ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋਂ 23 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ  ਦਲਜੀਤ ਕੌਰ  ਸੰਗਰੂਰ, 9 ਫਰਵਰੀ 2025: ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਸੂਬਾ ਪੱਧਰੀ ਮੀਟਿੰਗ ਹੋਈ। ਅੱਜ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਸੂਬਾ ਕਮੇਟੀ ਮੈਂਬਰਾਂ ਤੇ ਜਿਲ੍ਹਾ ਆਗੂਆਂ ਵੱਲੋਂ […]

Continue Reading

ਭਾਕਿਯੂ ਉਗਰਾਹਾਂ ਵੱਲੋਂ ਪਿੰਡ ਚੰਦਭਾਨ ‘ਚ ਪੁਲਿਸ ਵੱਲੋਂ ਲਾਠੀਚਾਰਜ ਅਤੇ ਮਜ਼ਦੂਰ ਘਰਾਂ ਦੀ ਭੰਨਤੋੜ ਕਰਨ ਦੀ ਸਖ਼ਤ ਨਿਖੇਧੀ 

ਭਾਕਿਯੂ ਉਗਰਾਹਾਂ ਵੱਲੋਂ ਪਿੰਡ ਚੰਦਭਾਨ ‘ਚ ਪੁਲਿਸ ਵੱਲੋਂ ਲਾਠੀਚਾਰਜ ਅਤੇ ਮਜ਼ਦੂਰ ਘਰਾਂ ਦੀ ਭੰਨਤੋੜ ਕਰਨ ਦੀ ਸਖ਼ਤ ਨਿਖੇਧੀ  ਦੋਸ਼ੀਆਂ ਨੂੰ ਫੜਨ ਅਤੇ ਭੰਨਤੋੜ ਦਾ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ ਦਲਜੀਤ ਕੌਰ  ਚੰਡੀਗੜ੍ਹ, 9 ਫਰਵਰੀ, 2025: ਬੀਤੇ ਦਿਨ ਪਿੰਡ ਚੰਦਭਾਨ (ਫਰੀਦਕੋਟ) ‘ਚ ਪੁਲਿਸ ਵੱਲੋਂ ਮਜ਼ਦੂਰਾਂ ਉਤੇ ਧਾੜਵੀਆਂ ਵਾਂਗ ਹੱਲਾ ਬੋਲ ਕੇ ਲਾਠੀਚਾਰਜ ਕਰਨ, ਉਨ੍ਹਾਂ ਦੇ ਕਈ […]

Continue Reading

ਕੇਜਰੀਵਾਲ ਨੇ ‘ਆਪ‘ ਵਿਧਾਇਕਾਂ ਦੀ ਸੱਦੀ ਮੀਟਿੰਗ

ਕੇਜਰੀਵਾਲ ਨੇ ‘ਆਪ‘ ਵਿਧਾਇਕਾਂ ਦੀ ਸੱਦੀ ਮੀਟਿੰਗਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦਿੱਲੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਹਿਲਾਂ ਅੱਜ ਭਾਜਪਾ ਆਗੂਆਂ ਦੀ ਗ੍ਰਹਿ ਮੰਤਰੀ ਅਮਿਤ ਸਾਹ ਦੇ ਘਰ ਮੀਟਿੰਗ ਹੋਈ। ਉੱਥੇ ਹੀ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਦੀ ਅੱਜ ਚਾਰ ਵਜੇ ਮੀਟਿੰਗ ਬੁਲਾ […]

Continue Reading

ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਨੇ ਮਾਪਿਆਂ ਦੇ ਹੱਕ ‘ਚ ਖੜਨ ਦਾ ਲਿਆ ਫੈਸਲਾ

ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਨੇ ਮਾਪਿਆਂ ਦੇ ਹੱਕ ‘ਚ ਖੜਨ ਦਾ ਲਿਆ ਫੈਸਲਾ ਧਰਨੇ ਪ੍ਰਦਰਸ਼ਨ ਕਰਨ ਦਾ ਦਿੱਤਾ ਕੇਡਰ ਨੂੰ ਸੱਦਾ, ਸਿੱਖਿਆ ਮੰਤਰੀ ਨੂੰ ਮਿਲਣ ਦਾ ਕੀਤਾ ਨਿਰਣਾ ਚੰਡੀਗੜ੍ਹ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਪ੍ਰਦੇਸ਼ ਜਨਤਾ ਦਲ (ਯੂ) ਦੀ ਰਾਜ ਪੱਧਰੀ ਮੀਟਿੰਗ ਪਾਰਟੀ ਦੇ ਦਫਤਰ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਸ੍ਰ ਮਾਲਵਿੰਦਰ ਸਿੰਘ […]

Continue Reading

10ਵੀਂ ਪਾਸ ਨਾਬਾਲਗ ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਜਲੰਧਰ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਨੌਜਵਾਨ ਜੋ ਕਿ 10ਵੀਂ ਜਮਾਤ ਪਾਸ ਸੀ ਉਸ ਨੂੰ 10 ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਨਾਬਾਲਗ ਕੋਲੋਂ ਕੁੱਲ 10 ਦੇਸੀ ਪਿਸਤੌਲ ਬਰਾਮਦ ਹੋਏ ਹਨ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਲੋਕਾਂ ਨੂੰ ਦੇਸੀ ਪਿਸਤੌਲ ਸਪਲਾਈ ਕਰਨ ਲਈ ਇਲਾਕੇ ਵਿੱਚ ਘੁੰਮ ਰਿਹਾ […]

Continue Reading

ਜਨਮ ਦਿਨ ਵਾਲੇ ਦਿਨ ਮਹਿਲਾ ਅਧਿਆਪਕ ਨੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ ; ਇਕ ਮਹਿਲਾ ਅਧਿਆਪਕ ਨੇ ਆਪਣੇ ਜਨਮ ਦਿਨ ਵਾਲੇ ਦਿਨ ਆਪਣੀ ਜੀਵਨ ਲੀਲਾ ਖਤਮ ਕਰ ਲਈ। ਚੰਡੀਗੜ੍ਹ ਦੇ ਸੈਕਟਰ-25 ‘ਚ ਰਹਿਣ ਵਾਲੀ ਇਕ ਨਿਜੀ ਸਕੂਲ ਦੀ ਅਧਿਆਪਿਕਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ 24 ਸਾਲਾ ਨੇਹਾ ਵਜੋਂ ਹੋਈ ਹੈ।ਨੇਹਾ ਨੇ B.Sc. ਦੀ […]

Continue Reading

ਸਰਕਾਰ ਦੀ ਪਹਿਲੀ ਮੀਟਿੰਗ ਵਿੱਚ ਹੀ ਭ੍ਰਿਸ਼ਟਾਚਾਰ ਦੀ ਜਾਂਚ ਲਈ ਬਣੇਗੀ SIT-ਸਚਦੇਵਾ

ਸਰਕਾਰ ਦੀ ਪਹਿਲੀ ਮੀਟਿੰਗ ਵਿੱਚ ਹੀ ਭ੍ਰਿਸ਼ਟਾਚਾਰ ਦੀ ਜਾਂਚ ਲਈ ਬਣੇਗੀ ਸਿੱਟ-ਸਚਦੇਵਾ ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਪਾਰਟੀ ਭ੍ਰਿਸ਼ਟਾਚਾਰ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਰੱਖਦੀ ਹੈ ਅਤੇ ਘੁਟਾਲਿਆਂ ਵਿੱਚ ਸ਼ਾਮਲ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਵਾਰ […]

Continue Reading

ਸਮਾਗਮ ਦੌਰਾਨ ਘਰ ਦੀ ਛੱਤ ਡਿੱਗੀ, ਕਈ ਲੋਕ ਜ਼ਖਮੀ

ਸਮਾਗਮ ਦੌਰਾਨ ਘਰ ਦੀ ਛੱਤ ਡਿੱਗੀ, ਕਈ ਲੋਕ ਜ਼ਖਮੀ ਤਰਨਤਾਰਨ: 9 ਫਰਵਰੀ, ਦੇਸ਼ ਕਲਿੱਕ ਬਿਓਰੋਤਰਨਤਾਰਨ ਦੇ ਪੱਟੀ ਹਲਕੇ ਦੇ ਪਿੰਡ ਸਭਰਾ ਵਿੱਚ ਇਕ ਘਰ ਦੀ ਛੱਤ ਡਿੱਗਣ ਕਾਰਨ ਕਈ ਲੋਕ ਛੱਤ ਹੇਠਾਂ ਆ ਕੇ ਜ਼ਖਮੀ ਹੋ ਗਏ। ਪਿੰਡ ਸਭਰਾ ਵਾਸੀ ਹਰਭਜਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਬਹੁਤ ਸਾਰੇ ਲੋਕ ਉਨ੍ਹਾਂ […]

Continue Reading

ਦਿੱਲੀ ‘ਚ ਨਵੀਂ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ, ਪ੍ਰਵੇਸ਼ ਵਰਮਾ ਉਪ ਰਾਜਪਾਲ ਨੂੰ ਮਿਲਣ ਪਹੁੰਚੇ

ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ‘ਚ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਨਵੀਂ ਦਿੱਲੀ ਸੀਟ ਤੋਂ ਜਿੱਤ ਦਰਜ ਕਰਕੇ ਆਉਣ ਵਾਲੇ ਭਾਜਪਾ ਨੇਤਾ ਪ੍ਰਵੇਸ਼ ਵਰਮਾ ਉਪ ਰਾਜਪਾਲ ਵੀ.ਕੇ. ਨੂੰ ਮਿਲਣ ਪਹੁੰਚੇ ਹਨ। ਉਨ੍ਹਾਂ ਦੇ ਨਾਲ ਕੈਲਾਸ਼ ਗਹਲੋਤ ਅਤੇ ਅਰਵਿੰਦਰ ਸਿੰਘ ਲਵਲੀ ਵੀ ਮੌਜੂਦ ਹਨ।ਇਸ ਤੋਂ ਪਹਿਲਾਂ, […]

Continue Reading

ਕੌਣ ਹੋਵੇਗਾ ਦਿੱਲੀ ਦਾ ਮੁੱਖ ਮੰਤਰੀ, ਭਾਜਪਾ ਦੀ ਮੀਟਿੰਗ ‘ਚ ਹੋ ਰਹੀ ਹੈ ਚਰਚਾ

ਨਵੀਂ ਦਿੱਲੀ, 9 ਫਰਵਰੀ ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 12 ਅਤੇ 13 ਫਰਵਰੀ ਦੀ ਅਮਰੀਕਾ ਫੇਰੀ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ।ਦਿੱਲੀ ਦੇ ਸਿਆਸੀ ਗਲਿਆਰਿਆਂ ‘ਚ ਚਰਚਾ ਆਮ ਬਣੀ ਹੋਈ ਹੈ ਕਿ ਨਵੀਂ ਚੁਣੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਪ੍ਰਧਾਨ ਮੰਤਰੀ ਦੇ ਵਾਸ਼ਿੰਗਟਨ […]

Continue Reading