Delhi Election Result : ਮਨੀਸ਼ ਸਿਸੋਦੀਆ 600 ਵੋਟਾਂ ਨਾਲ ਹਾਰੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਸਿਸੋਦੀਆ ਚੋਣ ਹਾਰ ਗਏ ਹਨ। ਮਨੀਸ਼ ਸਿਸੋਦੀਆ ਨੂੰ ਭਾਜਪਾ ਦੇ ਉਮੀਦਵਾਰ ਤਰਵਿੰਦਰ ਸਿੰਘ ਮਾਰਵਾਹ ਨੇ 600 ਵੋਟਾਂ ਦੇ ਫਰਕ ਨਾਲ ਹਰਾਇਆ।

Continue Reading

ਨਿਰਮਾਣ ਅਧੀਨ ਬੁਲੇਟ ਟਰੇਨ ਸਟੇਸ਼ਨ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਪਹੁੰਚੀਆਂ

ਨਿਰਮਾਣ ਅਧੀਨ ਬੁਲੇਟ ਟਰੇਨ ਸਟੇਸ਼ਨ ‘ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਪਹੁੰਚੀਆਂਅਹਿਮਦਾਬਾਦ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਹਿਮਦਾਬਾਦ ‘ਚ ਬਣ ਰਹੇ ਸਾਬਰਮਤੀ ਬੁਲੇਟ ਟਰੇਨ ਸਟੇਸ਼ਨ ‘ਤੇ ਅੱਜ ਸਵੇਰੇ ਵੈਲਡਿੰਗ ਦੌਰਾਨ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਪਹੁੰਚੀਆਂ। ਜਿੱਥੇ 2 ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਜਾ […]

Continue Reading

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ ਲਹਿਰਾ ਮੁਹੱਬਤ: 08-02-2025, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਤੋਂ ਭੱਜਣ ਦੇ ਰੋਸ਼ ਵਜੋਂ ਪਲਾਂਟ ਦੇ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਗਮਾਡਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਸ਼ਹਿਰ ਦੀਆਂ ਵਿਕਾਸ ਯੋਜਨਾਵਾਂ ਦੀ ਸਮੀਖਿਆ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਗਮਾਡਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਫ਼ਰਵਰੀ, 2025: ਦੇਸ਼ ਕਲਿੱਕ ਬਿਓਰੋਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ […]

Continue Reading

ਦਿੱਲੀ ਚੋਣ ਨਤੀਜਿਆਂ ਉਤੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਈ ਚੋਣ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨੀ  ਤੈਅ ਹੈ। ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 7.30 ਵਜੇ […]

Continue Reading

ਅਮਰੀਕਾ ਦੇ ਅਲਾਸਕਾ ‘ਚ ਲਾਪਤਾ ਜਹਾਜ਼ ਦਾ ਮਲਬਾ ਮਿਲਿਆ, 10 ਲੋਕਾਂ ਦੀ ਮੌਤ

ਅਮਰੀਕਾ ਦੇ ਅਲਾਸਕਾ ‘ਚ ਲਾਪਤਾ ਜਹਾਜ਼ ਦਾ ਮਲਬਾ ਮਿਲਿਆ, 10 ਲੋਕਾਂ ਦੀ ਮੌਤਅਲਾਸਕਾ, 8 ਫ਼ਰਵਰੀ, ਦੇਸ਼ ਕਲਿਕ ਬਿਊਰੋ :ਵੀਰਵਾਰ ਨੂੰ ਅਮਰੀਕਾ ਦੇ ਅਲਾਸਕਾ ‘ਚ 10 ਲੋਕਾਂ ਨੂੰ ਲੈ ਕੇ ਜਾ ਰਿਹਾ ਚਾਰਟਰਡ ਜਹਾਜ਼ ਅਚਾਨਕ ਲਾਪਤਾ ਹੋ ਗਿਆ ਸੀ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਜਹਾਜ਼ ਵਿੱਚ ਸਵਾਰ ਸਾਰੇ 10 ਲੋਕਾਂ ਦੀ ਮੌਤ ਹੋ ਗਈ ਹੈ। ਬੇਰਿੰਗ ਏਅਰ […]

Continue Reading

ਦਿੱਲੀ ਵਿਧਾਨ ਸਭਾ ਚੋਣਾਂ ਨਤੀਜੇ : ਭਾਜਪਾ 45 ਤੇ ਆਮ ਆਦਮੀ ਪਾਰਟੀ 25 ਸੀਟਾਂ ‘ਤੇ ਅੱਗੇ

ਦਿੱਲੀ ਵਿਧਾਨ ਸਭਾ ਚੋਣਾਂ ਨਤੀਜੇ : ਭਾਜਪਾ 45 ਤੇ ਆਮ ਆਦਮੀ ਪਾਰਟੀ 25 ਸੀਟਾਂ ‘ਤੇ ਅੱਗੇਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿਕ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਮੁਤਾਬਕ ਭਾਜਪਾ 27 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਕਰਦੀ ਨਜ਼ਰ ਆ ਰਹੀ ਹੈ। ਵੋਟਾਂ ਦੀ ਗਿਣਤੀ ਦੇ 2 ਘੰਟੇ ਬਾਅਦ ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ 70 ਸੀਟਾਂ […]

Continue Reading

ਦਿੱਲੀ ਚੋਣ ਨਤੀਜੇ: 27 ਸਾਲ ਬਾਅਦ ਦਿੱਲੀ ‘ਚ ਕਮਲ ਖਿੜਨ ਦੀ ਸੰਭਾਵਨਾ

ਦਿੱਲੀ ਵਿਧਾਨ ਸਭਾ ਚੋਣ ਨਤੀਜੇ: 27 ਸਾਲ ਬਾਅਦ ਦਿੱਲੀ ‘ਚ ਕਮਲ ਖਿੜਣ ਦੀ ਸੰਭਾਵਨਾਨਵੀਂ ਦਿੱਲੀ: 8 ਫਰਵਰੀ, ਦੇਸ਼ ਕਲਿੱਕ ਬਿਓਰੋਹੁਣ ਤਕ ਦੇ ਚੋਣ ਰੁਝਾਨਾਂ ਤੋਂ ਸਪਸ਼ਟ ਸੰਕੇਤ ਮਿਲ ਰਹੇ ਹਨ ਕਿ ਲਗਭਗ 27 ਸਾਲ ਬਾਅਦ ਕਮਲ ਖਿੜਨ ਦੀ ਸੰਭਾਵਨਾ ਬਣ ਗਈ ਹੈ। ਆਮ ਆਦਮੀ ਪਾਰਟੀ ਦੀ ਤਿੰਨ ਵਾਰ ਗਿਆਰਾਂ ਸਾਲ ਲਈ ਰਹੀ ਸਰਕਾਰ ਲਗਦਾ ਹੈ […]

Continue Reading

Delhi Election Result : ਮਨਜਿੰਦਰ ਸਿਰਸਾ ਅੱਗੇ

ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਵਿਧਾਨ ਸਭਾ ਹਲਕਾ ਰਾਜੌਰੀ ਗਾਰਡਨ ਤੋਂ ਭਾਰਤੀ ਜਨਾਤ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਅੱਗੇ ਚੱਲ ਰਹੇ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ 12 ਵਿਚੋਂ 7 ਗੇੜ ਦੀ ਹੋਈ ਗਿਣਤੀ ਵਿੱਚ ਮਨਜਿੰਦਰ ਸਿੰਘ ਸਿਰਸਾ 9629 ਵੋਟਾਂ ਦੇ […]

Continue Reading

ਯੋਗਾ ਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਲਗਭਗ 6500 ਦੇ ਕਰੀਬ ਲੋਕ ਸੀਐਮ ਦੀ ਯੋਗਸ਼ਾਲਾ ਤਹਿਤ ਹੋਏ ਰਜਿਸਟਰਡ-ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੁਤ

ਯੋਗਾ ਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਲਗਭਗ 6500 ਦੇ ਕਰੀਬ ਲੋਕ ਸੀਐਮ ਦੀ ਯੋਗਸ਼ਾਲਾ ਤਹਿਤ ਹੋਏ ਰਜਿਸਟਰਡ-ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੁਤਫਾਜ਼ਿਲਕਾ ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਰੋਗਾਂ ਤੋ ਮਿਲਿਆ ਛੁਟਕਾਰਾ145 ਥਾਵਾਂ ਤੇ 26 ਟ੍ਰੇਨਰਾਂ ਵੱਲੋਂ ਯੋਗਾ ਰਾਹੀਂ ਲੋਕਾਂ ਨੂੰ ਰਖਿਆ ਜਾ ਰਿਹੈ ਸਿਹਤਮੰਦਫਾਜ਼ਿਲਕਾ 8 ਫਰਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ […]

Continue Reading