ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ

ਅੰਮ੍ਰਿਤਸਰ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]

Continue Reading

ਜੇਕਰ ਕੇਂਦਰ ਨਾਲ ਮੀਟਿੰਗ ਸਫ਼ਲ ਨਾ ਹੋਈ ਤਾਂ ਕਿਸਾਨ 25 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨਗੇ

ਚੰਡੀਗੜ੍ਹ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (10 ਫਰਵਰੀ) 77ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪਰ ਪਿਛਲੇ 7 ਦਿਨਾਂ ਤੋਂ ਉਹ ਬਿਨਾਂ ਡਾਕਟਰੀ ਸਹੂਲਤਾਂ ਤੋਂ ਮਰਨ ਵਰਤ ‘ਤੇ ਹਨ।ਉਨ੍ਹਾਂ ਦੀਆਂ ਜ਼ਿਆਦਾਤਰ ਨਾੜਾਂ ਬੰਦ ਹੋ ਗਈਆਂ ਹਨ, ਜਿਸ ਕਾਰਨ ਡਾਕਟਰਾਂ […]

Continue Reading

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ : ਸੌਂਦ

ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ ਸਕੀਮਾਂ ਦਾ […]

Continue Reading

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ। ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ […]

Continue Reading

ਜੇਲ੍ਹ ’ਚ ਬੰਦ ਐਮਪੀ ਨੂੰ ਸੰਸਦ ਸੈਸ਼ਨ ਵਿਚ ਹਿੱਸਾ ਲੈਣ ਲਈ ਮਿਲੀ ਪੈਰੋਲ

ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਜੇਲ੍ਹ ਵਿੱਚ ਬੰਦ ਸਾਂਸਦ ਮੈਂਬਰ ਨੂੰ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਲਈ ਦੋ ਦਿਨ ਦੀ ਪੈਰੋਲ ਮਿਲੀ ਹੈ। ਦਿੱਲੀ ਹਾਈਕੋਰਟ ਵੱਲੋਂ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਲਈ 11 ਅਤੇ 13 ਫਰਵਰੀ ਦੀ ਪੈਰੋਲ ਦਿੱਤੀ ਗਈ ਹੈ। ਦਿੱਲੀ ਹਾਈਕੋਰਟ ਵੱਲੋਂ ਬਾਰਾਮੂਲਾ ਤੋਂ ਐਮਪੀ ਇੰਜੀਨੀਅਰ ਅਬਦੁਲ ਰਸ਼ੀਦ ਨੂੰ ਪੈਰੋਲ […]

Continue Reading

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਫਾਇਰਿੰਗ

ਮਾਨਸਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਮਾਨਸਾ ਵਿੱਚ ਗੈਂਗਸਟਰਾਂ ਤੇ ਪੁਲਿਸ ਵਿਕਚਾਰ ਫਾਇਰਿੰਗ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਗੈਂਗਸਟਰ ਤੋਂ ਹਥਿਆਰਾਂ ਦੀ ਰਿਕਾਵਰੀ ਲਈ ਲੈ ਕੇ ਗਈ ਸੀ। ਇਸ ਦੌਰਾਨ ਗੈਂਗਸਟਰ ਨੇ ਹਥਿਆਰ ਕੱਢਕੇ ਪੁਲਿਸ ਉਤੇ ਗੋਲੀ ਚਲਾ ਦਿੱਤੀ। ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਫਾਇਰਿੰਗ ਕੀਤੀ ਗਈ। ਇਸ ਘਟਲਾ […]

Continue Reading

ਪਟਿਆਲਾ ’ਚ ਸਕੂਲ ਦੇ ਨੇੜਿਓਂ ਮਿਲੇ ਰਾਕੇਟ ਬੰਬ ਦੇ ਖੋਲ

ਕੋਈ ਵਿਸਫੋਟਕ ਸਮੱਗਰੀ ਨਹੀਂ ਹੈ : ਐਸਐਸਪੀ ਪਟਿਆਲਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਪਟਿਆਲਾ ਵਿੱਚ ਰਾਜਪੁਰਾ ਰੋਡ ਉਤੇ ਇਕ ਸਕੂਲ ਦੇ ਨੇੜੇ ਡੰਪ ਵਿਚੋਂ ਰਾਕੇਟ ਬੰਬ ਦੇ ਖੋਲ੍ਹ ਮਿਲੇ ਹਨ। ਇਸ ਸਬੰਧੀ ਕਿਸੇ ਰਾਹਗੀਰ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਤਾਂ ਪੁਲਿਸ ਮੌਕੇ ਉਤੇ ਪਹੁੰਚ ਗਈ। ਇਸ ਸਬੰਧੀ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਕਿਸੇ […]

Continue Reading

ਟਰੰਪ ਦੇ ਹੁਕਮਾਂ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਹੋਰ ਤੇਜ਼, ਰੋਜ਼ਾਨਾ 1200 ਦੇ ਕਰੀਬ ਕੀਤੇ ਜਾ ਰਹੇ ਗ੍ਰਿਫ਼ਤਾਰ

ਵਾਸਿੰਗਟਨ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਹੋਰ ਤੇਜ਼ ਹੋ ਗਈ ਹੈ। ਨਜ਼ਰਬੰਦੀ ਕੇਂਦਰ ਭਰੇ ਹੋਏ ਹਨ। ਹਾਲਾਤ ਇਹ ਹਨ ਕਿ ਹੁਣ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ।ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲਾਸ ਏਂਜਲਸ, ਮਿਆਮੀ, ਅਟਲਾਂਟਾ ਅਤੇ ਕੰਸਾਸ ਸਮੇਤ ਨੌ ਸੰਘੀ ਜੇਲ੍ਹਾਂ ਵਿੱਚ ਹੋਰ […]

Continue Reading

ਦੋ ਕਾਰਾਂ ਦੀ ਟੱਕਰ ‘ਚ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ, ਤਿੰਨ ਜ਼ਖਮੀ

ਜੈਪੁਰ : 10 ਫਰਵਰੀ, ਦੇਸ਼ ਕਲਿੱਕ ਬਿਓਰੋ ਜੈਪੁਰ ‘ਚ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ‘ਚ ਮਾਂ ਅਤੇ ਦੋ ਧੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ‘ਚ ਲੋਕ ਬੁਰੀ ਤਰ੍ਹਾਂ ਫਸ ਗਏ ਸਨ ਅਤੇ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕਰਨੀ ਪਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 9.45 […]

Continue Reading

ਪੰਜਾਬ ਸਰਕਾਰ ਨੇ ਦੋ IAS ਅਧਿਕਾਰੀਆਂ ਨੂੰ ਦਿੱਤੀ ਤਰੱਕੀ

ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਆਈਏਐਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ।

Continue Reading