ੍ਰਧਾਨ ਰਾਜਵੀਰ ਸਿੰਘ ਦੀ ਅਗਵਾਈ ਹੇਠ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਦੇ ਦਫਤਰ ਅੱਗੇ ਲਗਾਤਾਰ ਸਾਲ ਭਰ ਕੰਮ ਲਈ ਕਿਰਤੀਆਂ ਵੱਲੋਂ ਕੀਤੀ ਜਾ  ਰਹੀ ਭੁੱਖ ਹੜਤਾਲ ਸੱਤਵੇਂ ਦਿਨ ਵਿਚ ਪ੍ਰਵੇਸ਼ […]

Continue Reading

ਸਲਾਈਟ ਲੌਂਗੋਵਾਲ ਦੇ ਗੇਟ ਤੇ ਲੱਗਿਆ ਮੋਰਚਾ ਹੋਇਆ ਜੇਤੂ

ਸਲਾਈਟ ਲੌਂਗੋਵਾਲ ਦੇ ਗੇਟ ਤੇ ਲੱਗਿਆ ਮੋਰਚਾ ਹੋਇਆ ਜੇਤੂ ਦਲਜੀਤ ਕੌਰ  ਲੌਂਗੋਵਾਲ, 12 ਫਰਵਰੀ, 2025: ਨਗਰ ਨਿਵਾਸੀਆਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿਛਲੇ ਪੰਜ ਦਿਨਾਂ ਤੋਂ ਸਥਾਨਕ ਸੰਤ ਹਰਚੰਦ ਸਿੰਘ ਲੌਂਗੋਵਾਲ ਇੰਜੀਨੀਅਰਿੰਗ ਕਾਲਜ ਦੇ ਗੇਟ ਤੇ ਲਾਇਆ ਗਿਆ ਪੱਕਾ ਮੋਰਚਾ ਤੇ ਭੁੱਖ ਹੜਤਾਲ ਅੱਜ ਜੇਤੂ ਨਾਅਰਿਆਂ ਦੇ ਨਾਲ ਸਮਾਪਤ ਕੀਤੀ ਗਈ। ਡਾਇਰੈਕਟਰ ਸਲਾਈਟ ਨਾਲ […]

Continue Reading

ਡਾ.ਬਲਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਮਲੋਟ ਵਿਖੇ ਟੇਕਿਆ ਮੱਥਾ

ਡਾ.ਬਲਜੀਤ ਕੌਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਮਲੋਟ ਵਿਖੇ ਟੇਕਿਆਂ ਮੱਥਾ ਅਤੇ ਗੁਰੂ ਜੀ ਦਾ ਪ੍ਰਾਪਤ ਕੀਤਾ ਅਸ਼ੀਰਵਾਦ— 3.20 ਕਰੋੜ ਰੁਪਏ ਦੀ ਲਾਗਤ ਨਾਲ  ਕਰਵਾਏ ਜਾਣਗੇ ਹੋਰ ਵਿਕਾਸ ਦੇ ਕੰਮਮਲੋਟ / ਸ੍ਰੀ ਮੁਕਤਸਰ ਸਾਹਿਬ 12  ਫਰਵਰੀ, ਦੇਸ਼ ਕਲਿੱਕ ਬਿਓਰੋਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ,ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਅੱਜ […]

Continue Reading

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ : ਦੋ ਹੋਰ ਟਰੈਵਲ ਏਜੰਟਾਂ ਵਿਰੁੱਧ FIRs

ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ :ਸੂਬੇ ਦੇ ਭੋਲੇ ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਟ੍ਰੈਵਲ ਏਜੰਟਾਂ ਵਿਰੁੱਧ ਦੋ ਹੋਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਐਫਆਈਆਰਜ਼  ਦੀ ਕੁੱਲ ਦੀ ਗਿਣਤੀ 10 ਹੋ ਗਈ ਹੈ। ਇਹ ਨਵੀਆਂ […]

Continue Reading

ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ: ਐਡਵੋਕੇਟ ਧਾਮੀ

ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ: ਐਡਵੋਕੇਟ ਧਾਮੀਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦਾ ਕੀਤਾ ਸਵਾਗਤਅੰਮ੍ਰਿਤਸਰ, 12 ਫ਼ਰਵਰੀ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ […]

Continue Reading

‘ਆਪ’ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਣ ਲਈ ਅਦਾਲਤ ਦਾ ਕੀਤਾ ਧੰਨਵਾਦ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ – ਦੇਰ ਹੋਈ ਹੈ ਪਰ ਇਨਸਾਫ ਦੀ ਉਮੀਦ ਜਾਗੀ ਹੈ  ਉਮੀਦ ਹੈ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜ਼ਾ ਮਿਲੇਗੀ ਅਤੇ ਸੱਜਣ ਕੁਮਾਰ ਨੂੰ ਸਖਤ ਸਜ਼ਾ ਹੋਵੇਗੀ – ਕੰਗ ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਕੇਸ […]

Continue Reading

ਚੋਣ ਹਾਰਨ ਤੋਂ ਬਾਅਦ AAP ਆਗੂ ਨੇ ਸ਼ੁਰੂ ਕੀਤਾ ਚੈਨਲ, ਨਾਂ ਰੱਖਿਆ ‘ਬੇਰੁਜ਼ਗਾਰ ਨੇਤਾ’

ਨਵੀਂ ਦਿੱਲੀ, 12 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਹੁਣ ‘ਆਪ’ ਆਗੂ ਨੇ ਆਪਣਾ ਨਵਾਂ ਯੂਟਿਊਬ ਚੈਨਲ ਸ਼ੁਰੂ ਕੀਤਾ ਹੈ। ਆਮ ਆਦਮੀ ਪਾਰਟੀ ਦੇ ਆਗੂ ਸੌਰਵ ਭਾਰਦਵਾਜ ਵੱਲੋਂ ਆਪਣਾ ਯੂਟਿਊਬ ਚੈਨਲ ‘ਬੇਰੁਜ਼ਗਾਰ ਨੇਤਾ’ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਚਾਹੁੰਦਾ […]

Continue Reading

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 12 ਫਰਵਰੀ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ […]

Continue Reading

ਪੰਜਾਬ ਪੁਲਿਸ ’ਚ ਨਿਕਲੀ ਭਰਤੀ, ਆਨਲਾਈਨ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 12 ਫਰਵਰੀ, ਦੇਸ਼ ਕਲਿੱਕ ਬਿਓਰੋ : ਪੁਲਿਸ ਦੀ ਨੌਕਰੀ ਲਈ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਹ ਖੁਸ਼ਖਬਰੀ ਹੈ ਕਿ ਪੰਜਾਬ ਪੁਲਿਸ ਵਿੱਚ ਭਰਤੀ ਨਿਕਲੀ ਹੈ। ਪੰਜਾਬ ਪੁਲਿਸ ਵਿੱਚ ਭਰਤੀ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 21 ਫਰਵਰੀ 2025 ਤੋਂ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਚੰਡੀਗੜ੍ਹ, 12 ਫਰਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਗੁਰੂ ਰਵਿਦਾਸ […]

Continue Reading