ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਯੋਗ ਲੋੜਵੰਦ ਟੋਲ-ਫ੍ਰੀ ਨੰਬਰ 15100 ਤੇ ਸੰਪਰਕ ਕਰਨ: ਰੂਪਾ ਧਾਲੀਵਾਲ 

ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਯੋਗ ਲੋੜਵੰਦ ਟੋਲ-ਫ੍ਰੀ ਨੰਬਰ 15100 ਤੇ ਸੰਪਰਕ ਕਰਨ: ਰੂਪਾ ਧਾਲੀਵਾਲ  ਮਾਲੇਰਕੋਟਲਾ 09 ਫਰਵਰੀ : ਦੇਸ਼ ਕਲਿੱਕ ਬਿਓਰੋ                 ਚੇਅਰਪਰਸਨ ਸਬ ਡਵੀਜ਼ਨਲ ਲੀਗਲ ਸਰਵਿਸ ਅਥਾਰਟੀ ਮਾਲੇਰਕੋਟਲਾ ਕਮ ਐਡੀਸ਼ਨਲ ਸਿਵਲ ਜੱਜ ਸ੍ਰੀਮਤੀ ਰੂਪਾ ਧਾਲੀਵਾਲ ਨੇ ਦੱਸਿਆ ਕਿ ਕੌਮੀ ਲੀਗਲ ਸਰਵਿਸ ਅਥਾਰਟੀ ਲੋੜਵੰਦਾ ਨੂੰ ਮੁਫ਼ਤ ਕਾਨੂੰਨੀ […]

Continue Reading

ਸਕੂਲ ਲੈਬ ਸਟਾਫ਼ ਯੂਨੀਅਨ ਦਾ ਜਿਲ੍ਹਾ ਚੋਣ ਇਜਲਾਸ ਹੋਇਆ

ਗੁਰਵਿੰਦਰ ਸੰਧੂ ਲਗਾਤਾਰ ਚੌਥੀ ਵਾਰ ਜਿਲ੍ਹਾ ਪ੍ਰਧਾਨ ਬਣੇ ਜਸਪ੍ਰੀਤ ਸਿੱਧੂ ਲਗਾਤਾਰ ਦੂਜੀ ਵਾਰ ਜਨਰਲ ਸਕੱਤਰ ਚੁਣੇ ਗਏ* ਬਠਿੰਡਾ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਇਕਾਈ ਬਠਿੰਡਾ ਦਾ ਚੋਣ ਇਜਲਾਸ ਹੋਇਆ। ਇਸ ਚੋਣ ਇਜਲਾਸ ਵਿੱਚ ਸ਼ਾਮਿਲ ਜਿਲ੍ਹਾ ਬਠਿੰਡਾ ਦੇ ਐੱਸ.ਐੱਲ.ਏ. ਸਾਥੀਆਂ ਨੇ ਸਰਬਸੰਮਤੀ […]

Continue Reading

CBI ਵੱਲੋਂ ਰੱਖਿਆ ਮੰਤਰਾਲੇ ਦੇ ਆਡੀਟਰ ਸਮੇਤ ਤਿੰਨ ਵਿਅਕਤੀ 8 ਲੱਖ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋ CBI ਨੇ ਰੱਖਿਆ ਮੰਤਰਾਲੇ ਦੇ ਪ੍ਰਿੰਸੀਪਲ ਕੰਟਰੋਲਰ ਆਫ਼ ਡਿਫੈਂਸ ਅਕਾਉਂਟਸ (PCDA) ਦੇ ਦਫ਼ਤਰ ਦੇ ਇੱਕ ਸੀਨੀਅਰ ਆਡੀਟਰ ਸਮੇਤ ਦੋ ਨਿੱਜੀ ਵਿਅਕਤੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਅੱਠ ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋ ਹੋਰ ਗ੍ਰਿਫ਼ਤਾਰ ਮੁਲਜ਼ਮ ਇਕ ਨਿੱਜੀ ਰੱਖਿਆ ਸਪਲਾਇਰ ਅਤੇ […]

Continue Reading

ਮੁਕਾਬਲੇ ’ਚ 12 ਨਕਸਲੀ ਢੇਰ, 2 ਜਵਾਨ ਸ਼ਹੀਦ

ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ ; ਛੱਤੀਸਗੜ੍ਹ ਵਿੱਚ ਨਕਸਲੀਆਂ ਖਿਲਾਫ ਜਾਰੀ ਹੈ। ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਸੁਰੱਖਿਆ ਬਲਾਂ ਤੇ ਨਕਲੀਆਂ ਵਿੱਚਾਰ ਮੁਕਾਬਲਾ ਹੋਇਆ। ਇਸ ਹੋਏ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਮਾਰ ਮੁਕਾਇਆ ਹੈ। ਇਸ ਆਪਰੇਸ਼ਨ ਦੌਰਾਨ 2 ਜਵਾਨ ਵੀ ਸ਼ਹੀਦ ਹੋ ਗਏ ਹਨ, ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ।

Continue Reading

ਪ੍ਰੀਖਿਆ ਯੋਧਿਆਂ ਦੀ ਨਵੀਂ ਪਰਿਭਾਸ਼ਾ,ਪ੍ਰੀਖਿਆ ਦੇ ਯੁੱਧ ਖੇਤਰ ਤੋਂ ਪਰ੍ਹੇ: ਧਰਮੇਂਦਰ ਪ੍ਰਧਾਨ,ਕੇਂਦਰੀ ਸਿੱਖਿਆ ਮੰਤਰੀ

ਪ੍ਰੀਖਿਆ ਯੋਧਿਆਂ ਦੀ ਨਵੀਂ ਪਰਿਭਾਸ਼ਾ : ਪ੍ਰੀਖਿਆ ਦੇ ਯੁੱਧ ਖੇਤਰ ਤੋਂ ਪਰ੍ਹੇ ਕੁਦਰਤ ਨੇ ਆਪਣੀ ਅਸੀਮ ਬੁੱਧੀ ਨਾਲ ਹਰ ਇੱਕ ਮਨੁੱਖ ਨੂੰ ਇੱਕ ਵੱਖਰੀ ਪਹਿਚਾਣ ਦਿੱਤੀ ਹੈ। ਸਾਡੀਆਂ ਉਂਗਲਾਂ ਦੇ ਨਿਸ਼ਾਨ ਤੋਂ ਲੈ ਕੇ ਅੱਖਾਂ ਦੀਆਂ ਪੁਤਲੀਆਂ ਤੱਕ, ਸਾਡੇ ਤਜ਼ਰਬੇ ਤੋਂ ਲੈ ਕੇ ਵਿਚਾਰਾਂ ਤੱਕ, ਸਾਡੀਆਂ ਪ੍ਰਤਿਭਾਵਾਂ ਤੋਂ ਲੈ ਕੇ ਉਪਲਬਧੀਆਂ ਤੱਕ। ਮਨੁੱਖੀ ਵਿਲੱਖਣਤਾ ਬਾਰੇ […]

Continue Reading

ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਤਿਸ਼ੀ ਵੱਲੋਂ ਆਪਣਾ ਅਸਤੀਫਾ ਉਪ ਰਾਜਵਾਲ ਵੀ ਕੇ ਸਿੰਘ ਨੂੰ ਸੌਪ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਦਿੱਲੀ ਵਿਧਾਨ ਸਭਾ ਚੋਣਾਂ ਦੇ […]

Continue Reading

ਬਿਨਾਂ ਸੁਣਵਾਈ ਮੌਕਾ ਦਿੱਤੇ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਨਹੀਂ ਕਰ ਸਕਦੇ : ਹਾਈਕੋਰਟ

ਚੰਡੀਗੜ੍ਹ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਇਕ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਕ ਅਹਿਮ ਫੈਸਲਾ ਸੁਣਾਇਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਕਿਸੇ ਮੁਲਾਜ਼ਮ ਨੂੰ ਬਿਨਾਂ ਸੁਣਵਾਈ ਦਾ ਮੌਕਾ ਦਿੱਤੇ ਬਰਖਾਸਤ ਨਹੀਂ ਕੀਤਾ ਜਾ ਸਕਦਾ। ਸੋਨੀਪਤ ਦੇ ਰਹਿਣ ਵਾਲੇ ਰਜਨੀਸ਼ ਨੇ ਹਾਈਕੋਰਟ […]

Continue Reading

ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਦੇਣਗੇ ਅਸਤੀਫ਼ਾ

ਨਵੀਂ ਦਿੱਲੀ: 9 ਫਰਵਰੀ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੀ ਆਗੂ ਅਤੇ ਕਾਲਕਾ ਜੀ ਤੋਂ ਵਿਧਾਇਕ ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਉਹ ਆਪਣਾ ਅਸਤੀਫਾ ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੂੰ ਸੌਪਣਗੇ।

Continue Reading

ਬੱਸ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 41ਲੋਕਾਂ ਦੀ ਮੌਤ

ਨਵੀਂ ਦਿੱਲੀ, 9 ਫਰਵਰੀ, ਦੇਸ਼ ਕਲਿੱਕ ਬਿਓਰੋ : ਦੱਖਣੀ ਮੈਕਿਸਕੋ ਵਿੱਚ ਵੱਡਾ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ 41 ਲੋਕਾਂ ਦੀ ਮੌਤ ਹੋ ਗਈ। ਆਈਆਂ ਰਿਪੋਰਟਾਂ ਮੁਤਾਬਕ 41 ਦੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਾਬਾਸਕੋ ਦੇ ਕੋਮਲਕਾਲਕੋ ਦੇ […]

Continue Reading

ਅਮਰੀਕਾ ‘ਚ ਪੰਜਾਬੀ ਮੂਲ ਦੇ ਨੌਜਵਾਨ ਨੂੰ 25 ਸਾਲ ਦੀ ਸਜ਼ਾ

ਨਿਊਯਾਰਕ: 9 ਫਰਵਰੀ, ਦੇਸ਼ ਕੱਕ ਬਿਓਰੋਅਮਰੀਕਾ ਵਿੱਚ 36 ਸਾਲਾ ਪੰਜਾਬੀ ਮੂਲ ਦੇ ਨੌਜਵਾਨ ਨੂੰ ਸ਼ਰਾਬ ਪੀ ਕੇ 150 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਗੱਡੀ ਚਲਾਉਣ ਲਈ 25 ਸਾਲ ਤੱਕ ਦੀ ਸਜ਼ਾ ਸੁਣਾਈ ਗਈ ਹੈ । ਹਾਦਸਾ 2023 ਵਿੱਚ ਨਿਊਯਾਰਕ ਦੇ ਲੋਂਗ ਆਈਲੈਂਡ ਉੱਤੇ ਹੋਇਆ ਸੀ। ਹਾਦਸੇ ਵਿੱਚ 14 ਸਾਲ ਦੇ ਬੱਚੇ ਸਮੇਤ ਦੋ ਲੋਕਾਂ […]

Continue Reading