19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ
ਚੰਡੀਗੜ੍ਹ, 11 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲਾਂ ਦੀ ਪ੍ਰਸ਼ਾਸਨ ਪ੍ਰਣਾਲੀ ਵਿੱਚ ਲੋਕਤੰਤਰ ਹੋਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਰਾਜ ਭਰ ਦੇ ਸਾਰੇ 19,110 ਸਰਕਾਰੀ ਸਕੂਲਾਂ ਵਿੱਚ ਮੈਗਾ ਸਕੂਲ ਮੈਨੇਜਮੈਂਟ ਕਮੇਟੀ (ਐਸ.ਐਮ.ਸੀ.) ਮੀਟਿੰਗ ਕਰਵਾਈ ਗਈ, ਜਿਸ ਨਾਲ ਵਿਦਿਆਰਥੀਆਂ ਦੇ ਮਾਪਿਆਂ ਅਤੇ ਨੁਮਾਇੰਦਿਆਂ ਨੂੰ ਸਕੂਲਾਂ ਦੇ ਪ੍ਰਬੰਧਨ […]
Continue Reading