‘ਆਪ’ ਵਿਧਾਇਕਾਂ ਨੂੰ ਵਿਧਾਨ ਸਭਾ ਅੰਦਰ ਦਾਖਲ ਹੋਣ ਤੋਂ ਰੋਕਿਆ

ਨਵੀਂ ਦਿੱਲੀ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਦਿੱਲੀ ਵਿਧਾਨ ਸਭਾ ਦੇ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਿਰੋਧੀ ਦਲ ਆਮ ਆਦਮੀ ਪਾਰਟੀ ਦੇ ਦਿੱਲੀ ਵਿਧਾਨ ਸਭਾ ਕੈਂਪਸ ਅੰਦਰ ਐਂਟਰੀ ਉਤੇ ਰੋਕ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੈਸ਼ਨ ਦੇ ਦੂਜੇ ਦਿਨ […]

Continue Reading

ਕੇਂਦਰ ਵਲੋਂ ਵਕਫ਼ ਸੋਧ ਬਿੱਲ ‘ਚ 14 ਸੋਧਾਂ ਨੂੰ ਮਨਜ਼ੂਰੀ, ਰਿਪੋਰਟਾਂ ‘ਚ ਦਾਅਵਾ

ਕੇਂਦਰ ਵਲੋਂ ਵਕਫ਼ ਸੋਧ ਬਿੱਲ ‘ਚ 14 ਸੋਧਾਂ ਨੂੰ ਮਨਜ਼ੂਰੀ, ਰਿਪੋਰਟਾਂ ‘ਚ ਦਾਅਵਾਨਵੀਂ ਦਿੱਲੀ, 27 ਫਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰੀ ਮੰਤਰੀ ਮੰਡਲ ਨੇ ਵਕਫ਼ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਿੱਲ ਨੂੰ 19 ਫਰਵਰੀ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਮਨਜ਼ੂਰੀ ਮਿਲ ਗਈ ਸੀ। ਸਰਕਾਰ ਇਸ ਨੂੰ ਸੰਸਦ ਦੇ ਬਜਟ ਸੈਸ਼ਨ […]

Continue Reading

ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਤਿੰਨ ਗੈਂਗਸਟਰ ਗ੍ਰਿਫਤਾਰ, ਇੱਕ ਦੇ ਪੈਰ ‘ਚ ਗੋਲੀ ਲੱਗੀ

ਚੰਡੀਗੜ੍ਹ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ ;ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਐਸਏਜੀ ਯੂਨਿਟ ਦੀ ਸੀਆਈਏ-2 ਨੇ ਇੱਕ ਮੁਕਾਬਲੇ ਤੋਂ ਬਾਅਦ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਗੈਂਗਸਟਰ ਦੇ ਪੈਰ ਵਿੱਚ ਗੋਲੀ ਲੱਗੀ ਹੈ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਖਾਨਪੁਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।ਪੁਲੀਸ ਅਨੁਸਾਰ ਇਨ੍ਹਾਂ ਬਦਮਾਸ਼ਾਂ ਨੇ ਹਾਲ ਹੀ […]

Continue Reading

PSPCL ’ਚ ਨਿਕਲੀਆਂ 2500 ਅਸਾਮੀਆਂ

ਚੰਡੀਗੜ੍ਹ, 27 ਫਰਵਰੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੀਐਸਪੀਸੀਐਲ ਵੱਲੋਂ 2500 ਅਸਾਮੀਆਂ ਕੱਢੀਆਂ ਗਈਆਂ ਹਨ। ਪੀਐਸਪੀਸੀਐਲ ਵੱਲੋਂ ਲਾਈਨਮੈਨ ਦੀਆਂ ਕੁਲ 2500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 13 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 17 ਮਾਰਚ 2025 […]

Continue Reading

ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਅੱਜ ਦੋ ਦਿਨਾਂ ਭਾਰਤ ਦੌਰੇ ‘ਤੇ ਆਉਣਗੇ

ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਅੱਜ ਦੋ ਦਿਨਾਂ ਭਾਰਤ ਦੌਰੇ ‘ਤੇ ਆਉਣਗੇਨਵੀਂ ਦਿੱਲੀ, 27 ਫਰਵਰੀ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ 27 ਫਰਵਰੀ ਯਾਨੀ ਅੱਜ ਦੋ ਦਿਨਾਂ ਦੌਰੇ ‘ਤੇ ਭਾਰਤ ਆਉਣਗੇ। ਉਹ ਪੀਐਮ ਮੋਦੀ ਨਾਲ ਮੁਲਾਕਾਤ ਕਰੇਗੀ ਅਤੇ ਭਾਰਤ-ਯੂਰਪੀਅਨ ਯੂਨੀਅਨ […]

Continue Reading

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 27 ਫਰਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਐਲਾਨ ਕੀਤਾ ਕਿ ਅਰੀਨਾ ਪੋਲੋ ਚੈਲੇਂਜ ਕੱਪ ਦਾ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ 6ਵਾਂ […]

Continue Reading

ਪੰਜਾਬ ‘ਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ — ਪੰਜਾਬ ਦੇ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਹਨਾਂ ਜੀਵਨ ਰੱਖਿਅਕ ਪ੍ਰਕਿਰਿਆਵਾਂ ‘ਤੇ ਲਗਭਗ 3.52 ਕਰੋੜ ਰੁਪਏ ਦੀ ਰਾਸ਼ੀ ਖਰਚ — ਸੂਬੇ ਭਰ ਵਿੱਚ ਤਾਇਨਾਤ ਮੋਬਾਈਲ ਸਿਹਤ ਟੀਮਾਂ ਨਿਯਮਿਤ ਤੌਰ ‘ਤੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕਰਕੇ ਬੱਚਿਆਂ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾਚੰਡੀਗੜ੍ਹ: 27 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ਦੀ ਅੱਜ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿਚ […]

Continue Reading

ਅਸਾਮ ‘ਚ ਅੱਧੀ ਰਾਤ ਨੂੰ ਆਇਆ ਭੂਚਾਲ

ਅਸਾਮ ‘ਚ ਅੱਧੀ ਰਾਤ ਨੂੰ ਆਇਆ ਭੂਚਾਲਅਸਾਮ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਸਾਮ ਦੇ ਮੋਰੀਗਾਂਵ ਵਿੱਚ ਅੱਧੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਥੇ ਵੀਰਵਾਰ ਵੱਡੇ ਤੜਕੇ ਕਰੀਬ 2.25 ਵਜੇ ਲੋਕਾਂ ਨੇ ਧਰਤੀ ਹਿੱਲਦੀ ਮਹਿਸੂਸ ਕੀਤੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.0 ਦਰਜ ਕੀਤੀ ਗਈ ਹੈ। ਜਿਕਰਯੋਗ ਹੈ ਕਿ ਧਰਤੀ ਦੇ ਅੰਦਰ 7 […]

Continue Reading

ਪ੍ਰਯਾਗਰਾਜ ‘ਚ ਮਹਾਂਕੁੰਭ ਸਮਾਪਤ, 66.70 ਕਰੋੜ ਲੋਕਾਂ ਨੇ ਡੁੱਬਕੀ ਲਗਾਈ

ਪ੍ਰਯਾਗਰਾਜ ‘ਚ ਮਹਾਂਕੁੰਭ ਸਮਾਪਤ, 66.70 ਕਰੋੜ ਲੋਕਾਂ ਨੇ ਡੁੱਬਕੀ ਲਗਾਈਪ੍ਰਯਾਗਰਾਜ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :13 ਜਨਵਰੀ ਤੋਂ 26 ਫਰਵਰੀ ਤੱਕ ਚੱਲੇ ਮਹਾਕੁੰਭ ਵਿੱਚ ਰਿਕਾਰਡ 66.70 ਕਰੋੜ ਲੋਕਾਂ ਨੇ ਇਸ਼ਨਾਨ ਕੀਤਾ। ਇਹ ਅੰਕੜਾ ਅਮਰੀਕਾ ਦੀ ਆਬਾਦੀ (34 ਕਰੋੜ) ਤੋਂ ਦੁੱਗਣਾ ਹੈ। ਯੋਗੀ ਸਰਕਾਰ ਨੇ ਦਾਅਵਾ ਕੀਤਾ ਕਿ ਦੁਨੀਆ ਦੇ ਹਿੰਦੂਆਂ ਦੀ ਅੱਧੀ ਆਬਾਦੀ ਦੇ ਬਰਾਬਰ […]

Continue Reading