12 ਫਰਵਰੀ ਨੂੰ ਅਧਿਆਪਕ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ : ਕੁਲਦੀਪ ਖੋਖਰ

ਮੋਹਾਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : 6635 ਈਟੀਟੀ ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ 6635 ਈ ਟੀ ਟੀ ਅਧਿਆਪਕਾਂ ਨੂੰ  5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਤੋਂ ਪਹਿਲਾਂ […]

Continue Reading

PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾ

PM ਮੋਦੀ ਫਰਾਂਸ ਤੇ ਅਮਰੀਕਾ ਦੌਰੇ ਲਈ ਰਵਾਨਾਨਵੀਂ ਦਿੱਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਮੋਦੀ ਫਰਾਂਸ ਅਤੇ ਅਮਰੀਕਾ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਉਹ 10 ਤੋਂ 14 ਫਰਵਰੀ ਤੱਕ ਵਿਦੇਸ਼ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਅੱਜ ਤੋਂ 12 ਫਰਵਰੀ ਤੱਕ ਫਰਾਂਸ ਅਤੇ 12 ਤੋਂ 14 ਫਰਵਰੀ ਤੱਕ ਅਮਰੀਕਾ ਦਾ ਦੌਰਾ […]

Continue Reading

ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਦੀ ਚੋਣ ‘ਚ ਕਾਂਗਰਸ ਜੇਤੂ

ਕਪੂਰਥਲਾ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਨਡਾਲਾ ਨਗਰ ਪੰਚਾਇਤ ਦੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਹੋਈ ਚੋਣ ਵਿੱਚ ਕਾਂਗਰਸ ਜੇਤੂ ਰਹੀ। ਕਾਂਗਰਸ ਪਾਰਟੀ ਦੇ ਉਮੀਦਵਾਰ ਬਲਜੀਤ ਕੌਰ ਪ੍ਰਧਾਨ ਅਤੇ ਸੰਦੀਪ ਪਸ਼ਰੀਚਾ ਮੀਤ ਪ੍ਰਧਾਨ ਵਜੋਂ ਜੇਤੂ ਰਹੇ। ਜ਼ਿਕਰਯੋਗ ਹੈ ਕਿ ਚੋਣ ਤੋਂ ਪਹਿਲਾਂ ਕੁਝ ਮਾਹੌਲ ਤਣਾਅਪੂਰਨ ਵੀ ਹੋ ਗਿਆ ਸੀ। ਵਿਧਾਨ ਸਭਾ ਹਲਕਾ ਭੁੱਲਥ ਤੋਂ […]

Continue Reading

ਖੰਨਾ ਵਿਖੇ ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਕੈਬਿਨ ‘ਚ ਫਸਿਆ ਡਰਾਈਵਰ, ਮੌਤ

ਖੰਨਾ ਵਿਖੇ ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਕੈਬਿਨ ‘ਚ ਫਸਿਆ ਡਰਾਈਵਰ, ਮੌਤਖੰਨਾ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਬੀਤੀ ਰਾਤ ਹੋਏ ਸੜਕ ਹਾਦਸੇ ‘ਚ ਇੱਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵਿੱਚ ਉਹ ਟਰੱਕ ਦੇ ਕੈਬਿਨ ਵਿੱਚ ਫਸ ਗਿਆ। ਕਰੇਨ ਅਤੇ ਟਰੈਕਟਰ ਦੀ ਮਦਦ ਨਾਲ ਉਸ ਨੂੰ […]

Continue Reading

ਡਾਲਰ ਦੇ ਮੁਕਾਬਲੇ ਰੁਪਇਆ ਹੋਰ ਟੁੱਟਿਆ

ਨਵੀਂ ਦਿੱਲੀ, 10 ਫਰਵਰੀ, ਦੇਸ਼ ਕਲਿੱਕ ਬਿਓਰੋ : ਡਾਲਰ ਦੇ ਮੁਕਾਬਲੇ ਰੁਪਏ ਲਗਾਤਾਰ ਡਿੱਗਦਾ ਜਾ ਰਿਹਾ ਹੈ। ਅੱਜ ਫਿਰ ਰੁਪਏ ਫਿਰ ਡਾਲਰ ਦੇ ਮੁਕਾਬਲੇ ਡਿੱਗ ਗਿਆ। ਅਮਰਿਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਏ ਟੁੱਟ ਕੇ 88 ਪ੍ਰਤੀ ਡਾਲਰ ਉਤੇ ਪਹੁੰਚ ਗਿਆ ਹੈ। ਚਾਲੂ ਸਾਲ 2025 ਵਿੱਚ 2 ਰੁਪਏ ਦੀ ਗਿਰਾਵਟ ਆ ਚੁੱਕੀ ਹੈ। ਜ਼ਿਕਰਯੋਗ ਹੈ ਕਿ […]

Continue Reading

22 ਸਾਲਾ ਲੜਕੀ ਨੂੰ ਵਿਆਹ ਸਮਾਗਮ ਵਿੱਚ ਨੱਚਦਿਆਂ ਪਿਆ ਦਿਲ ਦਾ ਦੌਰਾ, ਮੌਤ

22 ਸਾਲਾ ਲੜਕੀ ਨੂੰ ਵਿਆਹ ਸਮਾਗਮ ਵਿੱਚ ਨੱਚਦਿਆਂ ਪਿਆ ਦਿਲ ਦਾ ਦੌਰਾ, ਮੌਤਭੁਪਾਲ: 10 ਫਰਵਰੀ, ਦੇਸ਼ ਕਲਿੱਕ ਬਿਓਰੋਵਿਆਹ ਸਮਾਰੋਹ ਦੌਰਾਨ ਸਟੇਜ ‘ਤੇ ਨੱਚਦੇ ਹੋਏ 22 ਸਾਲਾ ਪਰਿਣੀਤਾ ਜੈਨ ਦੀ ਅਚਾਨਕ ਮੌਤ ਹੋ ਗਈ। ਪਰਿਣੀਤਾ ਜੈਨ ਇੰਦੌਰ ਦੀ ਰਹਿਣ ਵਾਲੀ ਸੀ। ਉਹ ਆਪਣੇ ਮਾਮੇ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਇੱਦੌਰ ਤੋਂ ਵਿਦਿਸ਼ਾ ਆਈ […]

Continue Reading

ਦਿੱਲੀ ਚੋਣਾਂ ਦੇ ਨਤੀਜਿਆਂ ’ਤੇ ਗਧਿਆਂ ਨੂੰ ਲੱਗੀਆਂ ਮੌਜਾਂ

ਜੈਪੁਰ, ਦੇਸ਼ ਕਲਿੱਕ ਬਿਓਰੋ : 8 ਫਰਵਰੀ ਨੂੰ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਜਿੱਥੇ ਦਿੱਲੀ ਵਿੱਚ ਸਰਕਾਰ ਬਦਲ ਦਿੱਤੀ ਹੈ। ਦਿੱਲੀ ਦੀਆਂ ਚੋਣਾਂ ਦੇ ਆਏ ਨਤੀਜਿਆਂ ਉਤੇ ਗੱਧਿਆਂ ਨੂੰ ਵੀ ਮੌਜਾਂ ਲੱਗ ਗਈਆਂ। ਜੋਧਪੁਰ ਵਿੱਚ ਦਿੱਲੀ ਨਤੀਜਿਆਂ ਦੀ ਖੁਸ਼ੀ ਵਿੱਚ ਗੱਧਿਆਂ ਨੂੰ ਪੇਟ ਭਰ ਕੇ ਗੁਲਾਬ ਜ਼ਾਮਨਾਂ ਖਵਾਈਆਂ ਗਈਆਂ। ਅਸਲ ਵਿੱਚ ਜੋਧਪੁਰ […]

Continue Reading

ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਨਹੀਂ ਰਹੇ

ਚੰਡੀਗੜ੍ਹ: 10 ਫ਼ਰਵਰੀ, ਦੇਸ਼ ਕਲਿੱਕ ਬਿਓਰੋ ਦੇਸ਼ ਦੁਨੀਆਂ ਦੇ ਕਲਾ ਪ੍ਰੇਮੀਆਂ ਲਈ ਬੜੇ ਦੁੱਖ ਦੀ ਖਬਰ ਹੈ। ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਪ੍ਰਸਿੱਧ ਚਿੱਤਰਕਾਰ ਜਰਨੈਲ ਆਰਟਿਸਟ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ  ਦੇ ਇੱਕ ਨਿੱਜੀ ਹਸਪਤਾਲ ਚ ਆਖਰੀ ਸਾਹ ਲਏ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪੰਜਾਬ ਆਏ ਹੋਏ ਸਨ।

Continue Reading

2.5 ਫੁੱਟ ਦੇ ਜਸਮੇਰ ਸਿੰਘ ਨੇ ਕੈਨੇਡਾ ਦੀ 3.5 ਫੁੱਟ ਕੱਦ ਵਾਲੀ ਸੁਪ੍ਰੀਤ ਕੌਰ ਨਾਲ ਲਈਆਂ ਲਾਵਾਂ

ਚੰਡੀਗੜ੍ਹ, 10 ਫਰਵਰੀ, ਦੇਸ਼ ਕਲਿਕ ਬਿਊਰੋ :2.5 ਫੁੱਟ ਕੱਦ ਦੇ ਜਸਮੇਰ ਸਿੰਘ ਉਰਫ਼ ਪੋਲਾ ਮਲਿਕ ਵਾਸੀ ਕੁਰੂਕਸ਼ੇਤਰ ਹਰਿਆਣਾ ਦਾ ਵਿਆਹ 3.5 ਫੁੱਟ ਕੱਦ ਵਾਲੀ ਸੁਪ੍ਰੀਤ ਕੌਰ ਵਾਸੀ ਜਲੰਧਰ ਨਾਲ ਹੋਇਆ ਹੈ। ਸੁਪ੍ਰੀਤ ਕੌਰ ਕੈਨੇਡਾ ਰਹਿੰਦੀ ਹੈ। ਉਹ ਵਿਆਹ ਲਈ ਜਲੰਧਰ ਸਥਿਤ ਆਪਣੇ ਘਰ ਆਈ ਹੋਈ ਸੀ। ਦੋਵੇਂ ਸ਼ਨੀਵਾਰ ਨੂੰ ਜਲੰਧਰ ਦੇ ਗੁਰਦੁਆਰਾ ਸਾਹਿਬ ‘ਚ ਲਾਵਾਂ […]

Continue Reading

ਸੰਸਦ ਦੇ ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ, ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦਾ ਅੱਜ ਸੱਤਵਾਂ ਦਿਨ ਹੈ। ਸੰਸਦ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਮਹਾਕੁੰਭ ‘ਚ ਭਗਦੜ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋ ਸਕਦਾ ਹੈ।ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਮੁੱਦੇ ‘ਤੇ ਚਰਚਾ ਚਾਹੁੰਦੇ ਹਨ। ਉਨ੍ਹਾਂ ਦੀ ਮੰਗ ਹੈ ਕਿ ਯੂਪੀ ਸਰਕਾਰ ਭਗਦੜ […]

Continue Reading